ਯਾਸੀਨ · 25/83
ਅਨੁਵਾਦ ਉਚਾਰਨ — ਸੂਰਾ ਯਾਸੀਨ
إِنِّي آمَنتُ بِرَبِّكُمْ فَاسْمَعُونِ ۝٢٥
Inneee aamantu bi Rabbikum fasma`oon
📖 ਪੰਜਾਬੀ ਵਿੱਚ
25਼ (ਉਹੀ ਵਿਅਕਤੀ ਨੇ ਕਿਹਾ ਕਿ) ਮੈਂ ਤਾਂ ਤੁਹਾਡੇ ਸਭ ਦੇ ਪਾਲਣਹਾਰ ’ਤੇ ਈਮਾਨ ਲੈ ਆਇਆ ਹਾਂ (ਇਹ ਸੁਣ ਕੇ ਕੌਮ ਨੇ ਉਸ ਨੂੰ ਮਾਰ ਦਿੱਤਾ)।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 23-27 — ਸੂਰਾ ਯਾਸੀਨ

23أَأَتَّخِذُ مِن دُونِهِ آلِهَةً إِن يُرِدْنِ الرَّحْمَٰنُ بِضُرٍّ لَّا تُغْنِ عَنِّي شَفَاعَتُهُمْ شَيْئًا وَلَا يُنقِذُونِ
23਼ ਕੀ ਮੈਂ ਉਸ (ਅੱਲਾਹ) ਨੂੰ ਛੱਡ ਦੂਜਿਆਂ ਨੂੰ ਇਸ਼ਟ ਬਣਾ ਲਵਾਂ ? ਜੇ ਰਹਿਮਾਨ ਮੈਨੂੰ ਕੋਈ ਹਾਨੀ ਪਚਾਉਣਾ ਚਾਹਵੇ ਤਾਂ ਨਾ ਉਹਨਾਂ (ਇਸ਼ਟਾਂ) ਦੀ ਸਿਫ਼ਾਰਸ਼ ਮੇਰੇ ਕੁਝ ਕੰਮ ਆਵੇਗੀ ਅਤੇ ਨਾ ਹੀ ਉਹ ਮੈਨੂੰ (ਅਜ਼ਾਬ ਤੋਂ) ਛੁਡਵਾ ਸਕਦੇ ਹਨ।
24إِنِّي إِذًا لَّفِي ضَلَالٍ مُّبِينٍ
24਼ ਇੰਜ ਤਾਂ ਮੈਂ ਸਪਸ਼ਟ ਰੂਪ ਵਿਚ ਗੁਮਰਾਹੀ ਵਿਚ ਫਸ ਜਾਵਾਂਗਾ।
25إِنِّي آمَنتُ بِرَبِّكُمْ فَاسْمَعُونِ
25਼ (ਉਹੀ ਵਿਅਕਤੀ ਨੇ ਕਿਹਾ ਕਿ) ਮੈਂ ਤਾਂ ਤੁਹਾਡੇ ਸਭ ਦੇ ਪਾਲਣਹਾਰ ’ਤੇ ਈਮਾਨ ਲੈ ਆਇਆ ਹਾਂ (ਇਹ ਸੁਣ ਕੇ ਕੌਮ ਨੇ ਉਸ ਨੂੰ ਮਾਰ ਦਿੱਤਾ)।
26قِيلَ ادْخُلِ الْجَنَّةَ ۖ قَالَ يَا لَيْتَ قَوْمِي يَعْلَمُونَ
26਼ (ਰੱਬ ਵੱਲੋਂ ਉਸ ਵਿਅਕਤੀ ਨੂੰ) ਕਿਹਾ ਗਿਆ ਕਿ ਸਵਰਗ ਵਿਚ ਪ੍ਰਵੇਸ਼ ਕਰ ਜਾ। ਉਹ (ਵਿਅਕਤੀ ਆਖਣ ਲੱਗਿਆ ਕਿ) ਕਾਸ਼ ਮੇਰੀ ਕੌਮ ਨੂੰ ਵੀ ਗਿਆਨ ਹੋ ਜਾਂਦਾ।
27بِمَا غَفَرَ لِي رَبِّي وَجَعَلَنِي مِنَ الْمُكْرَمِينَ
27਼ ਕਿ ਮੇਰੇ ਮਾਲਿਕ ਨੇ ਮੈਨੂੰ ਬਖ਼ਸ਼ ਦਿੱਤਾ ਹੈ ਅਤੇ ਉਸ ਨੇ ਮੈਨੂੰ ਪਤਵੰਤੇ ਲੋਕਾਂ ਵਿਚ ਸ਼ਾਮਿਲ ਕਰ ਲਿਆ ਹੈ।
ਯਾਸੀਨਕੁਰਾਨ ਸੂਚੀ
83ਆਇਤ
MeccanRevelation
25ਆਇਤ

ਅਨੁਵਾਦ — ਯਾਸੀਨ 25

ਸੂਰਾ ਯਾਸੀਨ ਆਇਤ 25 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 25਼ (ਉਹੀ ਵਿਅਕਤੀ ਨੇ ਕਿਹਾ ਕਿ) ਮੈਂ ਤਾਂ ਤੁਹਾਡੇ ਸਭ…

ਸੂਰਾ ਆਇਤ 25/83 — ਸੂਰਾ ਯਾਸੀਨ يس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯਾਸੀਨ ਸੁਣੋ, ਸੂਰਾ ਯਾਸੀਨ ਅਨੁਵਾਦ, ਸੂਰਾ ਯਾਸੀਨ mp3, ਸੂਰਾ ਯਾਸੀਨ pdf. ਆਇਤ 23–27. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers