ਯਾਸੀਨ · 51/83
ਅਨੁਵਾਦ ਉਚਾਰਨ — ਯਾਸੀਨ
وَنُفِخَ فِي الصُّورِ فَإِذَا هُم مِّنَ الْأَجْدَاثِ إِلَىٰ رَبِّهِمْ يَنسِلُونَ ۝٥١
Wa nufikha fis-soori faizaa hum minal ajdaasi ilaa Rabbihim yansiloon
📖 ਪੰਜਾਬੀ ਵਿੱਚ
51਼ ਅਤੇ ਜਦੋਂ ਸੂਰ (ਬਿਗਲ) ਬਜਾਇਆ ਜਾਵੇਗਾ ਤਾਂ ਇਕ ਦਮ ਉਹ ਸਾਰੇ ਆਪਣੀਆਂ ਕਬਰਾਂ ਵਿੱਚੋਂ ਨਿਕਲ ਕੇ ਆਪਣੇ ਮਾਲਿਕ ਵੱਲ ਨੱਸਣਗੇ।

🎧 ਸੁਣੋ


📜 ਆਇਤ 49-53 — ਯਾਸੀਨ

49مَا يَنظُرُونَ إِلَّا صَيْحَةً وَاحِدَةً تَأْخُذُهُمْ وَهُمْ يَخِصِّمُونَ
49਼ (ਹੇ ਨਬੀ!) ਉਹ ਤਾਂ ਇਕ ਕਰੜੀ ਜਿਹੀ ਚੀਕ ਦੀ ਉਡੀਕ ਕਰ ਰਹੇ ਹਨ ਅਤੇ ਉਹ ਉਹਨਾਂ ਨੂੰ (ਅਚਣਚੇਤ) ਆ ਨੱਪੇਗੀ ਅਤੇ ਉਸ ਸਮੇਂ ਉਹ ਆਪਸ ਵਿਚ ਝਗੜ ਰਹੇ ਹੋਣਗੇ।
50فَلَا يَسْتَطِيعُونَ تَوْصِيَةً وَلَا إِلَىٰ أَهْلِهِمْ يَرْجِعُونَ
50਼ (ਉਸ ਸਮੇਂ) ਨਾ ਤਾਂ ਉਹ ਕੋਈ ਵਸੀਅਤ ਕਰ ਸਕਣਗੇ ਅਤੇ ਨਾ ਹੀ ਆਪਣੇ ਪਰਿਵਾਰ ਵੱਲ ਆ ਸਕਣਗੇ।
51وَنُفِخَ فِي الصُّورِ فَإِذَا هُم مِّنَ الْأَجْدَاثِ إِلَىٰ رَبِّهِمْ يَنسِلُونَ
51਼ ਅਤੇ ਜਦੋਂ ਸੂਰ (ਬਿਗਲ) ਬਜਾਇਆ ਜਾਵੇਗਾ ਤਾਂ ਇਕ ਦਮ ਉਹ ਸਾਰੇ ਆਪਣੀਆਂ ਕਬਰਾਂ ਵਿੱਚੋਂ ਨਿਕਲ ਕੇ ਆਪਣੇ ਮਾਲਿਕ ਵੱਲ ਨੱਸਣਗੇ।
52قَالُوا يَا وَيْلَنَا مَن بَعَثَنَا مِن مَّرْقَدِنَا ۜ ۗ هَٰذَا مَا وَعَدَ الرَّحْمَٰنُ وَصَدَقَ الْمُرْسَلُونَ
52਼ ਆਖਣਗੇ ਕਿ ਹਾਏ ਸਾਡੇ ਮਾੜੇ ਭਾਗ! ਸਾਨੂੰ ਸਾਡੇ ਨੀਂਦਰ ਸਥਾਨ ਤੋਂ ਕਿਸ ਨੇ ਜਗਾ ਦਿੱਤਾ? (ਉੱਤਰ ਵਿਚ ਕਿਹਾ ਜਾਵੇਗਾ) ਕਿ ਇਹ ਉਹੀਓ (ਕਿਆਮਤ) ਹੈ, ਜਿਸ ਦਾ ਵਚਨ ਰਹਿਮਾਨ ਨੇ ਕੀਤਾ ਸੀ ਅਤੇ ਪੈਗ਼ੰਬਰਾਂ ਨੇ ਸੱਚ ਹੀ ਆਖਿਆ ਸੀ।
53إِن كَانَتْ إِلَّا صَيْحَةً وَاحِدَةً فَإِذَا هُمْ جَمِيعٌ لَّدَيْنَا مُحْضَرُونَ
53਼ ਉਹ ਤਾਂ ਕੇਵਲ ਇਕ ਕਰੜੀ (ਡਰਾਉਣ ਵਾਲੀ) ਚੀਕ ਹੋਵੇਗੀ, ਫੇਰ ਉਹ ਸਾਰੇ ਦੇ ਸਾਰੇ ਸਾਡੇ ਹਜ਼ੂਰ ਪੇਸ਼ ਕਰ ਦਿੱਤੇ ਜਾਣਗੇ।
ਯਾਸੀਨਕੁਰਾਨ ਸੂਚੀ
83ਆਇਤ
MeccanRevelation
51ਆਇਤ

ਅਨੁਵਾਦ — ਯਾਸੀਨ 51

ਸੂਰਾ ਯਾਸੀਨ ਆਇਤ 51 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 51਼ ਅਤੇ ਜਦੋਂ ਸੂਰ (ਬਿਗਲ) ਬਜਾਇਆ ਜਾਵੇਗਾ ਤਾਂ ਇਕ ਦਮ…

ਸੂਰਾ ਆਇਤ 51/83 — ਯਾਸੀਨ يس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਯਾਸੀਨ ਸੁਣੋ, ਯਾਸੀਨ ਅਨੁਵਾਦ, ਯਾਸੀਨ mp3, ਯਾਸੀਨ pdf. ਆਇਤ 49–53. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers