ਯਾਸੀਨ · 32/83
ਅਨੁਵਾਦ ਉਚਾਰਨ — ਸੂਰਾ ਯਾਸੀਨ
وَإِن كُلٌّ لَّمَّا جَمِيعٌ لَّدَيْنَا مُحْضَرُونَ ۝٣٢
Wa in kullul lammaa jamee`ul-ladainaa muhdaroon
📖 ਪੰਜਾਬੀ ਵਿੱਚ
32਼ ਅਤੇ ਸਾਰੇ ਦੇ ਸਾਰੇ ਲੋਕ ਸਾਡੀ ਹਜ਼ੂਰੀ ਵਿਚ ਹਾਜ਼ਰ ਕੀਤੇ ਜਾਣਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 30-34 — ਸੂਰਾ ਯਾਸੀਨ

30يَا حَسْرَةً عَلَى الْعِبَادِ ۚ مَا يَأْتِيهِم مِّن رَّسُولٍ إِلَّا كَانُوا بِهِ يَسْتَهْزِئُونَ
30਼ ਹਾਏ ਅਫ਼ਸੋਸ ਬੰਦਿਆਂ ਦੇ ਹਾਲ ’ਤੇ, ਜਿਹੜਾ ਵੀ ਰਸੂਲ ਉਹਨਾਂ ਕੋਲ ਆਇਆ, ਉਹ ਉਸ ਦਾ ਮਖੌਲ ਹੀ ਉਡਾਉਂਦੇ ਰਹੇ।
31أَلَمْ يَرَوْا كَمْ أَهْلَكْنَا قَبْلَهُم مِّنَ الْقُرُونِ أَنَّهُمْ إِلَيْهِمْ لَا يَرْجِعُونَ
31਼ ਕੀ ਉਹਨਾਂ ਨੇ ਨਹੀਂ ਵੇਖਿਆ ਕਿ ਉਹਨਾਂ ਤੋਂ ਪਹਿਲਾਂ ਅਸੀਂ ਕਿੰਨੀਆਂ ਕੌਮਾਂ ਨੂੰ ਬਰਬਾਦ ਕਰ ਚੁੱਕੇ ਹਾਂ ? ਬੇਸ਼ੱਕ ਉਹ ਉਹਨਾਂ ਕੋਲ ਮੁੜ ਕੇ ਨਹੀਂ ਆਉਣਗੀਆਂ।
32وَإِن كُلٌّ لَّمَّا جَمِيعٌ لَّدَيْنَا مُحْضَرُونَ
32਼ ਅਤੇ ਸਾਰੇ ਦੇ ਸਾਰੇ ਲੋਕ ਸਾਡੀ ਹਜ਼ੂਰੀ ਵਿਚ ਹਾਜ਼ਰ ਕੀਤੇ ਜਾਣਗੇ।
33وَآيَةٌ لَّهُمُ الْأَرْضُ الْمَيْتَةُ أَحْيَيْنَاهَا وَأَخْرَجْنَا مِنْهَا حَبًّا فَمِنْهُ يَأْكُلُونَ
33਼ (ਜਿਹੜੇ ਲੋਕੀ ਮੁੜ ਜੀਵਨ ਨੂੰ ਨਹੀਂ ਮੰਨੇਦ) ਉਹਨਾਂ ਲਈ ਮੁਰਦਾ (ਭਾਵ ਬੰਜਰ) ਧਰਤੀ ਇਕ ਨਿਸ਼ਾਨੀ ਹੈ, ਜਿਸ ਨੂੰ ਅਸੀਂ ਜਿਊਂਦਾ (ਉਪਜਾਊ) ਕਰ ਦਿੱਤਾ ਅਤੇ ਇਸ ਵਿੱਚੋਂ ਅਨਾਜ ਕੱਢਿਆ, ਫੇਰ ਇਸ ਵਿੱਚੋਂ ਇਹ ਖਾਂਦੇ ਹਨ।
34وَجَعَلْنَا فِيهَا جَنَّاتٍ مِّن نَّخِيلٍ وَأَعْنَابٍ وَفَجَّرْنَا فِيهَا مِنَ الْعُيُونِ
34਼ ਅਤੇ ਅਸੀਂ ਇਸ (ਧਰਤੀ) ਵਿੱਚੋਂ ਖਜੂਰ ਅਤੇ ਅੰਗੂਰਾਂ ਦੇ ਬਾਗ਼ ਪੈਦਾ ਕੀਤੇ ਅਤੇ ਇਸ (ਧਰਤੀ) ਵਿੱਚੋਂ ਨਹਿਰਾਂ ਵੀ ਵਗਾਈਆਂ।
ਯਾਸੀਨਕੁਰਾਨ ਸੂਚੀ
83ਆਇਤ
MeccanRevelation
32ਆਇਤ

ਅਨੁਵਾਦ — ਯਾਸੀਨ 32

ਸੂਰਾ ਯਾਸੀਨ ਆਇਤ 32 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 32਼ ਅਤੇ ਸਾਰੇ ਦੇ ਸਾਰੇ ਲੋਕ ਸਾਡੀ ਹਜ਼ੂਰੀ ਵਿਚ ਹਾਜ਼ਰ…

ਸੂਰਾ ਆਇਤ 32/83 — ਸੂਰਾ ਯਾਸੀਨ يس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯਾਸੀਨ ਸੁਣੋ, ਸੂਰਾ ਯਾਸੀਨ ਅਨੁਵਾਦ, ਸੂਰਾ ਯਾਸੀਨ mp3, ਸੂਰਾ ਯਾਸੀਨ pdf. ਆਇਤ 30–34. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers