ਯਾਸੀਨ · 38/83
ਅਨੁਵਾਦ ਉਚਾਰਨ — ਸੂਰਾ ਯਾਸੀਨ
وَالشَّمْسُ تَجْرِي لِمُسْتَقَرٍّ لَّهَا ۚ ذَٰلِكَ تَقْدِيرُ الْعَزِيزِ الْعَلِيمِ ۝٣٨
Wash-shamsu tajree limustaqarril lahaa; zaalika taqdeerul `Azeezil Aleem
📖 ਪੰਜਾਬੀ ਵਿੱਚ
38਼ ਅਤੇ ਸੂਰਜ ਆਪਣੇ ਨਿਯਤ ਟਿਕਾਣੇ ਪਹੁੰਚਣ ਲਈ ਚਲਦਾ ਰਹਿੰਦਾ ਹੈ, ਇਹ (ਨਿਯਤ ਚਾਲਾਂ) ਦਾ ਹਿਸਾਬ ਵੱਡੇ ਜ਼ੋਰਾਵਰ ਤੇ ਜਾਣਨਹਾਰ ਵੱਲੋਂ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 36-40 — ਸੂਰਾ ਯਾਸੀਨ

36سُبْحَانَ الَّذِي خَلَقَ الْأَزْوَاجَ كُلَّهَا مِمَّا تُنبِتُ الْأَرْضُ وَمِنْ أَنفُسِهِمْ وَمِمَّا لَا يَعْلَمُونَ
36਼ ਪਾਕ ਹੈ ਉਹ ਜ਼ਾਤ ਜਿਸ ਨੇ ਹਰ ਚੀਜ਼ ਦੇ ਜੋੜੇ ਪੈਦਾ ਕੀਤੇ, ਉਹਨਾਂ ਚੀਜ਼ਾਂ ਦੇ ਵੀ ਜਿਨ੍ਹਾਂ ਨੂੰ ਧਰਤੀ ਉਗਾਉਂਦੀ ਹੈ ਅਤ ਇਹਨਾਂ (ਮਨੁੱਖਾਂ) ਦੇ ਵੀ ਅਤੇ ਉਹਨਾਂ ਦੇ ਵੀ (ਜੋੜੇ ਬਣਾਏ) ਜਿਨ੍ਹਾਂ ਨੂੰ ਇਹ ਜਾਣਦੇ ਵੀ ਨਹੀਂ।
37وَآيَةٌ لَّهُمُ اللَّيْلُ نَسْلَخُ مِنْهُ النَّهَارَ فَإِذَا هُم مُّظْلِمُونَ
37਼ ਅਤੇ ਇਹਨਾਂ ਲੋਕਾਂ ਲਈ ਰਾਤ ਵੀ ਇਕ ਨਿਸ਼ਾਨੀ ਹੈ। ਅਸੀਂ ਇਸ ਵਿੱਚੋਂ ਦਿਨ ਨੂੰ ਕੱਢਦੇ ਹਾਂ ਤਾਂ ਉਹ (ਦਿਨ) ਹਨੇਰੇ ਵਿਚ ਡੁੱਬ ਜਾਂਦਾ ਹੈ।
38وَالشَّمْسُ تَجْرِي لِمُسْتَقَرٍّ لَّهَا ۚ ذَٰلِكَ تَقْدِيرُ الْعَزِيزِ الْعَلِيمِ
38਼ ਅਤੇ ਸੂਰਜ ਆਪਣੇ ਨਿਯਤ ਟਿਕਾਣੇ ਪਹੁੰਚਣ ਲਈ ਚਲਦਾ ਰਹਿੰਦਾ ਹੈ, ਇਹ (ਨਿਯਤ ਚਾਲਾਂ) ਦਾ ਹਿਸਾਬ ਵੱਡੇ ਜ਼ੋਰਾਵਰ ਤੇ ਜਾਣਨਹਾਰ ਵੱਲੋਂ ਹੈ।
39وَالْقَمَرَ قَدَّرْنَاهُ مَنَازِلَ حَتَّىٰ عَادَ كَالْعُرْجُونِ الْقَدِيمِ
39਼ ਅਤੇ ਚੰਨ ਦੀਆਂ (ਅਠਾਈ) ਮੰਜ਼ਿਲਾਂ (ਚਾਲਾਂ) ਅਸੀਂ ਨਿਯਤ ਕਰ ਰੱਖੀਆਂ ਹਨ, ਇੱਥੋਂ ਤਕ ਕਿ (ਮਹੀਨੇ ਦੇ ਅਖੀਰ ਵਿਚ) ਉਹ ਮੁੜ ਖਜੂਰ ਦੀ ਇਕ ਪੁਰਾਣੀ ਟੇਢੀ ਟਹਿਣੀ ਵਾਂਗ ਹੋ ਜਾਂਦਾ ਹੈ।
40لَا الشَّمْسُ يَنبَغِي لَهَا أَن تُدْرِكَ الْقَمَرَ وَلَا اللَّيْلُ سَابِقُ النَّهَارِ ۚ وَكُلٌّ فِي فَلَكٍ يَسْبَحُونَ
40਼ ਨਾ ਹੀ ਸੂਰਜ ਦੇ ਵੱਸ ਵਿਚ ਹੈ ਕਿ ਉਹ ਚੰਨ ਨੂੰ ਫੜ ਲਵੇ ਅਤੇ ਨਾ ਹੀ ਰਾਤ ਤੋਂ ਪਹਿਲਾਂ ਦਿਨ ਆ ਸਕਦਾ ਹੈ ਅਤੇ ਹਰੇਕ (ਸੂਰਜ, ਚੰਨ, ਤਾਰੇ ਆਦਿ) ਆਪਣੇ ਨਿਯਤ ਘੇਰੇ ਵਿਚ ਤੇਰਦਾ ਫਿਰਦਾ ਹੈ।
ਯਾਸੀਨਕੁਰਾਨ ਸੂਚੀ
83ਆਇਤ
MeccanRevelation
38ਆਇਤ

ਅਨੁਵਾਦ — ਯਾਸੀਨ 38

ਸੂਰਾ ਯਾਸੀਨ ਆਇਤ 38 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 38਼ ਅਤੇ ਸੂਰਜ ਆਪਣੇ ਨਿਯਤ ਟਿਕਾਣੇ ਪਹੁੰਚਣ ਲਈ ਚਲਦਾ ਰਹਿੰਦਾ…

ਸੂਰਾ ਆਇਤ 38/83 — ਸੂਰਾ ਯਾਸੀਨ يس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯਾਸੀਨ ਸੁਣੋ, ਸੂਰਾ ਯਾਸੀਨ ਅਨੁਵਾਦ, ਸੂਰਾ ਯਾਸੀਨ mp3, ਸੂਰਾ ਯਾਸੀਨ pdf. ਆਇਤ 36–40. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers