ਯਾਸੀਨ · 53/83
ਅਨੁਵਾਦ ਉਚਾਰਨ — ਯਾਸੀਨ
إِن كَانَتْ إِلَّا صَيْحَةً وَاحِدَةً فَإِذَا هُمْ جَمِيعٌ لَّدَيْنَا مُحْضَرُونَ ۝٥٣
In kaanat illaa saihatanw waahidatan fa-izaa hum jamee`ul ladainaa muhdaroon
📖 ਪੰਜਾਬੀ ਵਿੱਚ
53਼ ਉਹ ਤਾਂ ਕੇਵਲ ਇਕ ਕਰੜੀ (ਡਰਾਉਣ ਵਾਲੀ) ਚੀਕ ਹੋਵੇਗੀ, ਫੇਰ ਉਹ ਸਾਰੇ ਦੇ ਸਾਰੇ ਸਾਡੇ ਹਜ਼ੂਰ ਪੇਸ਼ ਕਰ ਦਿੱਤੇ ਜਾਣਗੇ।

🎧 ਸੁਣੋ


📜 ਆਇਤ 51-55 — ਯਾਸੀਨ

51وَنُفِخَ فِي الصُّورِ فَإِذَا هُم مِّنَ الْأَجْدَاثِ إِلَىٰ رَبِّهِمْ يَنسِلُونَ
51਼ ਅਤੇ ਜਦੋਂ ਸੂਰ (ਬਿਗਲ) ਬਜਾਇਆ ਜਾਵੇਗਾ ਤਾਂ ਇਕ ਦਮ ਉਹ ਸਾਰੇ ਆਪਣੀਆਂ ਕਬਰਾਂ ਵਿੱਚੋਂ ਨਿਕਲ ਕੇ ਆਪਣੇ ਮਾਲਿਕ ਵੱਲ ਨੱਸਣਗੇ।
52قَالُوا يَا وَيْلَنَا مَن بَعَثَنَا مِن مَّرْقَدِنَا ۜ ۗ هَٰذَا مَا وَعَدَ الرَّحْمَٰنُ وَصَدَقَ الْمُرْسَلُونَ
52਼ ਆਖਣਗੇ ਕਿ ਹਾਏ ਸਾਡੇ ਮਾੜੇ ਭਾਗ! ਸਾਨੂੰ ਸਾਡੇ ਨੀਂਦਰ ਸਥਾਨ ਤੋਂ ਕਿਸ ਨੇ ਜਗਾ ਦਿੱਤਾ? (ਉੱਤਰ ਵਿਚ ਕਿਹਾ ਜਾਵੇਗਾ) ਕਿ ਇਹ ਉਹੀਓ (ਕਿਆਮਤ) ਹੈ, ਜਿਸ ਦਾ ਵਚਨ ਰਹਿਮਾਨ ਨੇ ਕੀਤਾ ਸੀ ਅਤੇ ਪੈਗ਼ੰਬਰਾਂ ਨੇ ਸੱਚ ਹੀ ਆਖਿਆ ਸੀ।
53إِن كَانَتْ إِلَّا صَيْحَةً وَاحِدَةً فَإِذَا هُمْ جَمِيعٌ لَّدَيْنَا مُحْضَرُونَ
53਼ ਉਹ ਤਾਂ ਕੇਵਲ ਇਕ ਕਰੜੀ (ਡਰਾਉਣ ਵਾਲੀ) ਚੀਕ ਹੋਵੇਗੀ, ਫੇਰ ਉਹ ਸਾਰੇ ਦੇ ਸਾਰੇ ਸਾਡੇ ਹਜ਼ੂਰ ਪੇਸ਼ ਕਰ ਦਿੱਤੇ ਜਾਣਗੇ।
54فَالْيَوْمَ لَا تُظْلَمُ نَفْسٌ شَيْئًا وَلَا تُجْزَوْنَ إِلَّا مَا كُنتُمْ تَعْمَلُونَ
54਼ ਅੱਜ ਕਿਸੇ ਵਿਅਕਤੀ ’ਤੇ ਕੋਈ ਜ਼ੁਲਮ (ਨਾ-ਇਨਸਾਫ਼ੀ) ਨਹੀਂ ਹੋਵੇਗਾ, ਤੁਹਾਨੂੰ ਕੇਵਲ ਉਹਨਾਂ ਕੰਮਾਂ ਦਾ ਹੀ ਬਦਲਾ ਦਿੱਤਾ ਜਾਵੇਗਾ ਜੋ ਤੁਸੀਂ ਕਰਦੇ ਸੀ।
55إِنَّ أَصْحَابَ الْجَنَّةِ الْيَوْمَ فِي شُغُلٍ فَاكِهُونَ
55਼ ਬੇਸ਼ੱਕ ਸਵਰਗਾਂ ਵਾਲੇ ਅੱਜ ਐਸ਼ੋ-ਆਰਾਮ ਵਿਚ ਰੁਝੇ ਹੋਣਗੇ।
ਯਾਸੀਨਕੁਰਾਨ ਸੂਚੀ
83ਆਇਤ
MeccanRevelation
53ਆਇਤ

ਅਨੁਵਾਦ — ਯਾਸੀਨ 53

ਸੂਰਾ ਯਾਸੀਨ ਆਇਤ 53 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 53਼ ਉਹ ਤਾਂ ਕੇਵਲ ਇਕ ਕਰੜੀ (ਡਰਾਉਣ ਵਾਲੀ) ਚੀਕ ਹੋਵੇਗੀ,…

ਸੂਰਾ ਆਇਤ 53/83 — ਯਾਸੀਨ يس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਯਾਸੀਨ ਸੁਣੋ, ਯਾਸੀਨ ਅਨੁਵਾਦ, ਯਾਸੀਨ mp3, ਯਾਸੀਨ pdf. ਆਇਤ 51–55. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers