ਯਾਸੀਨ · 60/83
ਅਨੁਵਾਦ ਉਚਾਰਨ — ਸੂਰਾ ਯਾਸੀਨ
۞ أَلَمْ أَعْهَدْ إِلَيْكُمْ يَا بَنِي آدَمَ أَن لَّا تَعْبُدُوا الشَّيْطَانَ ۖ إِنَّهُ لَكُمْ عَدُوٌّ مُّبِينٌ ۝٦٠
Alam a`had ilaikum yaa Baneee Aadama al-laa ta`budush Shaitaana innahoo lakum `aduwwum mubeen
📖 ਪੰਜਾਬੀ ਵਿੱਚ
60਼ ਹੇ ਆਦਮ ਦੀ ਔਲਾਦ! ਕੀ ਮੈਂਨੇ ਤੁਹਾਨੂੰ ਇਹ ਹਿਦਾਇਤ ਨਹੀਂ ਸੀ ਦਿੱਤੀ ਕਿ ਤੁਸੀਂ ਸ਼ੈਤਾਨ ਦੀ ਬੰਦਗੀ ਨਾ ਕਰੀਓ, ਉਹ ਤਾਂ ਤੁਹਾਡਾ ਖੁੱਲ੍ਹਾ ਵੈਰੀ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 58-62 — ਸੂਰਾ ਯਾਸੀਨ

58سَلَامٌ قَوْلًا مِّن رَّبٍّ رَّحِيمٍ
58਼ ਅਤੇ ਅਤਿਅੰਤ ਮਿਹਰਾਂ ਵਾਲੇ ਰੱਬ ਵੱਲੋਂ ਉਹਨਾਂ ਨੂੰ ਸਲਾਮ ਕਿਹਾ ਜਾਵੇਗਾ।
59وَامْتَازُوا الْيَوْمَ أَيُّهَا الْمُجْرِمُونَ
59਼ (ਅਤੇ ਪਾਪੀਆਂ ਨੂੰ ਕਿਹਾ ਜਾਵੇਗਾ ਕਿ) ਹੇ ਪਾਪੀਓ! ਅੱਜ ਤੁਸੀਂ (ਨੇਕ ਲੋਕਾਂ ਤੋਂ) ਅੱਡ ਹੋ ਜਾਓ।
60۞ أَلَمْ أَعْهَدْ إِلَيْكُمْ يَا بَنِي آدَمَ أَن لَّا تَعْبُدُوا الشَّيْطَانَ ۖ إِنَّهُ لَكُمْ عَدُوٌّ مُّبِينٌ
60਼ ਹੇ ਆਦਮ ਦੀ ਔਲਾਦ! ਕੀ ਮੈਂਨੇ ਤੁਹਾਨੂੰ ਇਹ ਹਿਦਾਇਤ ਨਹੀਂ ਸੀ ਦਿੱਤੀ ਕਿ ਤੁਸੀਂ ਸ਼ੈਤਾਨ ਦੀ ਬੰਦਗੀ ਨਾ ਕਰੀਓ, ਉਹ ਤਾਂ ਤੁਹਾਡਾ ਖੁੱਲ੍ਹਾ ਵੈਰੀ ਹੈ।
61وَأَنِ اعْبُدُونِي ۚ هَٰذَا صِرَاطٌ مُّسْتَقِيمٌ
61਼ ਸਗੋਂ ਮੇਰੀ ਹੀ ਇਬਾਦਤ ਕਰਨਾ, ਇਹੋ ਸਿੱਧੀ ਰਾਹ ਹੈ।1
62وَلَقَدْ أَضَلَّ مِنكُمْ جِبِلًّا كَثِيرًا ۖ أَفَلَمْ تَكُونُوا تَعْقِلُونَ
62਼ ਬੇਸ਼ਕ ਉਸ (ਸ਼ੈਤਾਨ ਨੇ ਤਾਂ ਤੁਹਾਡੇ ਵਿੱਚੋਂ ਕਈਆਂ ਨੂੰ ਕੁਰਾਹੇ ਪਾ ਦਿੱਤਾ ਹੈ। ਕੀ ਤੁਹਾਨੂੰ ਕੁੱਝ ਵੀ ਅਕਲ ਨਹੀਂ ?
ਯਾਸੀਨਕੁਰਾਨ ਸੂਚੀ
83ਆਇਤ
MeccanRevelation
60ਆਇਤ

ਅਨੁਵਾਦ — ਯਾਸੀਨ 60

ਸੂਰਾ ਯਾਸੀਨ ਆਇਤ 60 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 60਼ ਹੇ ਆਦਮ ਦੀ ਔਲਾਦ! ਕੀ ਮੈਂਨੇ ਤੁਹਾਨੂੰ ਇਹ ਹਿਦਾਇਤ…

ਸੂਰਾ ਆਇਤ 60/83 — ਸੂਰਾ ਯਾਸੀਨ يس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯਾਸੀਨ ਸੁਣੋ, ਸੂਰਾ ਯਾਸੀਨ ਅਨੁਵਾਦ, ਸੂਰਾ ਯਾਸੀਨ mp3, ਸੂਰਾ ਯਾਸੀਨ pdf. ਆਇਤ 58–62. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers