ਯਾਸੀਨ · 40/83
ਅਨੁਵਾਦ ਉਚਾਰਨ — ਸੂਰਾ ਯਾਸੀਨ
لَا الشَّمْسُ يَنبَغِي لَهَا أَن تُدْرِكَ الْقَمَرَ وَلَا اللَّيْلُ سَابِقُ النَّهَارِ ۚ وَكُلٌّ فِي فَلَكٍ يَسْبَحُونَ ۝٤٠
Lash shamsu yambaghee lahaaa an tudrikal qamara wa lal lailu saabiqun nahaar; wa kullun fee falaki yasbahoon
📖 ਪੰਜਾਬੀ ਵਿੱਚ
40਼ ਨਾ ਹੀ ਸੂਰਜ ਦੇ ਵੱਸ ਵਿਚ ਹੈ ਕਿ ਉਹ ਚੰਨ ਨੂੰ ਫੜ ਲਵੇ ਅਤੇ ਨਾ ਹੀ ਰਾਤ ਤੋਂ ਪਹਿਲਾਂ ਦਿਨ ਆ ਸਕਦਾ ਹੈ ਅਤੇ ਹਰੇਕ (ਸੂਰਜ, ਚੰਨ, ਤਾਰੇ ਆਦਿ) ਆਪਣੇ ਨਿਯਤ ਘੇਰੇ ਵਿਚ ਤੇਰਦਾ ਫਿਰਦਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 38-42 — ਸੂਰਾ ਯਾਸੀਨ

38وَالشَّمْسُ تَجْرِي لِمُسْتَقَرٍّ لَّهَا ۚ ذَٰلِكَ تَقْدِيرُ الْعَزِيزِ الْعَلِيمِ
38਼ ਅਤੇ ਸੂਰਜ ਆਪਣੇ ਨਿਯਤ ਟਿਕਾਣੇ ਪਹੁੰਚਣ ਲਈ ਚਲਦਾ ਰਹਿੰਦਾ ਹੈ, ਇਹ (ਨਿਯਤ ਚਾਲਾਂ) ਦਾ ਹਿਸਾਬ ਵੱਡੇ ਜ਼ੋਰਾਵਰ ਤੇ ਜਾਣਨਹਾਰ ਵੱਲੋਂ ਹੈ।
39وَالْقَمَرَ قَدَّرْنَاهُ مَنَازِلَ حَتَّىٰ عَادَ كَالْعُرْجُونِ الْقَدِيمِ
39਼ ਅਤੇ ਚੰਨ ਦੀਆਂ (ਅਠਾਈ) ਮੰਜ਼ਿਲਾਂ (ਚਾਲਾਂ) ਅਸੀਂ ਨਿਯਤ ਕਰ ਰੱਖੀਆਂ ਹਨ, ਇੱਥੋਂ ਤਕ ਕਿ (ਮਹੀਨੇ ਦੇ ਅਖੀਰ ਵਿਚ) ਉਹ ਮੁੜ ਖਜੂਰ ਦੀ ਇਕ ਪੁਰਾਣੀ ਟੇਢੀ ਟਹਿਣੀ ਵਾਂਗ ਹੋ ਜਾਂਦਾ ਹੈ।
40لَا الشَّمْسُ يَنبَغِي لَهَا أَن تُدْرِكَ الْقَمَرَ وَلَا اللَّيْلُ سَابِقُ النَّهَارِ ۚ وَكُلٌّ فِي فَلَكٍ يَسْبَحُونَ
40਼ ਨਾ ਹੀ ਸੂਰਜ ਦੇ ਵੱਸ ਵਿਚ ਹੈ ਕਿ ਉਹ ਚੰਨ ਨੂੰ ਫੜ ਲਵੇ ਅਤੇ ਨਾ ਹੀ ਰਾਤ ਤੋਂ ਪਹਿਲਾਂ ਦਿਨ ਆ ਸਕਦਾ ਹੈ ਅਤੇ ਹਰੇਕ (ਸੂਰਜ, ਚੰਨ, ਤਾਰੇ ਆਦਿ) ਆਪਣੇ ਨਿਯਤ ਘੇਰੇ ਵਿਚ ਤੇਰਦਾ ਫਿਰਦਾ ਹੈ।
41وَآيَةٌ لَّهُمْ أَنَّا حَمَلْنَا ذُرِّيَّتَهُمْ فِي الْفُلْكِ الْمَشْحُونِ
41਼ ਉਹਨਾਂ (ਰੱਬ ਦੇ ਇਨਕਾਰੀਆਂ) ਲਈ ਇਕ ਨਿਸ਼ਾਨੀ ਇਹ ਵੀ ਹੈ ਕਿ ਅਸੀਂ ਉਹਨਾਂ ਦੀ ਨਸਲ ਨੂੰ (ਨੂਹ ਦੀ) ਭਰੀ ਹੋਈ ਕਿਸ਼ਤੀ ਵਿਚ ਸਵਾਰ ਕੀਤਾ।
42وَخَلَقْنَا لَهُم مِّن مِّثْلِهِ مَا يَرْكَبُونَ
42਼ ਅਤੇ ਅਸੀਂ ਉਹਨਾਂ ਲਈ ਅਜਿਹੀਆਂ ਕਈ ਚੀਜ਼ਾਂ ਹੋਰ ਵੀ ਪੈਦਾ ਕੀਤੀਆਂ ਜਿਨ੍ਹਾਂ ’ਤੇ ਉਹ ਸਵਾਰ ਹੁੰਦੇ ਹਨ।
ਯਾਸੀਨਕੁਰਾਨ ਸੂਚੀ
83ਆਇਤ
MeccanRevelation
40ਆਇਤ

ਅਨੁਵਾਦ — ਯਾਸੀਨ 40

ਸੂਰਾ ਯਾਸੀਨ ਆਇਤ 40 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 40਼ ਨਾ ਹੀ ਸੂਰਜ ਦੇ ਵੱਸ ਵਿਚ ਹੈ ਕਿ ਉਹ…

ਸੂਰਾ ਆਇਤ 40/83 — ਸੂਰਾ ਯਾਸੀਨ يس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯਾਸੀਨ ਸੁਣੋ, ਸੂਰਾ ਯਾਸੀਨ ਅਨੁਵਾਦ, ਸੂਰਾ ਯਾਸੀਨ mp3, ਸੂਰਾ ਯਾਸੀਨ pdf. ਆਇਤ 38–42. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers