ਯਾਸੀਨ · 69/83
ਅਨੁਵਾਦ ਉਚਾਰਨ — ਸੂਰਾ ਯਾਸੀਨ
وَمَا عَلَّمْنَاهُ الشِّعْرَ وَمَا يَنبَغِي لَهُ ۚ إِنْ هُوَ إِلَّا ذِكْرٌ وَقُرْآنٌ مُّبِينٌ ۝٦٩
Wa maa `allamnaahush shi`ra wa maa yambaghee lah; in huwa illaa zikrunw-wa Qur-aanum mubeen
📖 ਪੰਜਾਬੀ ਵਿੱਚ
69਼ ਅਸੀਂ ਇਸ (ਮੁਹੰਮਦ ਸ:) ਨੂੰ ਕਵਿਤਾ ਕਹਿਣੀ ਨਹੀਂ ਸਿਖਾਈ ਅਤੇ ਨਾ ਹੀ ਇਸ ਨੂੰ ਸ਼ੋਭਦਾ ਹੈ। ਇਹ (ਰੱਬੀ ਬਾਣੀ) ਤਾਂ ਕੇਵਲ ਇਕ ਨਸੀਹਤ ਤੇ ਖੁੱਲ੍ਹੇ ਰੂਪ ਵਿਚ .ਕੁਰਆਨ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 67-71 — ਸੂਰਾ ਯਾਸੀਨ

67وَلَوْ نَشَاءُ لَمَسَخْنَاهُمْ عَلَىٰ مَكَانَتِهِمْ فَمَا اسْتَطَاعُوا مُضِيًّا وَلَا يَرْجِعُونَ
67਼ ਜੇ ਅਸੀਂ ਚਾਹੁੰਦੇ ਤਾਂ ਇਸੇ ਥਾਂ ਉਹਨਾਂ ਦੀਆਂ ਸ਼ਕਲਾਂ ਨੂੰ ਵਿਗਾੜ ਦਿੰਦੇ ਫੇਰ ਉਹ ਨਾ ਹੀ ਅੱਗੇ ਜਾ ਸਕਣਗੇ ਅਤੇ ਨਾ ਹੀ ਪਿੱਛੇ ਮੁੜ ਸਕਣਗੇ।2
68وَمَن نُّعَمِّرْهُ نُنَكِّسْهُ فِي الْخَلْقِ ۖ أَفَلَا يَعْقِلُونَ
68਼ ਜਿਸ ਵਿਅਕਤੀ ਨੂੰ ਅਸੀਂ ਵੱਡੀ ਉਮਰ (ਭਾਵ ਬੁਢਾਪਾ) ਦਿੰਦੇ ਹਾਂ, ਤਾਂ ਉਸ ਨੂੰ ਪੈਦਾ ਹੋਣ ਵਾਲੀ ਸਥਿਤੀ (ਭਾਵ ਬਚਪਣ) ਵੱਲ ਉਲਟਾ ਦਿੰਦੇ ਹਾਂ। ਕੀ ਉਹ ਫੇਰ ਵੀ ਨਹੀਂ ਸਮਝਦੇ ?
69وَمَا عَلَّمْنَاهُ الشِّعْرَ وَمَا يَنبَغِي لَهُ ۚ إِنْ هُوَ إِلَّا ذِكْرٌ وَقُرْآنٌ مُّبِينٌ
69਼ ਅਸੀਂ ਇਸ (ਮੁਹੰਮਦ ਸ:) ਨੂੰ ਕਵਿਤਾ ਕਹਿਣੀ ਨਹੀਂ ਸਿਖਾਈ ਅਤੇ ਨਾ ਹੀ ਇਸ ਨੂੰ ਸ਼ੋਭਦਾ ਹੈ। ਇਹ (ਰੱਬੀ ਬਾਣੀ) ਤਾਂ ਕੇਵਲ ਇਕ ਨਸੀਹਤ ਤੇ ਖੁੱਲ੍ਹੇ ਰੂਪ ਵਿਚ .ਕੁਰਆਨ ਹੈ।
70لِّيُنذِرَ مَن كَانَ حَيًّا وَيَحِقَّ الْقَوْلُ عَلَى الْكَافِرِينَ
70਼ ਤਾਂ ਜੋ ਉਹ (ਨਬੀ) ਉਸ ਨੂੰ (.ਕੁਰਆਨ ਰਾਹੀਂ) ਰੱਬ ਦੇ ਅਜ਼ਾਬ ਤੋਂ ਸਾਵਧਾਨ ਕਰੇ ਜਿਹੜਾ ਜਿਊਂਦਾ ਹੈ (ਭਾਵ ਜਿਸ ਦੀ ਅਕਲ ਨਹੀਂ ਮਰੀ) ਅਤੇ ਕਾਫ਼ਿਰਾਂ ਲਈ (ਅਜ਼ਾਬ ਦੇਣ ਦੀ) ਹੁੱਜਤ ਪੂਰੀ ਹੋ ਜਾਵੇ।
71أَوَلَمْ يَرَوْا أَنَّا خَلَقْنَا لَهُم مِّمَّا عَمِلَتْ أَيْدِينَا أَنْعَامًا فَهُمْ لَهَا مَالِكُونَ
71਼ ਕੀ ਉਹ (ਕਾਫ਼ਿਰ) ਨਹੀਂ ਵੇਖਦੇ ਕਿ ਅਸੀਂ ਆਪਣੇ ਹੱਥੀਂ ਬਣਾਈਆਂ ਹੋਈਆਂ ਚੀਜ਼ਾਂ ਵਿੱਚੋਂ ਉਹਨਾਂ ਲਈ ਪਸ਼ੂ ਪੈਦਾ ਕੀਤੇ ਜਿਨ੍ਹਾਂ ਦੇ ਉਹ ਮਾਲਿਕ ਬਣ ਗਏ ਹਨ।
ਯਾਸੀਨਕੁਰਾਨ ਸੂਚੀ
83ਆਇਤ
MeccanRevelation
69ਆਇਤ

ਅਨੁਵਾਦ — ਯਾਸੀਨ 69

ਸੂਰਾ ਯਾਸੀਨ ਆਇਤ 69 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 69਼ ਅਸੀਂ ਇਸ (ਮੁਹੰਮਦ ਸ:) ਨੂੰ ਕਵਿਤਾ ਕਹਿਣੀ ਨਹੀਂ ਸਿਖਾਈ…

ਸੂਰਾ ਆਇਤ 69/83 — ਸੂਰਾ ਯਾਸੀਨ يس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯਾਸੀਨ ਸੁਣੋ, ਸੂਰਾ ਯਾਸੀਨ ਅਨੁਵਾਦ, ਸੂਰਾ ਯਾਸੀਨ mp3, ਸੂਰਾ ਯਾਸੀਨ pdf. ਆਇਤ 67–71. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers