ਯਾਸੀਨ · 68/83
ਅਨੁਵਾਦ ਉਚਾਰਨ — ਸੂਰਾ ਯਾਸੀਨ
وَمَن نُّعَمِّرْهُ نُنَكِّسْهُ فِي الْخَلْقِ ۖ أَفَلَا يَعْقِلُونَ ۝٦٨
Wa man nu `ammirhu nunakkishu fil-khalq; afalaa ya`qiloon
📖 ਪੰਜਾਬੀ ਵਿੱਚ
68਼ ਜਿਸ ਵਿਅਕਤੀ ਨੂੰ ਅਸੀਂ ਵੱਡੀ ਉਮਰ (ਭਾਵ ਬੁਢਾਪਾ) ਦਿੰਦੇ ਹਾਂ, ਤਾਂ ਉਸ ਨੂੰ ਪੈਦਾ ਹੋਣ ਵਾਲੀ ਸਥਿਤੀ (ਭਾਵ ਬਚਪਣ) ਵੱਲ ਉਲਟਾ ਦਿੰਦੇ ਹਾਂ। ਕੀ ਉਹ ਫੇਰ ਵੀ ਨਹੀਂ ਸਮਝਦੇ ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 66-70 — ਸੂਰਾ ਯਾਸੀਨ

66وَلَوْ نَشَاءُ لَطَمَسْنَا عَلَىٰ أَعْيُنِهِمْ فَاسْتَبَقُوا الصِّرَاطَ فَأَنَّىٰ يُبْصِرُونَ
66਼ ਜੇ ਅਸੀਂ ਚਾਹੀਏ ਤਾਂ ਅਸੀਂ ਉਹਨਾਂ (ਕਾਫ਼ਿਰਾਂ) ਨੂੰ ਅੱਖਾਂ ਤੋਂ ਅੰਨ੍ਹਾ ਕਰ ਦਈਏ ਫੇਰ ਉਹ (ਰਾਹ ਲੱਭਣ ਲਈ) ਨੱਸਦੇ, ਪ੍ਰੰਤੂ ਉਹਨਾਂ ਨੂੰ ਵਿਖਾਈ ਕਿਵੇਂ ਦੇਵੇਗਾ ?
67وَلَوْ نَشَاءُ لَمَسَخْنَاهُمْ عَلَىٰ مَكَانَتِهِمْ فَمَا اسْتَطَاعُوا مُضِيًّا وَلَا يَرْجِعُونَ
67਼ ਜੇ ਅਸੀਂ ਚਾਹੁੰਦੇ ਤਾਂ ਇਸੇ ਥਾਂ ਉਹਨਾਂ ਦੀਆਂ ਸ਼ਕਲਾਂ ਨੂੰ ਵਿਗਾੜ ਦਿੰਦੇ ਫੇਰ ਉਹ ਨਾ ਹੀ ਅੱਗੇ ਜਾ ਸਕਣਗੇ ਅਤੇ ਨਾ ਹੀ ਪਿੱਛੇ ਮੁੜ ਸਕਣਗੇ।2
68وَمَن نُّعَمِّرْهُ نُنَكِّسْهُ فِي الْخَلْقِ ۖ أَفَلَا يَعْقِلُونَ
68਼ ਜਿਸ ਵਿਅਕਤੀ ਨੂੰ ਅਸੀਂ ਵੱਡੀ ਉਮਰ (ਭਾਵ ਬੁਢਾਪਾ) ਦਿੰਦੇ ਹਾਂ, ਤਾਂ ਉਸ ਨੂੰ ਪੈਦਾ ਹੋਣ ਵਾਲੀ ਸਥਿਤੀ (ਭਾਵ ਬਚਪਣ) ਵੱਲ ਉਲਟਾ ਦਿੰਦੇ ਹਾਂ। ਕੀ ਉਹ ਫੇਰ ਵੀ ਨਹੀਂ ਸਮਝਦੇ ?
69وَمَا عَلَّمْنَاهُ الشِّعْرَ وَمَا يَنبَغِي لَهُ ۚ إِنْ هُوَ إِلَّا ذِكْرٌ وَقُرْآنٌ مُّبِينٌ
69਼ ਅਸੀਂ ਇਸ (ਮੁਹੰਮਦ ਸ:) ਨੂੰ ਕਵਿਤਾ ਕਹਿਣੀ ਨਹੀਂ ਸਿਖਾਈ ਅਤੇ ਨਾ ਹੀ ਇਸ ਨੂੰ ਸ਼ੋਭਦਾ ਹੈ। ਇਹ (ਰੱਬੀ ਬਾਣੀ) ਤਾਂ ਕੇਵਲ ਇਕ ਨਸੀਹਤ ਤੇ ਖੁੱਲ੍ਹੇ ਰੂਪ ਵਿਚ .ਕੁਰਆਨ ਹੈ।
70لِّيُنذِرَ مَن كَانَ حَيًّا وَيَحِقَّ الْقَوْلُ عَلَى الْكَافِرِينَ
70਼ ਤਾਂ ਜੋ ਉਹ (ਨਬੀ) ਉਸ ਨੂੰ (.ਕੁਰਆਨ ਰਾਹੀਂ) ਰੱਬ ਦੇ ਅਜ਼ਾਬ ਤੋਂ ਸਾਵਧਾਨ ਕਰੇ ਜਿਹੜਾ ਜਿਊਂਦਾ ਹੈ (ਭਾਵ ਜਿਸ ਦੀ ਅਕਲ ਨਹੀਂ ਮਰੀ) ਅਤੇ ਕਾਫ਼ਿਰਾਂ ਲਈ (ਅਜ਼ਾਬ ਦੇਣ ਦੀ) ਹੁੱਜਤ ਪੂਰੀ ਹੋ ਜਾਵੇ।
ਯਾਸੀਨਕੁਰਾਨ ਸੂਚੀ
83ਆਇਤ
MeccanRevelation
68ਆਇਤ

ਅਨੁਵਾਦ — ਯਾਸੀਨ 68

ਸੂਰਾ ਯਾਸੀਨ ਆਇਤ 68 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 68਼ ਜਿਸ ਵਿਅਕਤੀ ਨੂੰ ਅਸੀਂ ਵੱਡੀ ਉਮਰ (ਭਾਵ ਬੁਢਾਪਾ) ਦਿੰਦੇ…

ਸੂਰਾ ਆਇਤ 68/83 — ਸੂਰਾ ਯਾਸੀਨ يس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯਾਸੀਨ ਸੁਣੋ, ਸੂਰਾ ਯਾਸੀਨ ਅਨੁਵਾਦ, ਸੂਰਾ ਯਾਸੀਨ mp3, ਸੂਰਾ ਯਾਸੀਨ pdf. ਆਇਤ 66–70. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers