ਯਾਸੀਨ · 54/83
ਅਨੁਵਾਦ ਉਚਾਰਨ — ਸੂਰਾ ਯਾਸੀਨ
فَالْيَوْمَ لَا تُظْلَمُ نَفْسٌ شَيْئًا وَلَا تُجْزَوْنَ إِلَّا مَا كُنتُمْ تَعْمَلُونَ ۝٥٤
Fal-Yawma laa tuzlamu nafsun shai`anw-wa laa tujzawna illaa maa kuntum ta`maloon
📖 ਪੰਜਾਬੀ ਵਿੱਚ
54਼ ਅੱਜ ਕਿਸੇ ਵਿਅਕਤੀ ’ਤੇ ਕੋਈ ਜ਼ੁਲਮ (ਨਾ-ਇਨਸਾਫ਼ੀ) ਨਹੀਂ ਹੋਵੇਗਾ, ਤੁਹਾਨੂੰ ਕੇਵਲ ਉਹਨਾਂ ਕੰਮਾਂ ਦਾ ਹੀ ਬਦਲਾ ਦਿੱਤਾ ਜਾਵੇਗਾ ਜੋ ਤੁਸੀਂ ਕਰਦੇ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 52-56 — ਸੂਰਾ ਯਾਸੀਨ

52قَالُوا يَا وَيْلَنَا مَن بَعَثَنَا مِن مَّرْقَدِنَا ۜ ۗ هَٰذَا مَا وَعَدَ الرَّحْمَٰنُ وَصَدَقَ الْمُرْسَلُونَ
52਼ ਆਖਣਗੇ ਕਿ ਹਾਏ ਸਾਡੇ ਮਾੜੇ ਭਾਗ! ਸਾਨੂੰ ਸਾਡੇ ਨੀਂਦਰ ਸਥਾਨ ਤੋਂ ਕਿਸ ਨੇ ਜਗਾ ਦਿੱਤਾ? (ਉੱਤਰ ਵਿਚ ਕਿਹਾ ਜਾਵੇਗਾ) ਕਿ ਇਹ ਉਹੀਓ (ਕਿਆਮਤ) ਹੈ, ਜਿਸ ਦਾ ਵਚਨ ਰਹਿਮਾਨ ਨੇ ਕੀਤਾ ਸੀ ਅਤੇ ਪੈਗ਼ੰਬਰਾਂ ਨੇ ਸੱਚ ਹੀ ਆਖਿਆ ਸੀ।
53إِن كَانَتْ إِلَّا صَيْحَةً وَاحِدَةً فَإِذَا هُمْ جَمِيعٌ لَّدَيْنَا مُحْضَرُونَ
53਼ ਉਹ ਤਾਂ ਕੇਵਲ ਇਕ ਕਰੜੀ (ਡਰਾਉਣ ਵਾਲੀ) ਚੀਕ ਹੋਵੇਗੀ, ਫੇਰ ਉਹ ਸਾਰੇ ਦੇ ਸਾਰੇ ਸਾਡੇ ਹਜ਼ੂਰ ਪੇਸ਼ ਕਰ ਦਿੱਤੇ ਜਾਣਗੇ।
54فَالْيَوْمَ لَا تُظْلَمُ نَفْسٌ شَيْئًا وَلَا تُجْزَوْنَ إِلَّا مَا كُنتُمْ تَعْمَلُونَ
54਼ ਅੱਜ ਕਿਸੇ ਵਿਅਕਤੀ ’ਤੇ ਕੋਈ ਜ਼ੁਲਮ (ਨਾ-ਇਨਸਾਫ਼ੀ) ਨਹੀਂ ਹੋਵੇਗਾ, ਤੁਹਾਨੂੰ ਕੇਵਲ ਉਹਨਾਂ ਕੰਮਾਂ ਦਾ ਹੀ ਬਦਲਾ ਦਿੱਤਾ ਜਾਵੇਗਾ ਜੋ ਤੁਸੀਂ ਕਰਦੇ ਸੀ।
55إِنَّ أَصْحَابَ الْجَنَّةِ الْيَوْمَ فِي شُغُلٍ فَاكِهُونَ
55਼ ਬੇਸ਼ੱਕ ਸਵਰਗਾਂ ਵਾਲੇ ਅੱਜ ਐਸ਼ੋ-ਆਰਾਮ ਵਿਚ ਰੁਝੇ ਹੋਣਗੇ।
56هُمْ وَأَزْوَاجُهُمْ فِي ظِلَالٍ عَلَى الْأَرَائِكِ مُتَّكِئُونَ
56਼ ਉਹ ਤੇ ਉਹਨਾਂ ਦੀਆਂ ਪਤਨੀਆਂ ਛਾਵਾਂ ਹੇਠ ਸਿੰਘਾਸਣਾਂ ਉੱਤੇ ਗਾਵੇ ਲਾਈਂ ਬੈਠੀਆਂ ਹੋਣਗੀਆਂ।
ਯਾਸੀਨਕੁਰਾਨ ਸੂਚੀ
83ਆਇਤ
MeccanRevelation
54ਆਇਤ

ਅਨੁਵਾਦ — ਯਾਸੀਨ 54

ਸੂਰਾ ਯਾਸੀਨ ਆਇਤ 54 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 54਼ ਅੱਜ ਕਿਸੇ ਵਿਅਕਤੀ ’ਤੇ ਕੋਈ ਜ਼ੁਲਮ (ਨਾ-ਇਨਸਾਫ਼ੀ) ਨਹੀਂ ਹੋਵੇਗਾ,…

ਸੂਰਾ ਆਇਤ 54/83 — ਸੂਰਾ ਯਾਸੀਨ يس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯਾਸੀਨ ਸੁਣੋ, ਸੂਰਾ ਯਾਸੀਨ ਅਨੁਵਾਦ, ਸੂਰਾ ਯਾਸੀਨ mp3, ਸੂਰਾ ਯਾਸੀਨ pdf. ਆਇਤ 52–56. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers