ਯਾਸੀਨ · 45/83
ਅਨੁਵਾਦ ਉਚਾਰਨ — ਯਾਸੀਨ
وَإِذَا قِيلَ لَهُمُ اتَّقُوا مَا بَيْنَ أَيْدِيكُمْ وَمَا خَلْفَكُمْ لَعَلَّكُمْ تُرْحَمُونَ ۝٤٥
Wa izaa qeela lahumuttaqoo maa baina aideekum wa maa khalfakum la`allakum turhamoon
📖 ਪੰਜਾਬੀ ਵਿੱਚ
45਼ ਜਦੋਂ ਉਹਨਾਂ ਨੂੰ ਕਿਹਾ ਜਾਂਦਾ ਹੈ ਕਿ ਉਸ ਅਜ਼ਾਬ ਤੋਂ ਡਰੋ ਜਿਹੜਾ ਤੁਹਾਡੇ ਸਾਹਮਣੇ (ਸੰਸਾਰ ਵਿਚ) ਹੈ ਅਤੇ ਜਿਹੜਾ ਤੁਹਾਡੇ ਪਿੱਛੇ (ਪਰਲੋਕ ਵਿਚ) ਹੈ ਤਾਂ ਜੋ ਤੁਹਾਡੇ ’ਤੇ ਰਹਿਮ ਕੀਤਾ ਜਾਵੇ (ਤਾਂ ਉਹ ਕੰਨੀ ਕਤਰਾਉਂਦੇ ਹਨ)।
🎧 ਸੁਣੋ

📜 ਆਇਤ 43-47 — ਯਾਸੀਨ

43وَإِن نَّشَأْ نُغْرِقْهُمْ فَلَا صَرِيخَ لَهُمْ وَلَا هُمْ يُنقَذُونَ
43਼ ਜੇਕਰ ਅਸੀਂ ਚਾਹੀਏ ਤਾਂ ਉਹਨਾਂ ਨੂੰ ਡੋਬ ਦਈਏ, ਫੇਰ ਨਾ ਤਾਂ ਕੋਈ ਉਹਨਾਂ ਦੀਆਂ ਅਰਦਾਸਾਂ ਸੁਣਨ ਵਾਲਾ ਹੋਵੇਗਾ ਅਤੇ ਨਾ ਹੀ ਉਹਨਾਂ ਨੂੰ ਬਚਾਇਆ ਜਾ ਸਕੇਗਾ।
44إِلَّا رَحْمَةً مِّنَّا وَمَتَاعًا إِلَىٰ حِينٍ
44਼ ਪ੍ਰੰਤੂ (ਉਹਨਾਂ ਦਾ ਬਚਾਓ) ਸਾਡੀ ਮਿਹਰਾਂ ’ਤੇ ਨਿਰਭਰ ਹੈ ਅਤੇ ਇਕ ਖ਼ਾਸ ਸਮੇਂ ਤਕ (ਭਾਵ ਮਰਨ ਤੱਕ) ਉਹਨਾਂ ਨੂੰ ਜੀਵਨ ਦਾ ਲਾਭ ਦੇ ਰਹੇ ਹਾਂ।
45وَإِذَا قِيلَ لَهُمُ اتَّقُوا مَا بَيْنَ أَيْدِيكُمْ وَمَا خَلْفَكُمْ لَعَلَّكُمْ تُرْحَمُونَ
45਼ ਜਦੋਂ ਉਹਨਾਂ ਨੂੰ ਕਿਹਾ ਜਾਂਦਾ ਹੈ ਕਿ ਉਸ ਅਜ਼ਾਬ ਤੋਂ ਡਰੋ ਜਿਹੜਾ ਤੁਹਾਡੇ ਸਾਹਮਣੇ (ਸੰਸਾਰ ਵਿਚ) ਹੈ ਅਤੇ ਜਿਹੜਾ ਤੁਹਾਡੇ ਪਿੱਛੇ (ਪਰਲੋਕ ਵਿਚ) ਹੈ ਤਾਂ ਜੋ ਤੁਹਾਡੇ ’ਤੇ ਰਹਿਮ ਕੀਤਾ ਜਾਵੇ (ਤਾਂ ਉਹ ਕੰਨੀ ਕਤਰਾਉਂਦੇ ਹਨ)।
46وَمَا تَأْتِيهِم مِّنْ آيَةٍ مِّنْ آيَاتِ رَبِّهِمْ إِلَّا كَانُوا عَنْهَا مُعْرِضِينَ
46਼ ਅਤੇ ਉਹਨਾਂ ਦੇ ਰੱਬ ਦੀਆਂ ਨਿਸ਼ਾਨੀਆਂ ਵਿੱਚੋਂ ਜਿਹੜੀ ਵੀ ਨਿਸ਼ਾਨੀ ਉਹਨਾਂ ਕੋਲ ਆਉਂਦੀ ਹੈ ਤਾਂ ਉਸ ਤੋਂ ਮੂੰਹ ਫੇਰ ਲੈਂਦੇ ਹਨ।
47وَإِذَا قِيلَ لَهُمْ أَنفِقُوا مِمَّا رَزَقَكُمُ اللَّهُ قَالَ الَّذِينَ كَفَرُوا لِلَّذِينَ آمَنُوا أَنُطْعِمُ مَن لَّوْ يَشَاءُ اللَّهُ أَطْعَمَهُ إِنْ أَنتُمْ إِلَّا فِي ضَلَالٍ مُّبِينٍ
47਼ ਜਦੋਂ ਉਹਨਾਂ ਨੂੰ ਕਿਹਾ ਜਾਂਦਾ ਹੈ ਕਿ ਜੋ ਅੱਲਾਹ ਨੇ ਤੁਹਾਨੂੰ ਦਿੱਤਾ ਹੈ ਉਸ (ਮਾਲ) ਵਿੱਚੋਂ ਖ਼ਰਚ ਕਰੋ, ਤਾਂ ਉਹ ਕਾਫ਼ਿਰ ਈਮਾਨ ਵਾਲਿਆਂ ਨੂੰ ਕਹਿੰਦੇ ਹਨ, ਕੀ ਅਸੀਂ ਇਹਨਾਂ ਨੂੰ ਖਵਾਈਏ? ਜੇ ਅੱਲਾਹ ਚਾਹੁੰਦਾ ਤਾਂ ਇਹਨਾਂ ਨੂੰ ਆਪ ਹੀ ਖੁਆ ਦਿੰਦਾ। ਤੁਸੀਂ ਤਾਂ ਕੁਰਾਹੇ ਪਏ ਹੋਏ ਹੋ।
ਯਾਸੀਨਕੁਰਾਨ ਸੂਚੀ
83ਆਇਤ
MeccanRevelation
45ਆਇਤ

ਅਨੁਵਾਦ — ਯਾਸੀਨ 45

ਸੂਰਾ ਯਾਸੀਨ ਆਇਤ 45 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 45਼ ਜਦੋਂ ਉਹਨਾਂ ਨੂੰ ਕਿਹਾ ਜਾਂਦਾ ਹੈ ਕਿ ਉਸ ਅਜ਼ਾਬ…

ਸੂਰਾ ਆਇਤ 45/83 — ਯਾਸੀਨ يس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਯਾਸੀਨ ਸੁਣੋ, ਯਾਸੀਨ ਅਨੁਵਾਦ, ਯਾਸੀਨ mp3, ਯਾਸੀਨ pdf. ਆਇਤ 43–47. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers