ਯਾਸੀਨ · 36/83
ਅਨੁਵਾਦ ਉਚਾਰਨ — ਸੂਰਾ ਯਾਸੀਨ
سُبْحَانَ الَّذِي خَلَقَ الْأَزْوَاجَ كُلَّهَا مِمَّا تُنبِتُ الْأَرْضُ وَمِنْ أَنفُسِهِمْ وَمِمَّا لَا يَعْلَمُونَ ۝٣٦
Subhaanal lazee khalaqal azwaaja kullahaa mimmaa tumbitul ardu wa min anfusihim wa mimmaa laa ya`lamoon
📖 ਪੰਜਾਬੀ ਵਿੱਚ
36਼ ਪਾਕ ਹੈ ਉਹ ਜ਼ਾਤ ਜਿਸ ਨੇ ਹਰ ਚੀਜ਼ ਦੇ ਜੋੜੇ ਪੈਦਾ ਕੀਤੇ, ਉਹਨਾਂ ਚੀਜ਼ਾਂ ਦੇ ਵੀ ਜਿਨ੍ਹਾਂ ਨੂੰ ਧਰਤੀ ਉਗਾਉਂਦੀ ਹੈ ਅਤ ਇਹਨਾਂ (ਮਨੁੱਖਾਂ) ਦੇ ਵੀ ਅਤੇ ਉਹਨਾਂ ਦੇ ਵੀ (ਜੋੜੇ ਬਣਾਏ) ਜਿਨ੍ਹਾਂ ਨੂੰ ਇਹ ਜਾਣਦੇ ਵੀ ਨਹੀਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 34-38 — ਸੂਰਾ ਯਾਸੀਨ

34وَجَعَلْنَا فِيهَا جَنَّاتٍ مِّن نَّخِيلٍ وَأَعْنَابٍ وَفَجَّرْنَا فِيهَا مِنَ الْعُيُونِ
34਼ ਅਤੇ ਅਸੀਂ ਇਸ (ਧਰਤੀ) ਵਿੱਚੋਂ ਖਜੂਰ ਅਤੇ ਅੰਗੂਰਾਂ ਦੇ ਬਾਗ਼ ਪੈਦਾ ਕੀਤੇ ਅਤੇ ਇਸ (ਧਰਤੀ) ਵਿੱਚੋਂ ਨਹਿਰਾਂ ਵੀ ਵਗਾਈਆਂ।
35لِيَأْكُلُوا مِن ثَمَرِهِ وَمَا عَمِلَتْهُ أَيْدِيهِمْ ۖ أَفَلَا يَشْكُرُونَ
35਼ ਤਾਂ ਜੋ (ਲੋਕੀ) ਇਸ ਦੇ ਫਲ ਖਾਣ ਅਤੇ ਇਹਨਾਂ ਫਲਾਂ ਨੂੰ ਇਹਨਾਂ (ਇਨਕਾਰੀਆਂ) ਦੇ ਹੱਥਾਂ ਨੇ ਨਹੀਂ ਬਣਾਇਆ (ਇਹ ਸਭ ਜਾਣਦੇ ਹੋਏ ਵੀ) ਉਹ ਲੋਕ ਧੰਨਵਾਦ ਕਿਉਂ ਨਹੀਂ ਕਰਦੇ।
36سُبْحَانَ الَّذِي خَلَقَ الْأَزْوَاجَ كُلَّهَا مِمَّا تُنبِتُ الْأَرْضُ وَمِنْ أَنفُسِهِمْ وَمِمَّا لَا يَعْلَمُونَ
36਼ ਪਾਕ ਹੈ ਉਹ ਜ਼ਾਤ ਜਿਸ ਨੇ ਹਰ ਚੀਜ਼ ਦੇ ਜੋੜੇ ਪੈਦਾ ਕੀਤੇ, ਉਹਨਾਂ ਚੀਜ਼ਾਂ ਦੇ ਵੀ ਜਿਨ੍ਹਾਂ ਨੂੰ ਧਰਤੀ ਉਗਾਉਂਦੀ ਹੈ ਅਤ ਇਹਨਾਂ (ਮਨੁੱਖਾਂ) ਦੇ ਵੀ ਅਤੇ ਉਹਨਾਂ ਦੇ ਵੀ (ਜੋੜੇ ਬਣਾਏ) ਜਿਨ੍ਹਾਂ ਨੂੰ ਇਹ ਜਾਣਦੇ ਵੀ ਨਹੀਂ।
37وَآيَةٌ لَّهُمُ اللَّيْلُ نَسْلَخُ مِنْهُ النَّهَارَ فَإِذَا هُم مُّظْلِمُونَ
37਼ ਅਤੇ ਇਹਨਾਂ ਲੋਕਾਂ ਲਈ ਰਾਤ ਵੀ ਇਕ ਨਿਸ਼ਾਨੀ ਹੈ। ਅਸੀਂ ਇਸ ਵਿੱਚੋਂ ਦਿਨ ਨੂੰ ਕੱਢਦੇ ਹਾਂ ਤਾਂ ਉਹ (ਦਿਨ) ਹਨੇਰੇ ਵਿਚ ਡੁੱਬ ਜਾਂਦਾ ਹੈ।
38وَالشَّمْسُ تَجْرِي لِمُسْتَقَرٍّ لَّهَا ۚ ذَٰلِكَ تَقْدِيرُ الْعَزِيزِ الْعَلِيمِ
38਼ ਅਤੇ ਸੂਰਜ ਆਪਣੇ ਨਿਯਤ ਟਿਕਾਣੇ ਪਹੁੰਚਣ ਲਈ ਚਲਦਾ ਰਹਿੰਦਾ ਹੈ, ਇਹ (ਨਿਯਤ ਚਾਲਾਂ) ਦਾ ਹਿਸਾਬ ਵੱਡੇ ਜ਼ੋਰਾਵਰ ਤੇ ਜਾਣਨਹਾਰ ਵੱਲੋਂ ਹੈ।
ਯਾਸੀਨਕੁਰਾਨ ਸੂਚੀ
83ਆਇਤ
MeccanRevelation
36ਆਇਤ

ਅਨੁਵਾਦ — ਯਾਸੀਨ 36

ਸੂਰਾ ਯਾਸੀਨ ਆਇਤ 36 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 36਼ ਪਾਕ ਹੈ ਉਹ ਜ਼ਾਤ ਜਿਸ ਨੇ ਹਰ ਚੀਜ਼ ਦੇ…

ਸੂਰਾ ਆਇਤ 36/83 — ਸੂਰਾ ਯਾਸੀਨ يس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯਾਸੀਨ ਸੁਣੋ, ਸੂਰਾ ਯਾਸੀਨ ਅਨੁਵਾਦ, ਸੂਰਾ ਯਾਸੀਨ mp3, ਸੂਰਾ ਯਾਸੀਨ pdf. ਆਇਤ 34–38. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers