ਯਾਸੀਨ · 37/83
ਅਨੁਵਾਦ ਉਚਾਰਨ — ਯਾਸੀਨ
وَآيَةٌ لَّهُمُ اللَّيْلُ نَسْلَخُ مِنْهُ النَّهَارَ فَإِذَا هُم مُّظْلِمُونَ ۝٣٧
Wa Aayatul lahumul lailu naslakhu minhun nahaara fa-izaa hum muzlimoon
📖 ਪੰਜਾਬੀ ਵਿੱਚ
37਼ ਅਤੇ ਇਹਨਾਂ ਲੋਕਾਂ ਲਈ ਰਾਤ ਵੀ ਇਕ ਨਿਸ਼ਾਨੀ ਹੈ। ਅਸੀਂ ਇਸ ਵਿੱਚੋਂ ਦਿਨ ਨੂੰ ਕੱਢਦੇ ਹਾਂ ਤਾਂ ਉਹ (ਦਿਨ) ਹਨੇਰੇ ਵਿਚ ਡੁੱਬ ਜਾਂਦਾ ਹੈ।
🎧 ਸੁਣੋ

📜 ਆਇਤ 35-39 — ਯਾਸੀਨ

35لِيَأْكُلُوا مِن ثَمَرِهِ وَمَا عَمِلَتْهُ أَيْدِيهِمْ ۖ أَفَلَا يَشْكُرُونَ
35਼ ਤਾਂ ਜੋ (ਲੋਕੀ) ਇਸ ਦੇ ਫਲ ਖਾਣ ਅਤੇ ਇਹਨਾਂ ਫਲਾਂ ਨੂੰ ਇਹਨਾਂ (ਇਨਕਾਰੀਆਂ) ਦੇ ਹੱਥਾਂ ਨੇ ਨਹੀਂ ਬਣਾਇਆ (ਇਹ ਸਭ ਜਾਣਦੇ ਹੋਏ ਵੀ) ਉਹ ਲੋਕ ਧੰਨਵਾਦ ਕਿਉਂ ਨਹੀਂ ਕਰਦੇ।
36سُبْحَانَ الَّذِي خَلَقَ الْأَزْوَاجَ كُلَّهَا مِمَّا تُنبِتُ الْأَرْضُ وَمِنْ أَنفُسِهِمْ وَمِمَّا لَا يَعْلَمُونَ
36਼ ਪਾਕ ਹੈ ਉਹ ਜ਼ਾਤ ਜਿਸ ਨੇ ਹਰ ਚੀਜ਼ ਦੇ ਜੋੜੇ ਪੈਦਾ ਕੀਤੇ, ਉਹਨਾਂ ਚੀਜ਼ਾਂ ਦੇ ਵੀ ਜਿਨ੍ਹਾਂ ਨੂੰ ਧਰਤੀ ਉਗਾਉਂਦੀ ਹੈ ਅਤ ਇਹਨਾਂ (ਮਨੁੱਖਾਂ) ਦੇ ਵੀ ਅਤੇ ਉਹਨਾਂ ਦੇ ਵੀ (ਜੋੜੇ ਬਣਾਏ) ਜਿਨ੍ਹਾਂ ਨੂੰ ਇਹ ਜਾਣਦੇ ਵੀ ਨਹੀਂ।
37وَآيَةٌ لَّهُمُ اللَّيْلُ نَسْلَخُ مِنْهُ النَّهَارَ فَإِذَا هُم مُّظْلِمُونَ
37਼ ਅਤੇ ਇਹਨਾਂ ਲੋਕਾਂ ਲਈ ਰਾਤ ਵੀ ਇਕ ਨਿਸ਼ਾਨੀ ਹੈ। ਅਸੀਂ ਇਸ ਵਿੱਚੋਂ ਦਿਨ ਨੂੰ ਕੱਢਦੇ ਹਾਂ ਤਾਂ ਉਹ (ਦਿਨ) ਹਨੇਰੇ ਵਿਚ ਡੁੱਬ ਜਾਂਦਾ ਹੈ।
38وَالشَّمْسُ تَجْرِي لِمُسْتَقَرٍّ لَّهَا ۚ ذَٰلِكَ تَقْدِيرُ الْعَزِيزِ الْعَلِيمِ
38਼ ਅਤੇ ਸੂਰਜ ਆਪਣੇ ਨਿਯਤ ਟਿਕਾਣੇ ਪਹੁੰਚਣ ਲਈ ਚਲਦਾ ਰਹਿੰਦਾ ਹੈ, ਇਹ (ਨਿਯਤ ਚਾਲਾਂ) ਦਾ ਹਿਸਾਬ ਵੱਡੇ ਜ਼ੋਰਾਵਰ ਤੇ ਜਾਣਨਹਾਰ ਵੱਲੋਂ ਹੈ।
39وَالْقَمَرَ قَدَّرْنَاهُ مَنَازِلَ حَتَّىٰ عَادَ كَالْعُرْجُونِ الْقَدِيمِ
39਼ ਅਤੇ ਚੰਨ ਦੀਆਂ (ਅਠਾਈ) ਮੰਜ਼ਿਲਾਂ (ਚਾਲਾਂ) ਅਸੀਂ ਨਿਯਤ ਕਰ ਰੱਖੀਆਂ ਹਨ, ਇੱਥੋਂ ਤਕ ਕਿ (ਮਹੀਨੇ ਦੇ ਅਖੀਰ ਵਿਚ) ਉਹ ਮੁੜ ਖਜੂਰ ਦੀ ਇਕ ਪੁਰਾਣੀ ਟੇਢੀ ਟਹਿਣੀ ਵਾਂਗ ਹੋ ਜਾਂਦਾ ਹੈ।
ਯਾਸੀਨਕੁਰਾਨ ਸੂਚੀ
83ਆਇਤ
MeccanRevelation
37ਆਇਤ

ਅਨੁਵਾਦ — ਯਾਸੀਨ 37

ਸੂਰਾ ਯਾਸੀਨ ਆਇਤ 37 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 37਼ ਅਤੇ ਇਹਨਾਂ ਲੋਕਾਂ ਲਈ ਰਾਤ ਵੀ ਇਕ ਨਿਸ਼ਾਨੀ ਹੈ।…

ਸੂਰਾ ਆਇਤ 37/83 — ਯਾਸੀਨ يس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਯਾਸੀਨ ਸੁਣੋ, ਯਾਸੀਨ ਅਨੁਵਾਦ, ਯਾਸੀਨ mp3, ਯਾਸੀਨ pdf. ਆਇਤ 35–39. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers