ਯਾਸੀਨ · 62/83
ਅਨੁਵਾਦ ਉਚਾਰਨ — ਸੂਰਾ ਯਾਸੀਨ
وَلَقَدْ أَضَلَّ مِنكُمْ جِبِلًّا كَثِيرًا ۖ أَفَلَمْ تَكُونُوا تَعْقِلُونَ ۝٦٢
Wa laqad adalla minkum jibillan kaseeraa; afalam takoonoo ta`qiloon
📖 ਪੰਜਾਬੀ ਵਿੱਚ
62਼ ਬੇਸ਼ਕ ਉਸ (ਸ਼ੈਤਾਨ ਨੇ ਤਾਂ ਤੁਹਾਡੇ ਵਿੱਚੋਂ ਕਈਆਂ ਨੂੰ ਕੁਰਾਹੇ ਪਾ ਦਿੱਤਾ ਹੈ। ਕੀ ਤੁਹਾਨੂੰ ਕੁੱਝ ਵੀ ਅਕਲ ਨਹੀਂ ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 60-64 — ਸੂਰਾ ਯਾਸੀਨ

60۞ أَلَمْ أَعْهَدْ إِلَيْكُمْ يَا بَنِي آدَمَ أَن لَّا تَعْبُدُوا الشَّيْطَانَ ۖ إِنَّهُ لَكُمْ عَدُوٌّ مُّبِينٌ
60਼ ਹੇ ਆਦਮ ਦੀ ਔਲਾਦ! ਕੀ ਮੈਂਨੇ ਤੁਹਾਨੂੰ ਇਹ ਹਿਦਾਇਤ ਨਹੀਂ ਸੀ ਦਿੱਤੀ ਕਿ ਤੁਸੀਂ ਸ਼ੈਤਾਨ ਦੀ ਬੰਦਗੀ ਨਾ ਕਰੀਓ, ਉਹ ਤਾਂ ਤੁਹਾਡਾ ਖੁੱਲ੍ਹਾ ਵੈਰੀ ਹੈ।
61وَأَنِ اعْبُدُونِي ۚ هَٰذَا صِرَاطٌ مُّسْتَقِيمٌ
61਼ ਸਗੋਂ ਮੇਰੀ ਹੀ ਇਬਾਦਤ ਕਰਨਾ, ਇਹੋ ਸਿੱਧੀ ਰਾਹ ਹੈ।1
62وَلَقَدْ أَضَلَّ مِنكُمْ جِبِلًّا كَثِيرًا ۖ أَفَلَمْ تَكُونُوا تَعْقِلُونَ
62਼ ਬੇਸ਼ਕ ਉਸ (ਸ਼ੈਤਾਨ ਨੇ ਤਾਂ ਤੁਹਾਡੇ ਵਿੱਚੋਂ ਕਈਆਂ ਨੂੰ ਕੁਰਾਹੇ ਪਾ ਦਿੱਤਾ ਹੈ। ਕੀ ਤੁਹਾਨੂੰ ਕੁੱਝ ਵੀ ਅਕਲ ਨਹੀਂ ?
63هَٰذِهِ جَهَنَّمُ الَّتِي كُنتُمْ تُوعَدُونَ
63਼ (ਵੇਖੋ) ਇਹੋ ਉਹ ਨਰਕ ਹੈ ਜਿਸ ਦਾ ਤੁਹਾਡੇ ਨਾਲ ਵਾਅਦਾ ਕੀਤਾ ਗਿਆ ਸੀ।
64اصْلَوْهَا الْيَوْمَ بِمَا كُنتُمْ تَكْفُرُونَ
64਼ ਅੱਜ ਇਸ ਵਿਚ ਪ੍ਰਵੇਸ਼ ਕਰ ਜਾਓ। ਕਿਉਂ ਜੋ ਤੁਸੀਂ ਕੁਫ਼ਰ ਕਰਿਆ ਕਰਦੇ ਸੀ।
ਯਾਸੀਨਕੁਰਾਨ ਸੂਚੀ
83ਆਇਤ
MeccanRevelation
62ਆਇਤ

ਅਨੁਵਾਦ — ਯਾਸੀਨ 62

ਸੂਰਾ ਯਾਸੀਨ ਆਇਤ 62 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 62਼ ਬੇਸ਼ਕ ਉਸ (ਸ਼ੈਤਾਨ ਨੇ ਤਾਂ ਤੁਹਾਡੇ ਵਿੱਚੋਂ ਕਈਆਂ ਨੂੰ…

ਸੂਰਾ ਆਇਤ 62/83 — ਸੂਰਾ ਯਾਸੀਨ يس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯਾਸੀਨ ਸੁਣੋ, ਸੂਰਾ ਯਾਸੀਨ ਅਨੁਵਾਦ, ਸੂਰਾ ਯਾਸੀਨ mp3, ਸੂਰਾ ਯਾਸੀਨ pdf. ਆਇਤ 60–64. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers