ਯਾਸੀਨ · 70/83
ਅਨੁਵਾਦ ਉਚਾਰਨ — ਸੂਰਾ ਯਾਸੀਨ
لِّيُنذِرَ مَن كَانَ حَيًّا وَيَحِقَّ الْقَوْلُ عَلَى الْكَافِرِينَ ۝٧٠
Liyunzira man kaana haiyanw-wa yahiqqal qawlu `alal-kaafireen
📖 ਪੰਜਾਬੀ ਵਿੱਚ
70਼ ਤਾਂ ਜੋ ਉਹ (ਨਬੀ) ਉਸ ਨੂੰ (.ਕੁਰਆਨ ਰਾਹੀਂ) ਰੱਬ ਦੇ ਅਜ਼ਾਬ ਤੋਂ ਸਾਵਧਾਨ ਕਰੇ ਜਿਹੜਾ ਜਿਊਂਦਾ ਹੈ (ਭਾਵ ਜਿਸ ਦੀ ਅਕਲ ਨਹੀਂ ਮਰੀ) ਅਤੇ ਕਾਫ਼ਿਰਾਂ ਲਈ (ਅਜ਼ਾਬ ਦੇਣ ਦੀ) ਹੁੱਜਤ ਪੂਰੀ ਹੋ ਜਾਵੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 68-72 — ਸੂਰਾ ਯਾਸੀਨ

68وَمَن نُّعَمِّرْهُ نُنَكِّسْهُ فِي الْخَلْقِ ۖ أَفَلَا يَعْقِلُونَ
68਼ ਜਿਸ ਵਿਅਕਤੀ ਨੂੰ ਅਸੀਂ ਵੱਡੀ ਉਮਰ (ਭਾਵ ਬੁਢਾਪਾ) ਦਿੰਦੇ ਹਾਂ, ਤਾਂ ਉਸ ਨੂੰ ਪੈਦਾ ਹੋਣ ਵਾਲੀ ਸਥਿਤੀ (ਭਾਵ ਬਚਪਣ) ਵੱਲ ਉਲਟਾ ਦਿੰਦੇ ਹਾਂ। ਕੀ ਉਹ ਫੇਰ ਵੀ ਨਹੀਂ ਸਮਝਦੇ ?
69وَمَا عَلَّمْنَاهُ الشِّعْرَ وَمَا يَنبَغِي لَهُ ۚ إِنْ هُوَ إِلَّا ذِكْرٌ وَقُرْآنٌ مُّبِينٌ
69਼ ਅਸੀਂ ਇਸ (ਮੁਹੰਮਦ ਸ:) ਨੂੰ ਕਵਿਤਾ ਕਹਿਣੀ ਨਹੀਂ ਸਿਖਾਈ ਅਤੇ ਨਾ ਹੀ ਇਸ ਨੂੰ ਸ਼ੋਭਦਾ ਹੈ। ਇਹ (ਰੱਬੀ ਬਾਣੀ) ਤਾਂ ਕੇਵਲ ਇਕ ਨਸੀਹਤ ਤੇ ਖੁੱਲ੍ਹੇ ਰੂਪ ਵਿਚ .ਕੁਰਆਨ ਹੈ।
70لِّيُنذِرَ مَن كَانَ حَيًّا وَيَحِقَّ الْقَوْلُ عَلَى الْكَافِرِينَ
70਼ ਤਾਂ ਜੋ ਉਹ (ਨਬੀ) ਉਸ ਨੂੰ (.ਕੁਰਆਨ ਰਾਹੀਂ) ਰੱਬ ਦੇ ਅਜ਼ਾਬ ਤੋਂ ਸਾਵਧਾਨ ਕਰੇ ਜਿਹੜਾ ਜਿਊਂਦਾ ਹੈ (ਭਾਵ ਜਿਸ ਦੀ ਅਕਲ ਨਹੀਂ ਮਰੀ) ਅਤੇ ਕਾਫ਼ਿਰਾਂ ਲਈ (ਅਜ਼ਾਬ ਦੇਣ ਦੀ) ਹੁੱਜਤ ਪੂਰੀ ਹੋ ਜਾਵੇ।
71أَوَلَمْ يَرَوْا أَنَّا خَلَقْنَا لَهُم مِّمَّا عَمِلَتْ أَيْدِينَا أَنْعَامًا فَهُمْ لَهَا مَالِكُونَ
71਼ ਕੀ ਉਹ (ਕਾਫ਼ਿਰ) ਨਹੀਂ ਵੇਖਦੇ ਕਿ ਅਸੀਂ ਆਪਣੇ ਹੱਥੀਂ ਬਣਾਈਆਂ ਹੋਈਆਂ ਚੀਜ਼ਾਂ ਵਿੱਚੋਂ ਉਹਨਾਂ ਲਈ ਪਸ਼ੂ ਪੈਦਾ ਕੀਤੇ ਜਿਨ੍ਹਾਂ ਦੇ ਉਹ ਮਾਲਿਕ ਬਣ ਗਏ ਹਨ।
72وَذَلَّلْنَاهَا لَهُمْ فَمِنْهَا رَكُوبُهُمْ وَمِنْهَا يَأْكُلُونَ
72਼ ਉਹਨਾਂ (ਪਸ਼ੂਆਂ) ਨੂੰ ਅਸੀਂ ਉਹਨਾਂ ਦੇ ਅਧੀਨ ਕਰ ਛੱਡਿਆ ਹੈ, ਸੋ ਇਹਨਾਂ ਵਿੱਚੋਂ ਕੁੱਝ ਪਸ਼ੂਆਂ (ਘੋੜਾ, ਗਧਾ ਊਂਠ ਆਦਿ) ਦੀ ਤਾਂ ਉਹ ਸਵਾਰੀ ਕਰਦੇ ਹਨ ਅਤੇ ਉਹਨਾਂ ਵਿੱਚੋਂ ਕੁੱਝ (ਪਸ਼ੂਆਂ) ਨੂੰ ਉਹ ਖਾਂਦੇ ਹਨ (ਜਿਵੇਂ ਬਕਰੀ, ਭੈਡ, ਊਂਠ, ਗਊ, ਮੈਸ) ਆਦਿ।
ਯਾਸੀਨਕੁਰਾਨ ਸੂਚੀ
83ਆਇਤ
MeccanRevelation
70ਆਇਤ

ਅਨੁਵਾਦ — ਯਾਸੀਨ 70

ਸੂਰਾ ਯਾਸੀਨ ਆਇਤ 70 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 70਼ ਤਾਂ ਜੋ ਉਹ (ਨਬੀ) ਉਸ ਨੂੰ (.ਕੁਰਆਨ ਰਾਹੀਂ) ਰੱਬ…

ਸੂਰਾ ਆਇਤ 70/83 — ਸੂਰਾ ਯਾਸੀਨ يس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯਾਸੀਨ ਸੁਣੋ, ਸੂਰਾ ਯਾਸੀਨ ਅਨੁਵਾਦ, ਸੂਰਾ ਯਾਸੀਨ mp3, ਸੂਰਾ ਯਾਸੀਨ pdf. ਆਇਤ 68–72. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers