ਯਾਸੀਨ · 57/83
ਅਨੁਵਾਦ ਉਚਾਰਨ — ਸੂਰਾ ਯਾਸੀਨ
لَهُمْ فِيهَا فَاكِهَةٌ وَلَهُم مَّا يَدَّعُونَ ۝٥٧
Lahum feehaa faakiha tunw-wa lahum maa yadda`oon
📖 ਪੰਜਾਬੀ ਵਿੱਚ
57਼ ਉਹਨਾਂ ਲਈ ਉੱਥੇ ਹਰ ਪ੍ਰਕਾਰ ਦੇ ਫਲ ਹੋਣਗੇ ਅਤੇ ਜੋ ਵੀ ਉਹ ਇੱਛਾ ਕਰਣਗੇ ਉਹਨਾਂ ਨੂੰ ਉਹੀਓ ਮਿਲੇਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 55-59 — ਸੂਰਾ ਯਾਸੀਨ

55إِنَّ أَصْحَابَ الْجَنَّةِ الْيَوْمَ فِي شُغُلٍ فَاكِهُونَ
55਼ ਬੇਸ਼ੱਕ ਸਵਰਗਾਂ ਵਾਲੇ ਅੱਜ ਐਸ਼ੋ-ਆਰਾਮ ਵਿਚ ਰੁਝੇ ਹੋਣਗੇ।
56هُمْ وَأَزْوَاجُهُمْ فِي ظِلَالٍ عَلَى الْأَرَائِكِ مُتَّكِئُونَ
56਼ ਉਹ ਤੇ ਉਹਨਾਂ ਦੀਆਂ ਪਤਨੀਆਂ ਛਾਵਾਂ ਹੇਠ ਸਿੰਘਾਸਣਾਂ ਉੱਤੇ ਗਾਵੇ ਲਾਈਂ ਬੈਠੀਆਂ ਹੋਣਗੀਆਂ।
57لَهُمْ فِيهَا فَاكِهَةٌ وَلَهُم مَّا يَدَّعُونَ
57਼ ਉਹਨਾਂ ਲਈ ਉੱਥੇ ਹਰ ਪ੍ਰਕਾਰ ਦੇ ਫਲ ਹੋਣਗੇ ਅਤੇ ਜੋ ਵੀ ਉਹ ਇੱਛਾ ਕਰਣਗੇ ਉਹਨਾਂ ਨੂੰ ਉਹੀਓ ਮਿਲੇਗਾ।
58سَلَامٌ قَوْلًا مِّن رَّبٍّ رَّحِيمٍ
58਼ ਅਤੇ ਅਤਿਅੰਤ ਮਿਹਰਾਂ ਵਾਲੇ ਰੱਬ ਵੱਲੋਂ ਉਹਨਾਂ ਨੂੰ ਸਲਾਮ ਕਿਹਾ ਜਾਵੇਗਾ।
59وَامْتَازُوا الْيَوْمَ أَيُّهَا الْمُجْرِمُونَ
59਼ (ਅਤੇ ਪਾਪੀਆਂ ਨੂੰ ਕਿਹਾ ਜਾਵੇਗਾ ਕਿ) ਹੇ ਪਾਪੀਓ! ਅੱਜ ਤੁਸੀਂ (ਨੇਕ ਲੋਕਾਂ ਤੋਂ) ਅੱਡ ਹੋ ਜਾਓ।
ਯਾਸੀਨਕੁਰਾਨ ਸੂਚੀ
83ਆਇਤ
MeccanRevelation
57ਆਇਤ

ਅਨੁਵਾਦ — ਯਾਸੀਨ 57

ਸੂਰਾ ਯਾਸੀਨ ਆਇਤ 57 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 57਼ ਉਹਨਾਂ ਲਈ ਉੱਥੇ ਹਰ ਪ੍ਰਕਾਰ ਦੇ ਫਲ ਹੋਣਗੇ ਅਤੇ…

ਸੂਰਾ ਆਇਤ 57/83 — ਸੂਰਾ ਯਾਸੀਨ يس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯਾਸੀਨ ਸੁਣੋ, ਸੂਰਾ ਯਾਸੀਨ ਅਨੁਵਾਦ, ਸੂਰਾ ਯਾਸੀਨ mp3, ਸੂਰਾ ਯਾਸੀਨ pdf. ਆਇਤ 55–59. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers