ਯਾਸੀਨ · 5/83
ਅਨੁਵਾਦ ਉਚਾਰਨ — ਸੂਰਾ ਯਾਸੀਨ
تَنزِيلَ الْعَزِيزِ الرَّحِيمِ ۝٥
Tanzeelal `Azeezir Raheem
📖 ਪੰਜਾਬੀ ਵਿੱਚ
5਼ ਇਹ (.ਕੁਰਆਨ) ਜ਼ੋਰਾਵਰ ਤੇ ਮਿਹਰਾਂ ਵਾਲੇ (ਅੱਲਾਹ) ਵੱਲੋਂ ਉਤਾਰਿਆ ਗਿਆ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 3-7 — ਸੂਰਾ ਯਾਸੀਨ

3إِنَّكَ لَمِنَ الْمُرْسَلِينَ
3਼ ਨਿਰਸੰਦੇਹ, ਤੁਸੀਂ (ਹੇ ਮੁਹੰਮਦ!) ਪੈਗ਼ੰਬਰਾਂ ਵਿੱਚੋਂ ਹੀ ਹੋ।
4عَلَىٰ صِرَاطٍ مُّسْتَقِيمٍ
4਼ ਅਤੇ ਸਿੱਧੇ ਰਾਹ ’ਤੇ ਹੋ।
5تَنزِيلَ الْعَزِيزِ الرَّحِيمِ
5਼ ਇਹ (.ਕੁਰਆਨ) ਜ਼ੋਰਾਵਰ ਤੇ ਮਿਹਰਾਂ ਵਾਲੇ (ਅੱਲਾਹ) ਵੱਲੋਂ ਉਤਾਰਿਆ ਗਿਆ ਹੈ।
6لِتُنذِرَ قَوْمًا مَّا أُنذِرَ آبَاؤُهُمْ فَهُمْ غَافِلُونَ
6਼ ਤਾਂ ਜੋ ਤੁਸੀਂ ਉਹਨਾਂ ਲੋਕਾਂ ਨੂੰ (ਕਿਆਮਤ ਤੋਂ) ਡਰਾਵੋ ਜਿਨ੍ਹਾਂ ਦੇ ਪਿਓ ਦਾਦਿਆਂ ਨੂੰ ਡਰਾਇਆ ਨਹੀਂ ਗਿਆ ਸੀ, ਇਸੇ ਕਾਰਨ ਉਹ ਵੀ (ਨਕਰ ਤੋਂ) ਬੇਪਰਵਾਹ ਹਨ।
7لَقَدْ حَقَّ الْقَوْلُ عَلَىٰ أَكْثَرِهِمْ فَهُمْ لَا يُؤْمِنُونَ
7਼ ਨਿਰਸੰਦੇਹ, ਉਹਨਾਂ ਦੀ ਬਹੁ ਗਿਣਤੀ ਅੱਲਾਹ ਦੇ ਫ਼ੈਸਲੇ (ਭਾਵ ਅਜ਼ਾਬ) ਦੀ ਭਾਗੀ ਬਣ ਚੁੱਕੀ ਹੈ, ਸੋ ਇਹ ਈਮਾਨ ਨਹੀਂ ਲਿਆਉਣਗੇ।
ਯਾਸੀਨਕੁਰਾਨ ਸੂਚੀ
83ਆਇਤ
MeccanRevelation
5ਆਇਤ

ਅਨੁਵਾਦ — ਯਾਸੀਨ 5

ਸੂਰਾ ਯਾਸੀਨ ਆਇਤ 5 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 5਼ ਇਹ (.ਕੁਰਆਨ) ਜ਼ੋਰਾਵਰ ਤੇ ਮਿਹਰਾਂ ਵਾਲੇ (ਅੱਲਾਹ) ਵੱਲੋਂ ਉਤਾਰਿਆ…

ਸੂਰਾ ਆਇਤ 5/83 — ਸੂਰਾ ਯਾਸੀਨ يس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯਾਸੀਨ ਸੁਣੋ, ਸੂਰਾ ਯਾਸੀਨ ਅਨੁਵਾਦ, ਸੂਰਾ ਯਾਸੀਨ mp3, ਸੂਰਾ ਯਾਸੀਨ pdf. ਆਇਤ 3–7. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers