ਯਾਸੀਨ · 56/83
ਅਨੁਵਾਦ ਉਚਾਰਨ — ਸੂਰਾ ਯਾਸੀਨ
هُمْ وَأَزْوَاجُهُمْ فِي ظِلَالٍ عَلَى الْأَرَائِكِ مُتَّكِئُونَ ۝٥٦
Hum wa azwaajuhum fee zilaalin `alal araaa`iki muttaki`oon
📖 ਪੰਜਾਬੀ ਵਿੱਚ
56਼ ਉਹ ਤੇ ਉਹਨਾਂ ਦੀਆਂ ਪਤਨੀਆਂ ਛਾਵਾਂ ਹੇਠ ਸਿੰਘਾਸਣਾਂ ਉੱਤੇ ਗਾਵੇ ਲਾਈਂ ਬੈਠੀਆਂ ਹੋਣਗੀਆਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 54-58 — ਸੂਰਾ ਯਾਸੀਨ

54فَالْيَوْمَ لَا تُظْلَمُ نَفْسٌ شَيْئًا وَلَا تُجْزَوْنَ إِلَّا مَا كُنتُمْ تَعْمَلُونَ
54਼ ਅੱਜ ਕਿਸੇ ਵਿਅਕਤੀ ’ਤੇ ਕੋਈ ਜ਼ੁਲਮ (ਨਾ-ਇਨਸਾਫ਼ੀ) ਨਹੀਂ ਹੋਵੇਗਾ, ਤੁਹਾਨੂੰ ਕੇਵਲ ਉਹਨਾਂ ਕੰਮਾਂ ਦਾ ਹੀ ਬਦਲਾ ਦਿੱਤਾ ਜਾਵੇਗਾ ਜੋ ਤੁਸੀਂ ਕਰਦੇ ਸੀ।
55إِنَّ أَصْحَابَ الْجَنَّةِ الْيَوْمَ فِي شُغُلٍ فَاكِهُونَ
55਼ ਬੇਸ਼ੱਕ ਸਵਰਗਾਂ ਵਾਲੇ ਅੱਜ ਐਸ਼ੋ-ਆਰਾਮ ਵਿਚ ਰੁਝੇ ਹੋਣਗੇ।
56هُمْ وَأَزْوَاجُهُمْ فِي ظِلَالٍ عَلَى الْأَرَائِكِ مُتَّكِئُونَ
56਼ ਉਹ ਤੇ ਉਹਨਾਂ ਦੀਆਂ ਪਤਨੀਆਂ ਛਾਵਾਂ ਹੇਠ ਸਿੰਘਾਸਣਾਂ ਉੱਤੇ ਗਾਵੇ ਲਾਈਂ ਬੈਠੀਆਂ ਹੋਣਗੀਆਂ।
57لَهُمْ فِيهَا فَاكِهَةٌ وَلَهُم مَّا يَدَّعُونَ
57਼ ਉਹਨਾਂ ਲਈ ਉੱਥੇ ਹਰ ਪ੍ਰਕਾਰ ਦੇ ਫਲ ਹੋਣਗੇ ਅਤੇ ਜੋ ਵੀ ਉਹ ਇੱਛਾ ਕਰਣਗੇ ਉਹਨਾਂ ਨੂੰ ਉਹੀਓ ਮਿਲੇਗਾ।
58سَلَامٌ قَوْلًا مِّن رَّبٍّ رَّحِيمٍ
58਼ ਅਤੇ ਅਤਿਅੰਤ ਮਿਹਰਾਂ ਵਾਲੇ ਰੱਬ ਵੱਲੋਂ ਉਹਨਾਂ ਨੂੰ ਸਲਾਮ ਕਿਹਾ ਜਾਵੇਗਾ।
ਯਾਸੀਨਕੁਰਾਨ ਸੂਚੀ
83ਆਇਤ
MeccanRevelation
56ਆਇਤ

ਅਨੁਵਾਦ — ਯਾਸੀਨ 56

ਸੂਰਾ ਯਾਸੀਨ ਆਇਤ 56 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 56਼ ਉਹ ਤੇ ਉਹਨਾਂ ਦੀਆਂ ਪਤਨੀਆਂ ਛਾਵਾਂ ਹੇਠ ਸਿੰਘਾਸਣਾਂ ਉੱਤੇ…

ਸੂਰਾ ਆਇਤ 56/83 — ਸੂਰਾ ਯਾਸੀਨ يس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯਾਸੀਨ ਸੁਣੋ, ਸੂਰਾ ਯਾਸੀਨ ਅਨੁਵਾਦ, ਸੂਰਾ ਯਾਸੀਨ mp3, ਸੂਰਾ ਯਾਸੀਨ pdf. ਆਇਤ 54–58. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers