ਯਾਸੀਨ · 43/83
ਅਨੁਵਾਦ ਉਚਾਰਨ — ਸੂਰਾ ਯਾਸੀਨ
وَإِن نَّشَأْ نُغْرِقْهُمْ فَلَا صَرِيخَ لَهُمْ وَلَا هُمْ يُنقَذُونَ ۝٤٣
Wa in nashaa nughriqhum falaa sareekha lahum wa laa hum yunqazoon
📖 ਪੰਜਾਬੀ ਵਿੱਚ
43਼ ਜੇਕਰ ਅਸੀਂ ਚਾਹੀਏ ਤਾਂ ਉਹਨਾਂ ਨੂੰ ਡੋਬ ਦਈਏ, ਫੇਰ ਨਾ ਤਾਂ ਕੋਈ ਉਹਨਾਂ ਦੀਆਂ ਅਰਦਾਸਾਂ ਸੁਣਨ ਵਾਲਾ ਹੋਵੇਗਾ ਅਤੇ ਨਾ ਹੀ ਉਹਨਾਂ ਨੂੰ ਬਚਾਇਆ ਜਾ ਸਕੇਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 41-45 — ਸੂਰਾ ਯਾਸੀਨ

41وَآيَةٌ لَّهُمْ أَنَّا حَمَلْنَا ذُرِّيَّتَهُمْ فِي الْفُلْكِ الْمَشْحُونِ
41਼ ਉਹਨਾਂ (ਰੱਬ ਦੇ ਇਨਕਾਰੀਆਂ) ਲਈ ਇਕ ਨਿਸ਼ਾਨੀ ਇਹ ਵੀ ਹੈ ਕਿ ਅਸੀਂ ਉਹਨਾਂ ਦੀ ਨਸਲ ਨੂੰ (ਨੂਹ ਦੀ) ਭਰੀ ਹੋਈ ਕਿਸ਼ਤੀ ਵਿਚ ਸਵਾਰ ਕੀਤਾ।
42وَخَلَقْنَا لَهُم مِّن مِّثْلِهِ مَا يَرْكَبُونَ
42਼ ਅਤੇ ਅਸੀਂ ਉਹਨਾਂ ਲਈ ਅਜਿਹੀਆਂ ਕਈ ਚੀਜ਼ਾਂ ਹੋਰ ਵੀ ਪੈਦਾ ਕੀਤੀਆਂ ਜਿਨ੍ਹਾਂ ’ਤੇ ਉਹ ਸਵਾਰ ਹੁੰਦੇ ਹਨ।
43وَإِن نَّشَأْ نُغْرِقْهُمْ فَلَا صَرِيخَ لَهُمْ وَلَا هُمْ يُنقَذُونَ
43਼ ਜੇਕਰ ਅਸੀਂ ਚਾਹੀਏ ਤਾਂ ਉਹਨਾਂ ਨੂੰ ਡੋਬ ਦਈਏ, ਫੇਰ ਨਾ ਤਾਂ ਕੋਈ ਉਹਨਾਂ ਦੀਆਂ ਅਰਦਾਸਾਂ ਸੁਣਨ ਵਾਲਾ ਹੋਵੇਗਾ ਅਤੇ ਨਾ ਹੀ ਉਹਨਾਂ ਨੂੰ ਬਚਾਇਆ ਜਾ ਸਕੇਗਾ।
44إِلَّا رَحْمَةً مِّنَّا وَمَتَاعًا إِلَىٰ حِينٍ
44਼ ਪ੍ਰੰਤੂ (ਉਹਨਾਂ ਦਾ ਬਚਾਓ) ਸਾਡੀ ਮਿਹਰਾਂ ’ਤੇ ਨਿਰਭਰ ਹੈ ਅਤੇ ਇਕ ਖ਼ਾਸ ਸਮੇਂ ਤਕ (ਭਾਵ ਮਰਨ ਤੱਕ) ਉਹਨਾਂ ਨੂੰ ਜੀਵਨ ਦਾ ਲਾਭ ਦੇ ਰਹੇ ਹਾਂ।
45وَإِذَا قِيلَ لَهُمُ اتَّقُوا مَا بَيْنَ أَيْدِيكُمْ وَمَا خَلْفَكُمْ لَعَلَّكُمْ تُرْحَمُونَ
45਼ ਜਦੋਂ ਉਹਨਾਂ ਨੂੰ ਕਿਹਾ ਜਾਂਦਾ ਹੈ ਕਿ ਉਸ ਅਜ਼ਾਬ ਤੋਂ ਡਰੋ ਜਿਹੜਾ ਤੁਹਾਡੇ ਸਾਹਮਣੇ (ਸੰਸਾਰ ਵਿਚ) ਹੈ ਅਤੇ ਜਿਹੜਾ ਤੁਹਾਡੇ ਪਿੱਛੇ (ਪਰਲੋਕ ਵਿਚ) ਹੈ ਤਾਂ ਜੋ ਤੁਹਾਡੇ ’ਤੇ ਰਹਿਮ ਕੀਤਾ ਜਾਵੇ (ਤਾਂ ਉਹ ਕੰਨੀ ਕਤਰਾਉਂਦੇ ਹਨ)।
ਯਾਸੀਨਕੁਰਾਨ ਸੂਚੀ
83ਆਇਤ
MeccanRevelation
43ਆਇਤ

ਅਨੁਵਾਦ — ਯਾਸੀਨ 43

ਸੂਰਾ ਯਾਸੀਨ ਆਇਤ 43 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 43਼ ਜੇਕਰ ਅਸੀਂ ਚਾਹੀਏ ਤਾਂ ਉਹਨਾਂ ਨੂੰ ਡੋਬ ਦਈਏ, ਫੇਰ…

ਸੂਰਾ ਆਇਤ 43/83 — ਸੂਰਾ ਯਾਸੀਨ يس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯਾਸੀਨ ਸੁਣੋ, ਸੂਰਾ ਯਾਸੀਨ ਅਨੁਵਾਦ, ਸੂਰਾ ਯਾਸੀਨ mp3, ਸੂਰਾ ਯਾਸੀਨ pdf. ਆਇਤ 41–45. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers