ਯਾਸੀਨ · 30/83
ਅਨੁਵਾਦ ਉਚਾਰਨ — ਸੂਰਾ ਯਾਸੀਨ
يَا حَسْرَةً عَلَى الْعِبَادِ ۚ مَا يَأْتِيهِم مِّن رَّسُولٍ إِلَّا كَانُوا بِهِ يَسْتَهْزِئُونَ ۝٣٠
Yaa hasratan `alal `ibaad; maa yaateehim mir Rasoolin illaa kaanoo bihee yastahzi `oon
📖 ਪੰਜਾਬੀ ਵਿੱਚ
30਼ ਹਾਏ ਅਫ਼ਸੋਸ ਬੰਦਿਆਂ ਦੇ ਹਾਲ ’ਤੇ, ਜਿਹੜਾ ਵੀ ਰਸੂਲ ਉਹਨਾਂ ਕੋਲ ਆਇਆ, ਉਹ ਉਸ ਦਾ ਮਖੌਲ ਹੀ ਉਡਾਉਂਦੇ ਰਹੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 28-32 — ਸੂਰਾ ਯਾਸੀਨ

28۞ وَمَا أَنزَلْنَا عَلَىٰ قَوْمِهِ مِن بَعْدِهِ مِن جُندٍ مِّنَ السَّمَاءِ وَمَا كُنَّا مُنزِلِينَ
28਼ ਉਸ (ਵਿਅਕਤੀ ਦੇ ਕਤਲ) ਮਗਰੋਂ ਅਸੀਂ ਉਸ ਦੀ ਕੌਮ ’ਤੇ ਅਕਾਸ਼ੋਂ ਕੋਈ ਫ਼ੌਜ (ਸਜ਼ਾ ਦੇਣ ਲਈ) ਨਹੀਂ ਉਤਾਰੀ ਅਤੇ ਨਾ ਹੀ ਅਸੀਂ ਇਸ ਪ੍ਰਕਾਰ ਭੇਜਿਆ ਕਰਦੇ ਹਾਂ।
29إِن كَانَتْ إِلَّا صَيْحَةً وَاحِدَةً فَإِذَا هُمْ خَامِدُونَ
29਼ ਉਹ ਤਾਂ ਕੇਵਲ ਇਕ (ਦਿਲ ਦਹਲਾਉਣ ਵਾਲੀ) ਚੀਕ ਸੀ (ਜਿਸ ਨੂੰ ਸੁਣ ਕੇ) ਅਚਣਚੇਤ ਉਹ ਸਾਰੇ ਲੋਕੀ ਬੁਝ ਕੇ ਰਹਿ ਗਏ (ਭਾਵ ਮਰ ਗਏ)।
30يَا حَسْرَةً عَلَى الْعِبَادِ ۚ مَا يَأْتِيهِم مِّن رَّسُولٍ إِلَّا كَانُوا بِهِ يَسْتَهْزِئُونَ
30਼ ਹਾਏ ਅਫ਼ਸੋਸ ਬੰਦਿਆਂ ਦੇ ਹਾਲ ’ਤੇ, ਜਿਹੜਾ ਵੀ ਰਸੂਲ ਉਹਨਾਂ ਕੋਲ ਆਇਆ, ਉਹ ਉਸ ਦਾ ਮਖੌਲ ਹੀ ਉਡਾਉਂਦੇ ਰਹੇ।
31أَلَمْ يَرَوْا كَمْ أَهْلَكْنَا قَبْلَهُم مِّنَ الْقُرُونِ أَنَّهُمْ إِلَيْهِمْ لَا يَرْجِعُونَ
31਼ ਕੀ ਉਹਨਾਂ ਨੇ ਨਹੀਂ ਵੇਖਿਆ ਕਿ ਉਹਨਾਂ ਤੋਂ ਪਹਿਲਾਂ ਅਸੀਂ ਕਿੰਨੀਆਂ ਕੌਮਾਂ ਨੂੰ ਬਰਬਾਦ ਕਰ ਚੁੱਕੇ ਹਾਂ ? ਬੇਸ਼ੱਕ ਉਹ ਉਹਨਾਂ ਕੋਲ ਮੁੜ ਕੇ ਨਹੀਂ ਆਉਣਗੀਆਂ।
32وَإِن كُلٌّ لَّمَّا جَمِيعٌ لَّدَيْنَا مُحْضَرُونَ
32਼ ਅਤੇ ਸਾਰੇ ਦੇ ਸਾਰੇ ਲੋਕ ਸਾਡੀ ਹਜ਼ੂਰੀ ਵਿਚ ਹਾਜ਼ਰ ਕੀਤੇ ਜਾਣਗੇ।
ਯਾਸੀਨਕੁਰਾਨ ਸੂਚੀ
83ਆਇਤ
MeccanRevelation
30ਆਇਤ

ਅਨੁਵਾਦ — ਯਾਸੀਨ 30

ਸੂਰਾ ਯਾਸੀਨ ਆਇਤ 30 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 30਼ ਹਾਏ ਅਫ਼ਸੋਸ ਬੰਦਿਆਂ ਦੇ ਹਾਲ ’ਤੇ, ਜਿਹੜਾ ਵੀ ਰਸੂਲ…

ਸੂਰਾ ਆਇਤ 30/83 — ਸੂਰਾ ਯਾਸੀਨ يس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯਾਸੀਨ ਸੁਣੋ, ਸੂਰਾ ਯਾਸੀਨ ਅਨੁਵਾਦ, ਸੂਰਾ ਯਾਸੀਨ mp3, ਸੂਰਾ ਯਾਸੀਨ pdf. ਆਇਤ 28–32. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers