ਯਾਸੀਨ · 28/83
ਅਨੁਵਾਦ ਉਚਾਰਨ — ਸੂਰਾ ਯਾਸੀਨ
۞ وَمَا أَنزَلْنَا عَلَىٰ قَوْمِهِ مِن بَعْدِهِ مِن جُندٍ مِّنَ السَّمَاءِ وَمَا كُنَّا مُنزِلِينَ ۝٢٨
Wa maaa anzalnaa `alaa qawmihee mim ba`dihee min jundim minas-samaaa`i wa maa kunnaa munzileen
📖 ਪੰਜਾਬੀ ਵਿੱਚ
28਼ ਉਸ (ਵਿਅਕਤੀ ਦੇ ਕਤਲ) ਮਗਰੋਂ ਅਸੀਂ ਉਸ ਦੀ ਕੌਮ ’ਤੇ ਅਕਾਸ਼ੋਂ ਕੋਈ ਫ਼ੌਜ (ਸਜ਼ਾ ਦੇਣ ਲਈ) ਨਹੀਂ ਉਤਾਰੀ ਅਤੇ ਨਾ ਹੀ ਅਸੀਂ ਇਸ ਪ੍ਰਕਾਰ ਭੇਜਿਆ ਕਰਦੇ ਹਾਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 26-30 — ਸੂਰਾ ਯਾਸੀਨ

26قِيلَ ادْخُلِ الْجَنَّةَ ۖ قَالَ يَا لَيْتَ قَوْمِي يَعْلَمُونَ
26਼ (ਰੱਬ ਵੱਲੋਂ ਉਸ ਵਿਅਕਤੀ ਨੂੰ) ਕਿਹਾ ਗਿਆ ਕਿ ਸਵਰਗ ਵਿਚ ਪ੍ਰਵੇਸ਼ ਕਰ ਜਾ। ਉਹ (ਵਿਅਕਤੀ ਆਖਣ ਲੱਗਿਆ ਕਿ) ਕਾਸ਼ ਮੇਰੀ ਕੌਮ ਨੂੰ ਵੀ ਗਿਆਨ ਹੋ ਜਾਂਦਾ।
27بِمَا غَفَرَ لِي رَبِّي وَجَعَلَنِي مِنَ الْمُكْرَمِينَ
27਼ ਕਿ ਮੇਰੇ ਮਾਲਿਕ ਨੇ ਮੈਨੂੰ ਬਖ਼ਸ਼ ਦਿੱਤਾ ਹੈ ਅਤੇ ਉਸ ਨੇ ਮੈਨੂੰ ਪਤਵੰਤੇ ਲੋਕਾਂ ਵਿਚ ਸ਼ਾਮਿਲ ਕਰ ਲਿਆ ਹੈ।
28۞ وَمَا أَنزَلْنَا عَلَىٰ قَوْمِهِ مِن بَعْدِهِ مِن جُندٍ مِّنَ السَّمَاءِ وَمَا كُنَّا مُنزِلِينَ
28਼ ਉਸ (ਵਿਅਕਤੀ ਦੇ ਕਤਲ) ਮਗਰੋਂ ਅਸੀਂ ਉਸ ਦੀ ਕੌਮ ’ਤੇ ਅਕਾਸ਼ੋਂ ਕੋਈ ਫ਼ੌਜ (ਸਜ਼ਾ ਦੇਣ ਲਈ) ਨਹੀਂ ਉਤਾਰੀ ਅਤੇ ਨਾ ਹੀ ਅਸੀਂ ਇਸ ਪ੍ਰਕਾਰ ਭੇਜਿਆ ਕਰਦੇ ਹਾਂ।
29إِن كَانَتْ إِلَّا صَيْحَةً وَاحِدَةً فَإِذَا هُمْ خَامِدُونَ
29਼ ਉਹ ਤਾਂ ਕੇਵਲ ਇਕ (ਦਿਲ ਦਹਲਾਉਣ ਵਾਲੀ) ਚੀਕ ਸੀ (ਜਿਸ ਨੂੰ ਸੁਣ ਕੇ) ਅਚਣਚੇਤ ਉਹ ਸਾਰੇ ਲੋਕੀ ਬੁਝ ਕੇ ਰਹਿ ਗਏ (ਭਾਵ ਮਰ ਗਏ)।
30يَا حَسْرَةً عَلَى الْعِبَادِ ۚ مَا يَأْتِيهِم مِّن رَّسُولٍ إِلَّا كَانُوا بِهِ يَسْتَهْزِئُونَ
30਼ ਹਾਏ ਅਫ਼ਸੋਸ ਬੰਦਿਆਂ ਦੇ ਹਾਲ ’ਤੇ, ਜਿਹੜਾ ਵੀ ਰਸੂਲ ਉਹਨਾਂ ਕੋਲ ਆਇਆ, ਉਹ ਉਸ ਦਾ ਮਖੌਲ ਹੀ ਉਡਾਉਂਦੇ ਰਹੇ।
ਯਾਸੀਨਕੁਰਾਨ ਸੂਚੀ
83ਆਇਤ
MeccanRevelation
28ਆਇਤ

ਅਨੁਵਾਦ — ਯਾਸੀਨ 28

ਸੂਰਾ ਯਾਸੀਨ ਆਇਤ 28 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 28਼ ਉਸ (ਵਿਅਕਤੀ ਦੇ ਕਤਲ) ਮਗਰੋਂ ਅਸੀਂ ਉਸ ਦੀ ਕੌਮ…

ਸੂਰਾ ਆਇਤ 28/83 — ਸੂਰਾ ਯਾਸੀਨ يس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯਾਸੀਨ ਸੁਣੋ, ਸੂਰਾ ਯਾਸੀਨ ਅਨੁਵਾਦ, ਸੂਰਾ ਯਾਸੀਨ mp3, ਸੂਰਾ ਯਾਸੀਨ pdf. ਆਇਤ 26–30. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers