ਯਾਸੀਨ · 47/83
ਅਨੁਵਾਦ ਉਚਾਰਨ — ਸੂਰਾ ਯਾਸੀਨ
وَإِذَا قِيلَ لَهُمْ أَنفِقُوا مِمَّا رَزَقَكُمُ اللَّهُ قَالَ الَّذِينَ كَفَرُوا لِلَّذِينَ آمَنُوا أَنُطْعِمُ مَن لَّوْ يَشَاءُ اللَّهُ أَطْعَمَهُ إِنْ أَنتُمْ إِلَّا فِي ضَلَالٍ مُّبِينٍ ۝٤٧
Wa izaa qeela lahum anfiqoo mimmaa razaqakumul laahu qaalal lazeena kafaroo lillazeena aamanooo anut`imu mal-law yashaaa`ul laahu at`amahooo in antum illaa fee dalaalim mubeen
📖 ਪੰਜਾਬੀ ਵਿੱਚ
47਼ ਜਦੋਂ ਉਹਨਾਂ ਨੂੰ ਕਿਹਾ ਜਾਂਦਾ ਹੈ ਕਿ ਜੋ ਅੱਲਾਹ ਨੇ ਤੁਹਾਨੂੰ ਦਿੱਤਾ ਹੈ ਉਸ (ਮਾਲ) ਵਿੱਚੋਂ ਖ਼ਰਚ ਕਰੋ, ਤਾਂ ਉਹ ਕਾਫ਼ਿਰ ਈਮਾਨ ਵਾਲਿਆਂ ਨੂੰ ਕਹਿੰਦੇ ਹਨ, ਕੀ ਅਸੀਂ ਇਹਨਾਂ ਨੂੰ ਖਵਾਈਏ? ਜੇ ਅੱਲਾਹ ਚਾਹੁੰਦਾ ਤਾਂ ਇਹਨਾਂ ਨੂੰ ਆਪ ਹੀ ਖੁਆ ਦਿੰਦਾ। ਤੁਸੀਂ ਤਾਂ ਕੁਰਾਹੇ ਪਏ ਹੋਏ ਹੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 45-49 — ਸੂਰਾ ਯਾਸੀਨ

45وَإِذَا قِيلَ لَهُمُ اتَّقُوا مَا بَيْنَ أَيْدِيكُمْ وَمَا خَلْفَكُمْ لَعَلَّكُمْ تُرْحَمُونَ
45਼ ਜਦੋਂ ਉਹਨਾਂ ਨੂੰ ਕਿਹਾ ਜਾਂਦਾ ਹੈ ਕਿ ਉਸ ਅਜ਼ਾਬ ਤੋਂ ਡਰੋ ਜਿਹੜਾ ਤੁਹਾਡੇ ਸਾਹਮਣੇ (ਸੰਸਾਰ ਵਿਚ) ਹੈ ਅਤੇ ਜਿਹੜਾ ਤੁਹਾਡੇ ਪਿੱਛੇ (ਪਰਲੋਕ ਵਿਚ) ਹੈ ਤਾਂ ਜੋ ਤੁਹਾਡੇ ’ਤੇ ਰਹਿਮ ਕੀਤਾ ਜਾਵੇ (ਤਾਂ ਉਹ ਕੰਨੀ ਕਤਰਾਉਂਦੇ ਹਨ)।
46وَمَا تَأْتِيهِم مِّنْ آيَةٍ مِّنْ آيَاتِ رَبِّهِمْ إِلَّا كَانُوا عَنْهَا مُعْرِضِينَ
46਼ ਅਤੇ ਉਹਨਾਂ ਦੇ ਰੱਬ ਦੀਆਂ ਨਿਸ਼ਾਨੀਆਂ ਵਿੱਚੋਂ ਜਿਹੜੀ ਵੀ ਨਿਸ਼ਾਨੀ ਉਹਨਾਂ ਕੋਲ ਆਉਂਦੀ ਹੈ ਤਾਂ ਉਸ ਤੋਂ ਮੂੰਹ ਫੇਰ ਲੈਂਦੇ ਹਨ।
47وَإِذَا قِيلَ لَهُمْ أَنفِقُوا مِمَّا رَزَقَكُمُ اللَّهُ قَالَ الَّذِينَ كَفَرُوا لِلَّذِينَ آمَنُوا أَنُطْعِمُ مَن لَّوْ يَشَاءُ اللَّهُ أَطْعَمَهُ إِنْ أَنتُمْ إِلَّا فِي ضَلَالٍ مُّبِينٍ
47਼ ਜਦੋਂ ਉਹਨਾਂ ਨੂੰ ਕਿਹਾ ਜਾਂਦਾ ਹੈ ਕਿ ਜੋ ਅੱਲਾਹ ਨੇ ਤੁਹਾਨੂੰ ਦਿੱਤਾ ਹੈ ਉਸ (ਮਾਲ) ਵਿੱਚੋਂ ਖ਼ਰਚ ਕਰੋ, ਤਾਂ ਉਹ ਕਾਫ਼ਿਰ ਈਮਾਨ ਵਾਲਿਆਂ ਨੂੰ ਕਹਿੰਦੇ ਹਨ, ਕੀ ਅਸੀਂ ਇਹਨਾਂ ਨੂੰ ਖਵਾਈਏ? ਜੇ ਅੱਲਾਹ ਚਾਹੁੰਦਾ ਤਾਂ ਇਹਨਾਂ ਨੂੰ ਆਪ ਹੀ ਖੁਆ ਦਿੰਦਾ। ਤੁਸੀਂ ਤਾਂ ਕੁਰਾਹੇ ਪਏ ਹੋਏ ਹੋ।
48وَيَقُولُونَ مَتَىٰ هَٰذَا الْوَعْدُ إِن كُنتُمْ صَادِقِينَ
48਼ ਇਹ (ਕਾਫ਼ਿਰ) ਆਖਦੇ ਹਨ ਕਿ ਇਹ (ਕਿਆਮਤ ਆਉਣ ਦਾ) ਵਚਨ ਕਦੋਂ ਪੂਰਾ ਹੋਵੇਗਾ, (ਹੇ ਨਬੀ!) ਜੇ ਤੁਸੀਂ ਸੱਚੇ ਹੋ ਤਾਂ ਦੱਸੋ।
49مَا يَنظُرُونَ إِلَّا صَيْحَةً وَاحِدَةً تَأْخُذُهُمْ وَهُمْ يَخِصِّمُونَ
49਼ (ਹੇ ਨਬੀ!) ਉਹ ਤਾਂ ਇਕ ਕਰੜੀ ਜਿਹੀ ਚੀਕ ਦੀ ਉਡੀਕ ਕਰ ਰਹੇ ਹਨ ਅਤੇ ਉਹ ਉਹਨਾਂ ਨੂੰ (ਅਚਣਚੇਤ) ਆ ਨੱਪੇਗੀ ਅਤੇ ਉਸ ਸਮੇਂ ਉਹ ਆਪਸ ਵਿਚ ਝਗੜ ਰਹੇ ਹੋਣਗੇ।
ਯਾਸੀਨਕੁਰਾਨ ਸੂਚੀ
83ਆਇਤ
MeccanRevelation
47ਆਇਤ

ਅਨੁਵਾਦ — ਯਾਸੀਨ 47

ਸੂਰਾ ਯਾਸੀਨ ਆਇਤ 47 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 47਼ ਜਦੋਂ ਉਹਨਾਂ ਨੂੰ ਕਿਹਾ ਜਾਂਦਾ ਹੈ ਕਿ ਜੋ ਅੱਲਾਹ…

ਸੂਰਾ ਆਇਤ 47/83 — ਸੂਰਾ ਯਾਸੀਨ يس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯਾਸੀਨ ਸੁਣੋ, ਸੂਰਾ ਯਾਸੀਨ ਅਨੁਵਾਦ, ਸੂਰਾ ਯਾਸੀਨ mp3, ਸੂਰਾ ਯਾਸੀਨ pdf. ਆਇਤ 45–49. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers