ਯਾਸੀਨ · 66/83
ਅਨੁਵਾਦ ਉਚਾਰਨ — ਸੂਰਾ ਯਾਸੀਨ
وَلَوْ نَشَاءُ لَطَمَسْنَا عَلَىٰ أَعْيُنِهِمْ فَاسْتَبَقُوا الصِّرَاطَ فَأَنَّىٰ يُبْصِرُونَ ۝٦٦
Wa law nashaaa`u lata masna `alaaa aiyunihim fasta baqus-siraata fa-annaa yubsiroon
📖 ਪੰਜਾਬੀ ਵਿੱਚ
66਼ ਜੇ ਅਸੀਂ ਚਾਹੀਏ ਤਾਂ ਅਸੀਂ ਉਹਨਾਂ (ਕਾਫ਼ਿਰਾਂ) ਨੂੰ ਅੱਖਾਂ ਤੋਂ ਅੰਨ੍ਹਾ ਕਰ ਦਈਏ ਫੇਰ ਉਹ (ਰਾਹ ਲੱਭਣ ਲਈ) ਨੱਸਦੇ, ਪ੍ਰੰਤੂ ਉਹਨਾਂ ਨੂੰ ਵਿਖਾਈ ਕਿਵੇਂ ਦੇਵੇਗਾ ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 64-68 — ਸੂਰਾ ਯਾਸੀਨ

64اصْلَوْهَا الْيَوْمَ بِمَا كُنتُمْ تَكْفُرُونَ
64਼ ਅੱਜ ਇਸ ਵਿਚ ਪ੍ਰਵੇਸ਼ ਕਰ ਜਾਓ। ਕਿਉਂ ਜੋ ਤੁਸੀਂ ਕੁਫ਼ਰ ਕਰਿਆ ਕਰਦੇ ਸੀ।
65الْيَوْمَ نَخْتِمُ عَلَىٰ أَفْوَاهِهِمْ وَتُكَلِّمُنَا أَيْدِيهِمْ وَتَشْهَدُ أَرْجُلُهُم بِمَا كَانُوا يَكْسِبُونَ
65਼ ਅੱਜ (ਕਿਆਮਤ ਦਿਹਾੜੇ) ਅਸੀਂ ਉਹਨਾਂ (ਕਾਫ਼ਿਰਾਂ) ਦੇ ਮੂੰਹਾਂ ’ਤੇ ਮੋਹਰਾਂ ਲਾ ਦੇਵਾਂਗੇ ਅਤੇ ਉਹਨਾਂ ਦੇ ਹੱਥ ਸਾਡੇ ਨਾਲ (ਭਾਵ ਅੱਲਾਹ ਨਾਲ) ਗੱਲਾਂ ਕਰਨਗੇ ਅਤੇ ਉਹਨਾਂ ਦੇ ਪੈਰ ਉਹਨਾਂ ਦੇ ਕੰਮਾਂ ਦੀ ਗਵਾਹੀਆਂ ਦੇਣਗੇ ਜੋ ਉਹ (ਸੰਸਾਰ ਵਿਚ) ਕਰਦੇ ਸਨ।
66وَلَوْ نَشَاءُ لَطَمَسْنَا عَلَىٰ أَعْيُنِهِمْ فَاسْتَبَقُوا الصِّرَاطَ فَأَنَّىٰ يُبْصِرُونَ
66਼ ਜੇ ਅਸੀਂ ਚਾਹੀਏ ਤਾਂ ਅਸੀਂ ਉਹਨਾਂ (ਕਾਫ਼ਿਰਾਂ) ਨੂੰ ਅੱਖਾਂ ਤੋਂ ਅੰਨ੍ਹਾ ਕਰ ਦਈਏ ਫੇਰ ਉਹ (ਰਾਹ ਲੱਭਣ ਲਈ) ਨੱਸਦੇ, ਪ੍ਰੰਤੂ ਉਹਨਾਂ ਨੂੰ ਵਿਖਾਈ ਕਿਵੇਂ ਦੇਵੇਗਾ ?
67وَلَوْ نَشَاءُ لَمَسَخْنَاهُمْ عَلَىٰ مَكَانَتِهِمْ فَمَا اسْتَطَاعُوا مُضِيًّا وَلَا يَرْجِعُونَ
67਼ ਜੇ ਅਸੀਂ ਚਾਹੁੰਦੇ ਤਾਂ ਇਸੇ ਥਾਂ ਉਹਨਾਂ ਦੀਆਂ ਸ਼ਕਲਾਂ ਨੂੰ ਵਿਗਾੜ ਦਿੰਦੇ ਫੇਰ ਉਹ ਨਾ ਹੀ ਅੱਗੇ ਜਾ ਸਕਣਗੇ ਅਤੇ ਨਾ ਹੀ ਪਿੱਛੇ ਮੁੜ ਸਕਣਗੇ।2
68وَمَن نُّعَمِّرْهُ نُنَكِّسْهُ فِي الْخَلْقِ ۖ أَفَلَا يَعْقِلُونَ
68਼ ਜਿਸ ਵਿਅਕਤੀ ਨੂੰ ਅਸੀਂ ਵੱਡੀ ਉਮਰ (ਭਾਵ ਬੁਢਾਪਾ) ਦਿੰਦੇ ਹਾਂ, ਤਾਂ ਉਸ ਨੂੰ ਪੈਦਾ ਹੋਣ ਵਾਲੀ ਸਥਿਤੀ (ਭਾਵ ਬਚਪਣ) ਵੱਲ ਉਲਟਾ ਦਿੰਦੇ ਹਾਂ। ਕੀ ਉਹ ਫੇਰ ਵੀ ਨਹੀਂ ਸਮਝਦੇ ?
ਯਾਸੀਨਕੁਰਾਨ ਸੂਚੀ
83ਆਇਤ
MeccanRevelation
66ਆਇਤ

ਅਨੁਵਾਦ — ਯਾਸੀਨ 66

ਸੂਰਾ ਯਾਸੀਨ ਆਇਤ 66 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 66਼ ਜੇ ਅਸੀਂ ਚਾਹੀਏ ਤਾਂ ਅਸੀਂ ਉਹਨਾਂ (ਕਾਫ਼ਿਰਾਂ) ਨੂੰ ਅੱਖਾਂ…

ਸੂਰਾ ਆਇਤ 66/83 — ਸੂਰਾ ਯਾਸੀਨ يس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯਾਸੀਨ ਸੁਣੋ, ਸੂਰਾ ਯਾਸੀਨ ਅਨੁਵਾਦ, ਸੂਰਾ ਯਾਸੀਨ mp3, ਸੂਰਾ ਯਾਸੀਨ pdf. ਆਇਤ 64–68. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers