ਯਾਸੀਨ · 65/83
ਅਨੁਵਾਦ ਉਚਾਰਨ — ਸੂਰਾ ਯਾਸੀਨ
الْيَوْمَ نَخْتِمُ عَلَىٰ أَفْوَاهِهِمْ وَتُكَلِّمُنَا أَيْدِيهِمْ وَتَشْهَدُ أَرْجُلُهُم بِمَا كَانُوا يَكْسِبُونَ ۝٦٥
Al-Yawma nakhtimu `alaaa afwaahihim wa tukallimunaaa aideehim wa tashhadu arjuluhum bimaa kaanoo yaksiboon
📖 ਪੰਜਾਬੀ ਵਿੱਚ
65਼ ਅੱਜ (ਕਿਆਮਤ ਦਿਹਾੜੇ) ਅਸੀਂ ਉਹਨਾਂ (ਕਾਫ਼ਿਰਾਂ) ਦੇ ਮੂੰਹਾਂ ’ਤੇ ਮੋਹਰਾਂ ਲਾ ਦੇਵਾਂਗੇ ਅਤੇ ਉਹਨਾਂ ਦੇ ਹੱਥ ਸਾਡੇ ਨਾਲ (ਭਾਵ ਅੱਲਾਹ ਨਾਲ) ਗੱਲਾਂ ਕਰਨਗੇ ਅਤੇ ਉਹਨਾਂ ਦੇ ਪੈਰ ਉਹਨਾਂ ਦੇ ਕੰਮਾਂ ਦੀ ਗਵਾਹੀਆਂ ਦੇਣਗੇ ਜੋ ਉਹ (ਸੰਸਾਰ ਵਿਚ) ਕਰਦੇ ਸਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 63-67 — ਸੂਰਾ ਯਾਸੀਨ

63هَٰذِهِ جَهَنَّمُ الَّتِي كُنتُمْ تُوعَدُونَ
63਼ (ਵੇਖੋ) ਇਹੋ ਉਹ ਨਰਕ ਹੈ ਜਿਸ ਦਾ ਤੁਹਾਡੇ ਨਾਲ ਵਾਅਦਾ ਕੀਤਾ ਗਿਆ ਸੀ।
64اصْلَوْهَا الْيَوْمَ بِمَا كُنتُمْ تَكْفُرُونَ
64਼ ਅੱਜ ਇਸ ਵਿਚ ਪ੍ਰਵੇਸ਼ ਕਰ ਜਾਓ। ਕਿਉਂ ਜੋ ਤੁਸੀਂ ਕੁਫ਼ਰ ਕਰਿਆ ਕਰਦੇ ਸੀ।
65الْيَوْمَ نَخْتِمُ عَلَىٰ أَفْوَاهِهِمْ وَتُكَلِّمُنَا أَيْدِيهِمْ وَتَشْهَدُ أَرْجُلُهُم بِمَا كَانُوا يَكْسِبُونَ
65਼ ਅੱਜ (ਕਿਆਮਤ ਦਿਹਾੜੇ) ਅਸੀਂ ਉਹਨਾਂ (ਕਾਫ਼ਿਰਾਂ) ਦੇ ਮੂੰਹਾਂ ’ਤੇ ਮੋਹਰਾਂ ਲਾ ਦੇਵਾਂਗੇ ਅਤੇ ਉਹਨਾਂ ਦੇ ਹੱਥ ਸਾਡੇ ਨਾਲ (ਭਾਵ ਅੱਲਾਹ ਨਾਲ) ਗੱਲਾਂ ਕਰਨਗੇ ਅਤੇ ਉਹਨਾਂ ਦੇ ਪੈਰ ਉਹਨਾਂ ਦੇ ਕੰਮਾਂ ਦੀ ਗਵਾਹੀਆਂ ਦੇਣਗੇ ਜੋ ਉਹ (ਸੰਸਾਰ ਵਿਚ) ਕਰਦੇ ਸਨ।
66وَلَوْ نَشَاءُ لَطَمَسْنَا عَلَىٰ أَعْيُنِهِمْ فَاسْتَبَقُوا الصِّرَاطَ فَأَنَّىٰ يُبْصِرُونَ
66਼ ਜੇ ਅਸੀਂ ਚਾਹੀਏ ਤਾਂ ਅਸੀਂ ਉਹਨਾਂ (ਕਾਫ਼ਿਰਾਂ) ਨੂੰ ਅੱਖਾਂ ਤੋਂ ਅੰਨ੍ਹਾ ਕਰ ਦਈਏ ਫੇਰ ਉਹ (ਰਾਹ ਲੱਭਣ ਲਈ) ਨੱਸਦੇ, ਪ੍ਰੰਤੂ ਉਹਨਾਂ ਨੂੰ ਵਿਖਾਈ ਕਿਵੇਂ ਦੇਵੇਗਾ ?
67وَلَوْ نَشَاءُ لَمَسَخْنَاهُمْ عَلَىٰ مَكَانَتِهِمْ فَمَا اسْتَطَاعُوا مُضِيًّا وَلَا يَرْجِعُونَ
67਼ ਜੇ ਅਸੀਂ ਚਾਹੁੰਦੇ ਤਾਂ ਇਸੇ ਥਾਂ ਉਹਨਾਂ ਦੀਆਂ ਸ਼ਕਲਾਂ ਨੂੰ ਵਿਗਾੜ ਦਿੰਦੇ ਫੇਰ ਉਹ ਨਾ ਹੀ ਅੱਗੇ ਜਾ ਸਕਣਗੇ ਅਤੇ ਨਾ ਹੀ ਪਿੱਛੇ ਮੁੜ ਸਕਣਗੇ।2
ਯਾਸੀਨਕੁਰਾਨ ਸੂਚੀ
83ਆਇਤ
MeccanRevelation
65ਆਇਤ

ਅਨੁਵਾਦ — ਯਾਸੀਨ 65

ਸੂਰਾ ਯਾਸੀਨ ਆਇਤ 65 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 65਼ ਅੱਜ (ਕਿਆਮਤ ਦਿਹਾੜੇ) ਅਸੀਂ ਉਹਨਾਂ (ਕਾਫ਼ਿਰਾਂ) ਦੇ ਮੂੰਹਾਂ ’ਤੇ…

ਸੂਰਾ ਆਇਤ 65/83 — ਸੂਰਾ ਯਾਸੀਨ يس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯਾਸੀਨ ਸੁਣੋ, ਸੂਰਾ ਯਾਸੀਨ ਅਨੁਵਾਦ, ਸੂਰਾ ਯਾਸੀਨ mp3, ਸੂਰਾ ਯਾਸੀਨ pdf. ਆਇਤ 63–67. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers