ਯਾਸੀਨ · 55/83
ਅਨੁਵਾਦ ਉਚਾਰਨ — ਸੂਰਾ ਯਾਸੀਨ
إِنَّ أَصْحَابَ الْجَنَّةِ الْيَوْمَ فِي شُغُلٍ فَاكِهُونَ ۝٥٥
Inna Ashaabal jannatil Yawma fee shughulin faakihoon
📖 ਪੰਜਾਬੀ ਵਿੱਚ
55਼ ਬੇਸ਼ੱਕ ਸਵਰਗਾਂ ਵਾਲੇ ਅੱਜ ਐਸ਼ੋ-ਆਰਾਮ ਵਿਚ ਰੁਝੇ ਹੋਣਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 53-57 — ਸੂਰਾ ਯਾਸੀਨ

53إِن كَانَتْ إِلَّا صَيْحَةً وَاحِدَةً فَإِذَا هُمْ جَمِيعٌ لَّدَيْنَا مُحْضَرُونَ
53਼ ਉਹ ਤਾਂ ਕੇਵਲ ਇਕ ਕਰੜੀ (ਡਰਾਉਣ ਵਾਲੀ) ਚੀਕ ਹੋਵੇਗੀ, ਫੇਰ ਉਹ ਸਾਰੇ ਦੇ ਸਾਰੇ ਸਾਡੇ ਹਜ਼ੂਰ ਪੇਸ਼ ਕਰ ਦਿੱਤੇ ਜਾਣਗੇ।
54فَالْيَوْمَ لَا تُظْلَمُ نَفْسٌ شَيْئًا وَلَا تُجْزَوْنَ إِلَّا مَا كُنتُمْ تَعْمَلُونَ
54਼ ਅੱਜ ਕਿਸੇ ਵਿਅਕਤੀ ’ਤੇ ਕੋਈ ਜ਼ੁਲਮ (ਨਾ-ਇਨਸਾਫ਼ੀ) ਨਹੀਂ ਹੋਵੇਗਾ, ਤੁਹਾਨੂੰ ਕੇਵਲ ਉਹਨਾਂ ਕੰਮਾਂ ਦਾ ਹੀ ਬਦਲਾ ਦਿੱਤਾ ਜਾਵੇਗਾ ਜੋ ਤੁਸੀਂ ਕਰਦੇ ਸੀ।
55إِنَّ أَصْحَابَ الْجَنَّةِ الْيَوْمَ فِي شُغُلٍ فَاكِهُونَ
55਼ ਬੇਸ਼ੱਕ ਸਵਰਗਾਂ ਵਾਲੇ ਅੱਜ ਐਸ਼ੋ-ਆਰਾਮ ਵਿਚ ਰੁਝੇ ਹੋਣਗੇ।
56هُمْ وَأَزْوَاجُهُمْ فِي ظِلَالٍ عَلَى الْأَرَائِكِ مُتَّكِئُونَ
56਼ ਉਹ ਤੇ ਉਹਨਾਂ ਦੀਆਂ ਪਤਨੀਆਂ ਛਾਵਾਂ ਹੇਠ ਸਿੰਘਾਸਣਾਂ ਉੱਤੇ ਗਾਵੇ ਲਾਈਂ ਬੈਠੀਆਂ ਹੋਣਗੀਆਂ।
57لَهُمْ فِيهَا فَاكِهَةٌ وَلَهُم مَّا يَدَّعُونَ
57਼ ਉਹਨਾਂ ਲਈ ਉੱਥੇ ਹਰ ਪ੍ਰਕਾਰ ਦੇ ਫਲ ਹੋਣਗੇ ਅਤੇ ਜੋ ਵੀ ਉਹ ਇੱਛਾ ਕਰਣਗੇ ਉਹਨਾਂ ਨੂੰ ਉਹੀਓ ਮਿਲੇਗਾ।
ਯਾਸੀਨਕੁਰਾਨ ਸੂਚੀ
83ਆਇਤ
MeccanRevelation
55ਆਇਤ

ਅਨੁਵਾਦ — ਯਾਸੀਨ 55

ਸੂਰਾ ਯਾਸੀਨ ਆਇਤ 55 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 55਼ ਬੇਸ਼ੱਕ ਸਵਰਗਾਂ ਵਾਲੇ ਅੱਜ ਐਸ਼ੋ-ਆਰਾਮ ਵਿਚ ਰੁਝੇ ਹੋਣਗੇ।

ਸੂਰਾ ਆਇਤ 55/83 — ਸੂਰਾ ਯਾਸੀਨ يس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯਾਸੀਨ ਸੁਣੋ, ਸੂਰਾ ਯਾਸੀਨ ਅਨੁਵਾਦ, ਸੂਰਾ ਯਾਸੀਨ mp3, ਸੂਰਾ ਯਾਸੀਨ pdf. ਆਇਤ 53–57. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers