ਯਾਸੀਨ · 50/83
ਅਨੁਵਾਦ ਉਚਾਰਨ — ਸੂਰਾ ਯਾਸੀਨ
فَلَا يَسْتَطِيعُونَ تَوْصِيَةً وَلَا إِلَىٰ أَهْلِهِمْ يَرْجِعُونَ ۝٥٠
Falaa yastatee`oona taw siyatanw-wa laaa ilaaa ahlihim yarji`oon
📖 ਪੰਜਾਬੀ ਵਿੱਚ
50਼ (ਉਸ ਸਮੇਂ) ਨਾ ਤਾਂ ਉਹ ਕੋਈ ਵਸੀਅਤ ਕਰ ਸਕਣਗੇ ਅਤੇ ਨਾ ਹੀ ਆਪਣੇ ਪਰਿਵਾਰ ਵੱਲ ਆ ਸਕਣਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 48-52 — ਸੂਰਾ ਯਾਸੀਨ

48وَيَقُولُونَ مَتَىٰ هَٰذَا الْوَعْدُ إِن كُنتُمْ صَادِقِينَ
48਼ ਇਹ (ਕਾਫ਼ਿਰ) ਆਖਦੇ ਹਨ ਕਿ ਇਹ (ਕਿਆਮਤ ਆਉਣ ਦਾ) ਵਚਨ ਕਦੋਂ ਪੂਰਾ ਹੋਵੇਗਾ, (ਹੇ ਨਬੀ!) ਜੇ ਤੁਸੀਂ ਸੱਚੇ ਹੋ ਤਾਂ ਦੱਸੋ।
49مَا يَنظُرُونَ إِلَّا صَيْحَةً وَاحِدَةً تَأْخُذُهُمْ وَهُمْ يَخِصِّمُونَ
49਼ (ਹੇ ਨਬੀ!) ਉਹ ਤਾਂ ਇਕ ਕਰੜੀ ਜਿਹੀ ਚੀਕ ਦੀ ਉਡੀਕ ਕਰ ਰਹੇ ਹਨ ਅਤੇ ਉਹ ਉਹਨਾਂ ਨੂੰ (ਅਚਣਚੇਤ) ਆ ਨੱਪੇਗੀ ਅਤੇ ਉਸ ਸਮੇਂ ਉਹ ਆਪਸ ਵਿਚ ਝਗੜ ਰਹੇ ਹੋਣਗੇ।
50فَلَا يَسْتَطِيعُونَ تَوْصِيَةً وَلَا إِلَىٰ أَهْلِهِمْ يَرْجِعُونَ
50਼ (ਉਸ ਸਮੇਂ) ਨਾ ਤਾਂ ਉਹ ਕੋਈ ਵਸੀਅਤ ਕਰ ਸਕਣਗੇ ਅਤੇ ਨਾ ਹੀ ਆਪਣੇ ਪਰਿਵਾਰ ਵੱਲ ਆ ਸਕਣਗੇ।
51وَنُفِخَ فِي الصُّورِ فَإِذَا هُم مِّنَ الْأَجْدَاثِ إِلَىٰ رَبِّهِمْ يَنسِلُونَ
51਼ ਅਤੇ ਜਦੋਂ ਸੂਰ (ਬਿਗਲ) ਬਜਾਇਆ ਜਾਵੇਗਾ ਤਾਂ ਇਕ ਦਮ ਉਹ ਸਾਰੇ ਆਪਣੀਆਂ ਕਬਰਾਂ ਵਿੱਚੋਂ ਨਿਕਲ ਕੇ ਆਪਣੇ ਮਾਲਿਕ ਵੱਲ ਨੱਸਣਗੇ।
52قَالُوا يَا وَيْلَنَا مَن بَعَثَنَا مِن مَّرْقَدِنَا ۜ ۗ هَٰذَا مَا وَعَدَ الرَّحْمَٰنُ وَصَدَقَ الْمُرْسَلُونَ
52਼ ਆਖਣਗੇ ਕਿ ਹਾਏ ਸਾਡੇ ਮਾੜੇ ਭਾਗ! ਸਾਨੂੰ ਸਾਡੇ ਨੀਂਦਰ ਸਥਾਨ ਤੋਂ ਕਿਸ ਨੇ ਜਗਾ ਦਿੱਤਾ? (ਉੱਤਰ ਵਿਚ ਕਿਹਾ ਜਾਵੇਗਾ) ਕਿ ਇਹ ਉਹੀਓ (ਕਿਆਮਤ) ਹੈ, ਜਿਸ ਦਾ ਵਚਨ ਰਹਿਮਾਨ ਨੇ ਕੀਤਾ ਸੀ ਅਤੇ ਪੈਗ਼ੰਬਰਾਂ ਨੇ ਸੱਚ ਹੀ ਆਖਿਆ ਸੀ।
ਯਾਸੀਨਕੁਰਾਨ ਸੂਚੀ
83ਆਇਤ
MeccanRevelation
50ਆਇਤ

ਅਨੁਵਾਦ — ਯਾਸੀਨ 50

ਸੂਰਾ ਯਾਸੀਨ ਆਇਤ 50 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 50਼ (ਉਸ ਸਮੇਂ) ਨਾ ਤਾਂ ਉਹ ਕੋਈ ਵਸੀਅਤ ਕਰ ਸਕਣਗੇ…

ਸੂਰਾ ਆਇਤ 50/83 — ਸੂਰਾ ਯਾਸੀਨ يس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯਾਸੀਨ ਸੁਣੋ, ਸੂਰਾ ਯਾਸੀਨ ਅਨੁਵਾਦ, ਸੂਰਾ ਯਾਸੀਨ mp3, ਸੂਰਾ ਯਾਸੀਨ pdf. ਆਇਤ 48–52. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers