ਯਾਸੀਨ · 63/83
ਅਨੁਵਾਦ ਉਚਾਰਨ — ਸੂਰਾ ਯਾਸੀਨ
هَٰذِهِ جَهَنَّمُ الَّتِي كُنتُمْ تُوعَدُونَ ۝٦٣
Haazihee Jahannamul latee kuntum too`adoon
📖 ਪੰਜਾਬੀ ਵਿੱਚ
63਼ (ਵੇਖੋ) ਇਹੋ ਉਹ ਨਰਕ ਹੈ ਜਿਸ ਦਾ ਤੁਹਾਡੇ ਨਾਲ ਵਾਅਦਾ ਕੀਤਾ ਗਿਆ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 61-65 — ਸੂਰਾ ਯਾਸੀਨ

61وَأَنِ اعْبُدُونِي ۚ هَٰذَا صِرَاطٌ مُّسْتَقِيمٌ
61਼ ਸਗੋਂ ਮੇਰੀ ਹੀ ਇਬਾਦਤ ਕਰਨਾ, ਇਹੋ ਸਿੱਧੀ ਰਾਹ ਹੈ।1
62وَلَقَدْ أَضَلَّ مِنكُمْ جِبِلًّا كَثِيرًا ۖ أَفَلَمْ تَكُونُوا تَعْقِلُونَ
62਼ ਬੇਸ਼ਕ ਉਸ (ਸ਼ੈਤਾਨ ਨੇ ਤਾਂ ਤੁਹਾਡੇ ਵਿੱਚੋਂ ਕਈਆਂ ਨੂੰ ਕੁਰਾਹੇ ਪਾ ਦਿੱਤਾ ਹੈ। ਕੀ ਤੁਹਾਨੂੰ ਕੁੱਝ ਵੀ ਅਕਲ ਨਹੀਂ ?
63هَٰذِهِ جَهَنَّمُ الَّتِي كُنتُمْ تُوعَدُونَ
63਼ (ਵੇਖੋ) ਇਹੋ ਉਹ ਨਰਕ ਹੈ ਜਿਸ ਦਾ ਤੁਹਾਡੇ ਨਾਲ ਵਾਅਦਾ ਕੀਤਾ ਗਿਆ ਸੀ।
64اصْلَوْهَا الْيَوْمَ بِمَا كُنتُمْ تَكْفُرُونَ
64਼ ਅੱਜ ਇਸ ਵਿਚ ਪ੍ਰਵੇਸ਼ ਕਰ ਜਾਓ। ਕਿਉਂ ਜੋ ਤੁਸੀਂ ਕੁਫ਼ਰ ਕਰਿਆ ਕਰਦੇ ਸੀ।
65الْيَوْمَ نَخْتِمُ عَلَىٰ أَفْوَاهِهِمْ وَتُكَلِّمُنَا أَيْدِيهِمْ وَتَشْهَدُ أَرْجُلُهُم بِمَا كَانُوا يَكْسِبُونَ
65਼ ਅੱਜ (ਕਿਆਮਤ ਦਿਹਾੜੇ) ਅਸੀਂ ਉਹਨਾਂ (ਕਾਫ਼ਿਰਾਂ) ਦੇ ਮੂੰਹਾਂ ’ਤੇ ਮੋਹਰਾਂ ਲਾ ਦੇਵਾਂਗੇ ਅਤੇ ਉਹਨਾਂ ਦੇ ਹੱਥ ਸਾਡੇ ਨਾਲ (ਭਾਵ ਅੱਲਾਹ ਨਾਲ) ਗੱਲਾਂ ਕਰਨਗੇ ਅਤੇ ਉਹਨਾਂ ਦੇ ਪੈਰ ਉਹਨਾਂ ਦੇ ਕੰਮਾਂ ਦੀ ਗਵਾਹੀਆਂ ਦੇਣਗੇ ਜੋ ਉਹ (ਸੰਸਾਰ ਵਿਚ) ਕਰਦੇ ਸਨ।
ਯਾਸੀਨਕੁਰਾਨ ਸੂਚੀ
83ਆਇਤ
MeccanRevelation
63ਆਇਤ

ਅਨੁਵਾਦ — ਯਾਸੀਨ 63

ਸੂਰਾ ਯਾਸੀਨ ਆਇਤ 63 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 63਼ (ਵੇਖੋ) ਇਹੋ ਉਹ ਨਰਕ ਹੈ ਜਿਸ ਦਾ ਤੁਹਾਡੇ ਨਾਲ…

ਸੂਰਾ ਆਇਤ 63/83 — ਸੂਰਾ ਯਾਸੀਨ يس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯਾਸੀਨ ਸੁਣੋ, ਸੂਰਾ ਯਾਸੀਨ ਅਨੁਵਾਦ, ਸੂਰਾ ਯਾਸੀਨ mp3, ਸੂਰਾ ਯਾਸੀਨ pdf. ਆਇਤ 61–65. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers