ਯਾਸੀਨ · 6/83
ਅਨੁਵਾਦ ਉਚਾਰਨ — ਸੂਰਾ ਯਾਸੀਨ
لِتُنذِرَ قَوْمًا مَّا أُنذِرَ آبَاؤُهُمْ فَهُمْ غَافِلُونَ ۝٦
Litunzira qawmam maaa unzira aabaaa`uhum fahum ghaafiloon
📖 ਪੰਜਾਬੀ ਵਿੱਚ
6਼ ਤਾਂ ਜੋ ਤੁਸੀਂ ਉਹਨਾਂ ਲੋਕਾਂ ਨੂੰ (ਕਿਆਮਤ ਤੋਂ) ਡਰਾਵੋ ਜਿਨ੍ਹਾਂ ਦੇ ਪਿਓ ਦਾਦਿਆਂ ਨੂੰ ਡਰਾਇਆ ਨਹੀਂ ਗਿਆ ਸੀ, ਇਸੇ ਕਾਰਨ ਉਹ ਵੀ (ਨਕਰ ਤੋਂ) ਬੇਪਰਵਾਹ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 4-8 — ਸੂਰਾ ਯਾਸੀਨ

4عَلَىٰ صِرَاطٍ مُّسْتَقِيمٍ
4਼ ਅਤੇ ਸਿੱਧੇ ਰਾਹ ’ਤੇ ਹੋ।
5تَنزِيلَ الْعَزِيزِ الرَّحِيمِ
5਼ ਇਹ (.ਕੁਰਆਨ) ਜ਼ੋਰਾਵਰ ਤੇ ਮਿਹਰਾਂ ਵਾਲੇ (ਅੱਲਾਹ) ਵੱਲੋਂ ਉਤਾਰਿਆ ਗਿਆ ਹੈ।
6لِتُنذِرَ قَوْمًا مَّا أُنذِرَ آبَاؤُهُمْ فَهُمْ غَافِلُونَ
6਼ ਤਾਂ ਜੋ ਤੁਸੀਂ ਉਹਨਾਂ ਲੋਕਾਂ ਨੂੰ (ਕਿਆਮਤ ਤੋਂ) ਡਰਾਵੋ ਜਿਨ੍ਹਾਂ ਦੇ ਪਿਓ ਦਾਦਿਆਂ ਨੂੰ ਡਰਾਇਆ ਨਹੀਂ ਗਿਆ ਸੀ, ਇਸੇ ਕਾਰਨ ਉਹ ਵੀ (ਨਕਰ ਤੋਂ) ਬੇਪਰਵਾਹ ਹਨ।
7لَقَدْ حَقَّ الْقَوْلُ عَلَىٰ أَكْثَرِهِمْ فَهُمْ لَا يُؤْمِنُونَ
7਼ ਨਿਰਸੰਦੇਹ, ਉਹਨਾਂ ਦੀ ਬਹੁ ਗਿਣਤੀ ਅੱਲਾਹ ਦੇ ਫ਼ੈਸਲੇ (ਭਾਵ ਅਜ਼ਾਬ) ਦੀ ਭਾਗੀ ਬਣ ਚੁੱਕੀ ਹੈ, ਸੋ ਇਹ ਈਮਾਨ ਨਹੀਂ ਲਿਆਉਣਗੇ।
8إِنَّا جَعَلْنَا فِي أَعْنَاقِهِمْ أَغْلَالًا فَهِيَ إِلَى الْأَذْقَانِ فَهُم مُّقْمَحُونَ
8਼ ਅਸਾਂ ਉਹਨਾਂ ਦੇ ਗਲਾਂ ਵਿਚ ਸੰਗਲ ਪਾ ਛੱਡੇ ਹਨ, ਜਿਹੜੇ ਉਹਨਾਂ ਦੀਆਂ ਠੋਡੀਆਂ ਤੀਕ ਹਨ ਇਸ ਲਈ ਉਹ ਸਿਰ ਚੁੱਕੀਂ ਖੜ੍ਹੇ ਹਨ।
ਯਾਸੀਨਕੁਰਾਨ ਸੂਚੀ
83ਆਇਤ
MeccanRevelation
6ਆਇਤ

ਅਨੁਵਾਦ — ਯਾਸੀਨ 6

ਸੂਰਾ ਯਾਸੀਨ ਆਇਤ 6 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 6਼ ਤਾਂ ਜੋ ਤੁਸੀਂ ਉਹਨਾਂ ਲੋਕਾਂ ਨੂੰ (ਕਿਆਮਤ ਤੋਂ) ਡਰਾਵੋ…

ਸੂਰਾ ਆਇਤ 6/83 — ਸੂਰਾ ਯਾਸੀਨ يس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯਾਸੀਨ ਸੁਣੋ, ਸੂਰਾ ਯਾਸੀਨ ਅਨੁਵਾਦ, ਸੂਰਾ ਯਾਸੀਨ mp3, ਸੂਰਾ ਯਾਸੀਨ pdf. ਆਇਤ 4–8. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers