ਯਾਸੀਨ · 64/83
ਅਨੁਵਾਦ ਉਚਾਰਨ — ਸੂਰਾ ਯਾਸੀਨ
اصْلَوْهَا الْيَوْمَ بِمَا كُنتُمْ تَكْفُرُونَ ۝٦٤
Islawhal Yawma bimaa kuntum takfuroon
📖 ਪੰਜਾਬੀ ਵਿੱਚ
64਼ ਅੱਜ ਇਸ ਵਿਚ ਪ੍ਰਵੇਸ਼ ਕਰ ਜਾਓ। ਕਿਉਂ ਜੋ ਤੁਸੀਂ ਕੁਫ਼ਰ ਕਰਿਆ ਕਰਦੇ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 62-66 — ਸੂਰਾ ਯਾਸੀਨ

62وَلَقَدْ أَضَلَّ مِنكُمْ جِبِلًّا كَثِيرًا ۖ أَفَلَمْ تَكُونُوا تَعْقِلُونَ
62਼ ਬੇਸ਼ਕ ਉਸ (ਸ਼ੈਤਾਨ ਨੇ ਤਾਂ ਤੁਹਾਡੇ ਵਿੱਚੋਂ ਕਈਆਂ ਨੂੰ ਕੁਰਾਹੇ ਪਾ ਦਿੱਤਾ ਹੈ। ਕੀ ਤੁਹਾਨੂੰ ਕੁੱਝ ਵੀ ਅਕਲ ਨਹੀਂ ?
63هَٰذِهِ جَهَنَّمُ الَّتِي كُنتُمْ تُوعَدُونَ
63਼ (ਵੇਖੋ) ਇਹੋ ਉਹ ਨਰਕ ਹੈ ਜਿਸ ਦਾ ਤੁਹਾਡੇ ਨਾਲ ਵਾਅਦਾ ਕੀਤਾ ਗਿਆ ਸੀ।
64اصْلَوْهَا الْيَوْمَ بِمَا كُنتُمْ تَكْفُرُونَ
64਼ ਅੱਜ ਇਸ ਵਿਚ ਪ੍ਰਵੇਸ਼ ਕਰ ਜਾਓ। ਕਿਉਂ ਜੋ ਤੁਸੀਂ ਕੁਫ਼ਰ ਕਰਿਆ ਕਰਦੇ ਸੀ।
65الْيَوْمَ نَخْتِمُ عَلَىٰ أَفْوَاهِهِمْ وَتُكَلِّمُنَا أَيْدِيهِمْ وَتَشْهَدُ أَرْجُلُهُم بِمَا كَانُوا يَكْسِبُونَ
65਼ ਅੱਜ (ਕਿਆਮਤ ਦਿਹਾੜੇ) ਅਸੀਂ ਉਹਨਾਂ (ਕਾਫ਼ਿਰਾਂ) ਦੇ ਮੂੰਹਾਂ ’ਤੇ ਮੋਹਰਾਂ ਲਾ ਦੇਵਾਂਗੇ ਅਤੇ ਉਹਨਾਂ ਦੇ ਹੱਥ ਸਾਡੇ ਨਾਲ (ਭਾਵ ਅੱਲਾਹ ਨਾਲ) ਗੱਲਾਂ ਕਰਨਗੇ ਅਤੇ ਉਹਨਾਂ ਦੇ ਪੈਰ ਉਹਨਾਂ ਦੇ ਕੰਮਾਂ ਦੀ ਗਵਾਹੀਆਂ ਦੇਣਗੇ ਜੋ ਉਹ (ਸੰਸਾਰ ਵਿਚ) ਕਰਦੇ ਸਨ।
66وَلَوْ نَشَاءُ لَطَمَسْنَا عَلَىٰ أَعْيُنِهِمْ فَاسْتَبَقُوا الصِّرَاطَ فَأَنَّىٰ يُبْصِرُونَ
66਼ ਜੇ ਅਸੀਂ ਚਾਹੀਏ ਤਾਂ ਅਸੀਂ ਉਹਨਾਂ (ਕਾਫ਼ਿਰਾਂ) ਨੂੰ ਅੱਖਾਂ ਤੋਂ ਅੰਨ੍ਹਾ ਕਰ ਦਈਏ ਫੇਰ ਉਹ (ਰਾਹ ਲੱਭਣ ਲਈ) ਨੱਸਦੇ, ਪ੍ਰੰਤੂ ਉਹਨਾਂ ਨੂੰ ਵਿਖਾਈ ਕਿਵੇਂ ਦੇਵੇਗਾ ?
ਯਾਸੀਨਕੁਰਾਨ ਸੂਚੀ
83ਆਇਤ
MeccanRevelation
64ਆਇਤ

ਅਨੁਵਾਦ — ਯਾਸੀਨ 64

ਸੂਰਾ ਯਾਸੀਨ ਆਇਤ 64 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 64਼ ਅੱਜ ਇਸ ਵਿਚ ਪ੍ਰਵੇਸ਼ ਕਰ ਜਾਓ। ਕਿਉਂ ਜੋ ਤੁਸੀਂ…

ਸੂਰਾ ਆਇਤ 64/83 — ਸੂਰਾ ਯਾਸੀਨ يس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯਾਸੀਨ ਸੁਣੋ, ਸੂਰਾ ਯਾਸੀਨ ਅਨੁਵਾਦ, ਸੂਰਾ ਯਾਸੀਨ mp3, ਸੂਰਾ ਯਾਸੀਨ pdf. ਆਇਤ 62–66. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers