ਯਾਸੀਨ · 59/83
ਅਨੁਵਾਦ ਉਚਾਰਨ — ਸੂਰਾ ਯਾਸੀਨ
وَامْتَازُوا الْيَوْمَ أَيُّهَا الْمُجْرِمُونَ ۝٥٩
Wamtaazul Yawma ayyuhal mujrimoon
📖 ਪੰਜਾਬੀ ਵਿੱਚ
59਼ (ਅਤੇ ਪਾਪੀਆਂ ਨੂੰ ਕਿਹਾ ਜਾਵੇਗਾ ਕਿ) ਹੇ ਪਾਪੀਓ! ਅੱਜ ਤੁਸੀਂ (ਨੇਕ ਲੋਕਾਂ ਤੋਂ) ਅੱਡ ਹੋ ਜਾਓ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 57-61 — ਸੂਰਾ ਯਾਸੀਨ

57لَهُمْ فِيهَا فَاكِهَةٌ وَلَهُم مَّا يَدَّعُونَ
57਼ ਉਹਨਾਂ ਲਈ ਉੱਥੇ ਹਰ ਪ੍ਰਕਾਰ ਦੇ ਫਲ ਹੋਣਗੇ ਅਤੇ ਜੋ ਵੀ ਉਹ ਇੱਛਾ ਕਰਣਗੇ ਉਹਨਾਂ ਨੂੰ ਉਹੀਓ ਮਿਲੇਗਾ।
58سَلَامٌ قَوْلًا مِّن رَّبٍّ رَّحِيمٍ
58਼ ਅਤੇ ਅਤਿਅੰਤ ਮਿਹਰਾਂ ਵਾਲੇ ਰੱਬ ਵੱਲੋਂ ਉਹਨਾਂ ਨੂੰ ਸਲਾਮ ਕਿਹਾ ਜਾਵੇਗਾ।
59وَامْتَازُوا الْيَوْمَ أَيُّهَا الْمُجْرِمُونَ
59਼ (ਅਤੇ ਪਾਪੀਆਂ ਨੂੰ ਕਿਹਾ ਜਾਵੇਗਾ ਕਿ) ਹੇ ਪਾਪੀਓ! ਅੱਜ ਤੁਸੀਂ (ਨੇਕ ਲੋਕਾਂ ਤੋਂ) ਅੱਡ ਹੋ ਜਾਓ।
60۞ أَلَمْ أَعْهَدْ إِلَيْكُمْ يَا بَنِي آدَمَ أَن لَّا تَعْبُدُوا الشَّيْطَانَ ۖ إِنَّهُ لَكُمْ عَدُوٌّ مُّبِينٌ
60਼ ਹੇ ਆਦਮ ਦੀ ਔਲਾਦ! ਕੀ ਮੈਂਨੇ ਤੁਹਾਨੂੰ ਇਹ ਹਿਦਾਇਤ ਨਹੀਂ ਸੀ ਦਿੱਤੀ ਕਿ ਤੁਸੀਂ ਸ਼ੈਤਾਨ ਦੀ ਬੰਦਗੀ ਨਾ ਕਰੀਓ, ਉਹ ਤਾਂ ਤੁਹਾਡਾ ਖੁੱਲ੍ਹਾ ਵੈਰੀ ਹੈ।
61وَأَنِ اعْبُدُونِي ۚ هَٰذَا صِرَاطٌ مُّسْتَقِيمٌ
61਼ ਸਗੋਂ ਮੇਰੀ ਹੀ ਇਬਾਦਤ ਕਰਨਾ, ਇਹੋ ਸਿੱਧੀ ਰਾਹ ਹੈ।1
ਯਾਸੀਨਕੁਰਾਨ ਸੂਚੀ
83ਆਇਤ
MeccanRevelation
59ਆਇਤ

ਅਨੁਵਾਦ — ਯਾਸੀਨ 59

ਸੂਰਾ ਯਾਸੀਨ ਆਇਤ 59 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 59਼ (ਅਤੇ ਪਾਪੀਆਂ ਨੂੰ ਕਿਹਾ ਜਾਵੇਗਾ ਕਿ) ਹੇ ਪਾਪੀਓ! ਅੱਜ…

ਸੂਰਾ ਆਇਤ 59/83 — ਸੂਰਾ ਯਾਸੀਨ يس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯਾਸੀਨ ਸੁਣੋ, ਸੂਰਾ ਯਾਸੀਨ ਅਨੁਵਾਦ, ਸੂਰਾ ਯਾਸੀਨ mp3, ਸੂਰਾ ਯਾਸੀਨ pdf. ਆਇਤ 57–61. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers