ਯਾਸੀਨ · 4/83
ਅਨੁਵਾਦ ਉਚਾਰਨ — ਸੂਰਾ ਯਾਸੀਨ
عَلَىٰ صِرَاطٍ مُّسْتَقِيمٍ ۝٤
Alaa Siraatim Mustaqeem
📖 ਪੰਜਾਬੀ ਵਿੱਚ
4਼ ਅਤੇ ਸਿੱਧੇ ਰਾਹ ’ਤੇ ਹੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 2-6 — ਸੂਰਾ ਯਾਸੀਨ

2وَالْقُرْآنِ الْحَكِيمِ
2਼ ਕਸਮ ਹੈ ਹਿਕਮਤ ਭਰੇ .ਕੁਰਆਨ ਦੀ।
3إِنَّكَ لَمِنَ الْمُرْسَلِينَ
3਼ ਨਿਰਸੰਦੇਹ, ਤੁਸੀਂ (ਹੇ ਮੁਹੰਮਦ!) ਪੈਗ਼ੰਬਰਾਂ ਵਿੱਚੋਂ ਹੀ ਹੋ।
4عَلَىٰ صِرَاطٍ مُّسْتَقِيمٍ
4਼ ਅਤੇ ਸਿੱਧੇ ਰਾਹ ’ਤੇ ਹੋ।
5تَنزِيلَ الْعَزِيزِ الرَّحِيمِ
5਼ ਇਹ (.ਕੁਰਆਨ) ਜ਼ੋਰਾਵਰ ਤੇ ਮਿਹਰਾਂ ਵਾਲੇ (ਅੱਲਾਹ) ਵੱਲੋਂ ਉਤਾਰਿਆ ਗਿਆ ਹੈ।
6لِتُنذِرَ قَوْمًا مَّا أُنذِرَ آبَاؤُهُمْ فَهُمْ غَافِلُونَ
6਼ ਤਾਂ ਜੋ ਤੁਸੀਂ ਉਹਨਾਂ ਲੋਕਾਂ ਨੂੰ (ਕਿਆਮਤ ਤੋਂ) ਡਰਾਵੋ ਜਿਨ੍ਹਾਂ ਦੇ ਪਿਓ ਦਾਦਿਆਂ ਨੂੰ ਡਰਾਇਆ ਨਹੀਂ ਗਿਆ ਸੀ, ਇਸੇ ਕਾਰਨ ਉਹ ਵੀ (ਨਕਰ ਤੋਂ) ਬੇਪਰਵਾਹ ਹਨ।
ਯਾਸੀਨਕੁਰਾਨ ਸੂਚੀ
83ਆਇਤ
MeccanRevelation
4ਆਇਤ

ਅਨੁਵਾਦ — ਯਾਸੀਨ 4

ਸੂਰਾ ਯਾਸੀਨ ਆਇਤ 4 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 4਼ ਅਤੇ ਸਿੱਧੇ ਰਾਹ ’ਤੇ ਹੋ।

ਸੂਰਾ ਆਇਤ 4/83 — ਸੂਰਾ ਯਾਸੀਨ يس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯਾਸੀਨ ਸੁਣੋ, ਸੂਰਾ ਯਾਸੀਨ ਅਨੁਵਾਦ, ਸੂਰਾ ਯਾਸੀਨ mp3, ਸੂਰਾ ਯਾਸੀਨ pdf. ਆਇਤ 2–6. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers