ਯਾਸੀਨ · 52/83
ਅਨੁਵਾਦ ਉਚਾਰਨ — ਸੂਰਾ ਯਾਸੀਨ
قَالُوا يَا وَيْلَنَا مَن بَعَثَنَا مِن مَّرْقَدِنَا ۜ ۗ هَٰذَا مَا وَعَدَ الرَّحْمَٰنُ وَصَدَقَ الْمُرْسَلُونَ ۝٥٢
Qaaloo yaa wailanaa mam ba`asanaa mim marqadinaa; haaza maa wa`adar Rahmanu wa sadaqal mursaloon
📖 ਪੰਜਾਬੀ ਵਿੱਚ
52਼ ਆਖਣਗੇ ਕਿ ਹਾਏ ਸਾਡੇ ਮਾੜੇ ਭਾਗ! ਸਾਨੂੰ ਸਾਡੇ ਨੀਂਦਰ ਸਥਾਨ ਤੋਂ ਕਿਸ ਨੇ ਜਗਾ ਦਿੱਤਾ? (ਉੱਤਰ ਵਿਚ ਕਿਹਾ ਜਾਵੇਗਾ) ਕਿ ਇਹ ਉਹੀਓ (ਕਿਆਮਤ) ਹੈ, ਜਿਸ ਦਾ ਵਚਨ ਰਹਿਮਾਨ ਨੇ ਕੀਤਾ ਸੀ ਅਤੇ ਪੈਗ਼ੰਬਰਾਂ ਨੇ ਸੱਚ ਹੀ ਆਖਿਆ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 50-54 — ਸੂਰਾ ਯਾਸੀਨ

50فَلَا يَسْتَطِيعُونَ تَوْصِيَةً وَلَا إِلَىٰ أَهْلِهِمْ يَرْجِعُونَ
50਼ (ਉਸ ਸਮੇਂ) ਨਾ ਤਾਂ ਉਹ ਕੋਈ ਵਸੀਅਤ ਕਰ ਸਕਣਗੇ ਅਤੇ ਨਾ ਹੀ ਆਪਣੇ ਪਰਿਵਾਰ ਵੱਲ ਆ ਸਕਣਗੇ।
51وَنُفِخَ فِي الصُّورِ فَإِذَا هُم مِّنَ الْأَجْدَاثِ إِلَىٰ رَبِّهِمْ يَنسِلُونَ
51਼ ਅਤੇ ਜਦੋਂ ਸੂਰ (ਬਿਗਲ) ਬਜਾਇਆ ਜਾਵੇਗਾ ਤਾਂ ਇਕ ਦਮ ਉਹ ਸਾਰੇ ਆਪਣੀਆਂ ਕਬਰਾਂ ਵਿੱਚੋਂ ਨਿਕਲ ਕੇ ਆਪਣੇ ਮਾਲਿਕ ਵੱਲ ਨੱਸਣਗੇ।
52قَالُوا يَا وَيْلَنَا مَن بَعَثَنَا مِن مَّرْقَدِنَا ۜ ۗ هَٰذَا مَا وَعَدَ الرَّحْمَٰنُ وَصَدَقَ الْمُرْسَلُونَ
52਼ ਆਖਣਗੇ ਕਿ ਹਾਏ ਸਾਡੇ ਮਾੜੇ ਭਾਗ! ਸਾਨੂੰ ਸਾਡੇ ਨੀਂਦਰ ਸਥਾਨ ਤੋਂ ਕਿਸ ਨੇ ਜਗਾ ਦਿੱਤਾ? (ਉੱਤਰ ਵਿਚ ਕਿਹਾ ਜਾਵੇਗਾ) ਕਿ ਇਹ ਉਹੀਓ (ਕਿਆਮਤ) ਹੈ, ਜਿਸ ਦਾ ਵਚਨ ਰਹਿਮਾਨ ਨੇ ਕੀਤਾ ਸੀ ਅਤੇ ਪੈਗ਼ੰਬਰਾਂ ਨੇ ਸੱਚ ਹੀ ਆਖਿਆ ਸੀ।
53إِن كَانَتْ إِلَّا صَيْحَةً وَاحِدَةً فَإِذَا هُمْ جَمِيعٌ لَّدَيْنَا مُحْضَرُونَ
53਼ ਉਹ ਤਾਂ ਕੇਵਲ ਇਕ ਕਰੜੀ (ਡਰਾਉਣ ਵਾਲੀ) ਚੀਕ ਹੋਵੇਗੀ, ਫੇਰ ਉਹ ਸਾਰੇ ਦੇ ਸਾਰੇ ਸਾਡੇ ਹਜ਼ੂਰ ਪੇਸ਼ ਕਰ ਦਿੱਤੇ ਜਾਣਗੇ।
54فَالْيَوْمَ لَا تُظْلَمُ نَفْسٌ شَيْئًا وَلَا تُجْزَوْنَ إِلَّا مَا كُنتُمْ تَعْمَلُونَ
54਼ ਅੱਜ ਕਿਸੇ ਵਿਅਕਤੀ ’ਤੇ ਕੋਈ ਜ਼ੁਲਮ (ਨਾ-ਇਨਸਾਫ਼ੀ) ਨਹੀਂ ਹੋਵੇਗਾ, ਤੁਹਾਨੂੰ ਕੇਵਲ ਉਹਨਾਂ ਕੰਮਾਂ ਦਾ ਹੀ ਬਦਲਾ ਦਿੱਤਾ ਜਾਵੇਗਾ ਜੋ ਤੁਸੀਂ ਕਰਦੇ ਸੀ।
ਯਾਸੀਨਕੁਰਾਨ ਸੂਚੀ
83ਆਇਤ
MeccanRevelation
52ਆਇਤ

ਅਨੁਵਾਦ — ਯਾਸੀਨ 52

ਸੂਰਾ ਯਾਸੀਨ ਆਇਤ 52 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 52਼ ਆਖਣਗੇ ਕਿ ਹਾਏ ਸਾਡੇ ਮਾੜੇ ਭਾਗ! ਸਾਨੂੰ ਸਾਡੇ ਨੀਂਦਰ…

ਸੂਰਾ ਆਇਤ 52/83 — ਸੂਰਾ ਯਾਸੀਨ يس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯਾਸੀਨ ਸੁਣੋ, ਸੂਰਾ ਯਾਸੀਨ ਅਨੁਵਾਦ, ਸੂਰਾ ਯਾਸੀਨ mp3, ਸੂਰਾ ਯਾਸੀਨ pdf. ਆਇਤ 50–54. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers