ਯਾਸੀਨ · 34/83
ਅਨੁਵਾਦ ਉਚਾਰਨ — ਸੂਰਾ ਯਾਸੀਨ
وَجَعَلْنَا فِيهَا جَنَّاتٍ مِّن نَّخِيلٍ وَأَعْنَابٍ وَفَجَّرْنَا فِيهَا مِنَ الْعُيُونِ ۝٣٤
Wa ja`alnaa feehaa jannaatim min nakheelinw wa a`naabinw wa fajjarnaa feeha minal `uyoon
📖 ਪੰਜਾਬੀ ਵਿੱਚ
34਼ ਅਤੇ ਅਸੀਂ ਇਸ (ਧਰਤੀ) ਵਿੱਚੋਂ ਖਜੂਰ ਅਤੇ ਅੰਗੂਰਾਂ ਦੇ ਬਾਗ਼ ਪੈਦਾ ਕੀਤੇ ਅਤੇ ਇਸ (ਧਰਤੀ) ਵਿੱਚੋਂ ਨਹਿਰਾਂ ਵੀ ਵਗਾਈਆਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 32-36 — ਸੂਰਾ ਯਾਸੀਨ

32وَإِن كُلٌّ لَّمَّا جَمِيعٌ لَّدَيْنَا مُحْضَرُونَ
32਼ ਅਤੇ ਸਾਰੇ ਦੇ ਸਾਰੇ ਲੋਕ ਸਾਡੀ ਹਜ਼ੂਰੀ ਵਿਚ ਹਾਜ਼ਰ ਕੀਤੇ ਜਾਣਗੇ।
33وَآيَةٌ لَّهُمُ الْأَرْضُ الْمَيْتَةُ أَحْيَيْنَاهَا وَأَخْرَجْنَا مِنْهَا حَبًّا فَمِنْهُ يَأْكُلُونَ
33਼ (ਜਿਹੜੇ ਲੋਕੀ ਮੁੜ ਜੀਵਨ ਨੂੰ ਨਹੀਂ ਮੰਨੇਦ) ਉਹਨਾਂ ਲਈ ਮੁਰਦਾ (ਭਾਵ ਬੰਜਰ) ਧਰਤੀ ਇਕ ਨਿਸ਼ਾਨੀ ਹੈ, ਜਿਸ ਨੂੰ ਅਸੀਂ ਜਿਊਂਦਾ (ਉਪਜਾਊ) ਕਰ ਦਿੱਤਾ ਅਤੇ ਇਸ ਵਿੱਚੋਂ ਅਨਾਜ ਕੱਢਿਆ, ਫੇਰ ਇਸ ਵਿੱਚੋਂ ਇਹ ਖਾਂਦੇ ਹਨ।
34وَجَعَلْنَا فِيهَا جَنَّاتٍ مِّن نَّخِيلٍ وَأَعْنَابٍ وَفَجَّرْنَا فِيهَا مِنَ الْعُيُونِ
34਼ ਅਤੇ ਅਸੀਂ ਇਸ (ਧਰਤੀ) ਵਿੱਚੋਂ ਖਜੂਰ ਅਤੇ ਅੰਗੂਰਾਂ ਦੇ ਬਾਗ਼ ਪੈਦਾ ਕੀਤੇ ਅਤੇ ਇਸ (ਧਰਤੀ) ਵਿੱਚੋਂ ਨਹਿਰਾਂ ਵੀ ਵਗਾਈਆਂ।
35لِيَأْكُلُوا مِن ثَمَرِهِ وَمَا عَمِلَتْهُ أَيْدِيهِمْ ۖ أَفَلَا يَشْكُرُونَ
35਼ ਤਾਂ ਜੋ (ਲੋਕੀ) ਇਸ ਦੇ ਫਲ ਖਾਣ ਅਤੇ ਇਹਨਾਂ ਫਲਾਂ ਨੂੰ ਇਹਨਾਂ (ਇਨਕਾਰੀਆਂ) ਦੇ ਹੱਥਾਂ ਨੇ ਨਹੀਂ ਬਣਾਇਆ (ਇਹ ਸਭ ਜਾਣਦੇ ਹੋਏ ਵੀ) ਉਹ ਲੋਕ ਧੰਨਵਾਦ ਕਿਉਂ ਨਹੀਂ ਕਰਦੇ।
36سُبْحَانَ الَّذِي خَلَقَ الْأَزْوَاجَ كُلَّهَا مِمَّا تُنبِتُ الْأَرْضُ وَمِنْ أَنفُسِهِمْ وَمِمَّا لَا يَعْلَمُونَ
36਼ ਪਾਕ ਹੈ ਉਹ ਜ਼ਾਤ ਜਿਸ ਨੇ ਹਰ ਚੀਜ਼ ਦੇ ਜੋੜੇ ਪੈਦਾ ਕੀਤੇ, ਉਹਨਾਂ ਚੀਜ਼ਾਂ ਦੇ ਵੀ ਜਿਨ੍ਹਾਂ ਨੂੰ ਧਰਤੀ ਉਗਾਉਂਦੀ ਹੈ ਅਤ ਇਹਨਾਂ (ਮਨੁੱਖਾਂ) ਦੇ ਵੀ ਅਤੇ ਉਹਨਾਂ ਦੇ ਵੀ (ਜੋੜੇ ਬਣਾਏ) ਜਿਨ੍ਹਾਂ ਨੂੰ ਇਹ ਜਾਣਦੇ ਵੀ ਨਹੀਂ।
ਯਾਸੀਨਕੁਰਾਨ ਸੂਚੀ
83ਆਇਤ
MeccanRevelation
34ਆਇਤ

ਅਨੁਵਾਦ — ਯਾਸੀਨ 34

ਸੂਰਾ ਯਾਸੀਨ ਆਇਤ 34 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 34਼ ਅਤੇ ਅਸੀਂ ਇਸ (ਧਰਤੀ) ਵਿੱਚੋਂ ਖਜੂਰ ਅਤੇ ਅੰਗੂਰਾਂ ਦੇ…

ਸੂਰਾ ਆਇਤ 34/83 — ਸੂਰਾ ਯਾਸੀਨ يس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯਾਸੀਨ ਸੁਣੋ, ਸੂਰਾ ਯਾਸੀਨ ਅਨੁਵਾਦ, ਸੂਰਾ ਯਾਸੀਨ mp3, ਸੂਰਾ ਯਾਸੀਨ pdf. ਆਇਤ 32–36. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers