ਯਾਸੀਨ · 72/83
ਅਨੁਵਾਦ ਉਚਾਰਨ — ਸੂਰਾ ਯਾਸੀਨ
وَذَلَّلْنَاهَا لَهُمْ فَمِنْهَا رَكُوبُهُمْ وَمِنْهَا يَأْكُلُونَ ۝٧٢
Wa zallalnaahaa lahum faminhaa rakoobuhum wa minhaa yaakuloon
📖 ਪੰਜਾਬੀ ਵਿੱਚ
72਼ ਉਹਨਾਂ (ਪਸ਼ੂਆਂ) ਨੂੰ ਅਸੀਂ ਉਹਨਾਂ ਦੇ ਅਧੀਨ ਕਰ ਛੱਡਿਆ ਹੈ, ਸੋ ਇਹਨਾਂ ਵਿੱਚੋਂ ਕੁੱਝ ਪਸ਼ੂਆਂ (ਘੋੜਾ, ਗਧਾ ਊਂਠ ਆਦਿ) ਦੀ ਤਾਂ ਉਹ ਸਵਾਰੀ ਕਰਦੇ ਹਨ ਅਤੇ ਉਹਨਾਂ ਵਿੱਚੋਂ ਕੁੱਝ (ਪਸ਼ੂਆਂ) ਨੂੰ ਉਹ ਖਾਂਦੇ ਹਨ (ਜਿਵੇਂ ਬਕਰੀ, ਭੈਡ, ਊਂਠ, ਗਊ, ਮੈਸ) ਆਦਿ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 70-74 — ਸੂਰਾ ਯਾਸੀਨ

70لِّيُنذِرَ مَن كَانَ حَيًّا وَيَحِقَّ الْقَوْلُ عَلَى الْكَافِرِينَ
70਼ ਤਾਂ ਜੋ ਉਹ (ਨਬੀ) ਉਸ ਨੂੰ (.ਕੁਰਆਨ ਰਾਹੀਂ) ਰੱਬ ਦੇ ਅਜ਼ਾਬ ਤੋਂ ਸਾਵਧਾਨ ਕਰੇ ਜਿਹੜਾ ਜਿਊਂਦਾ ਹੈ (ਭਾਵ ਜਿਸ ਦੀ ਅਕਲ ਨਹੀਂ ਮਰੀ) ਅਤੇ ਕਾਫ਼ਿਰਾਂ ਲਈ (ਅਜ਼ਾਬ ਦੇਣ ਦੀ) ਹੁੱਜਤ ਪੂਰੀ ਹੋ ਜਾਵੇ।
71أَوَلَمْ يَرَوْا أَنَّا خَلَقْنَا لَهُم مِّمَّا عَمِلَتْ أَيْدِينَا أَنْعَامًا فَهُمْ لَهَا مَالِكُونَ
71਼ ਕੀ ਉਹ (ਕਾਫ਼ਿਰ) ਨਹੀਂ ਵੇਖਦੇ ਕਿ ਅਸੀਂ ਆਪਣੇ ਹੱਥੀਂ ਬਣਾਈਆਂ ਹੋਈਆਂ ਚੀਜ਼ਾਂ ਵਿੱਚੋਂ ਉਹਨਾਂ ਲਈ ਪਸ਼ੂ ਪੈਦਾ ਕੀਤੇ ਜਿਨ੍ਹਾਂ ਦੇ ਉਹ ਮਾਲਿਕ ਬਣ ਗਏ ਹਨ।
72وَذَلَّلْنَاهَا لَهُمْ فَمِنْهَا رَكُوبُهُمْ وَمِنْهَا يَأْكُلُونَ
72਼ ਉਹਨਾਂ (ਪਸ਼ੂਆਂ) ਨੂੰ ਅਸੀਂ ਉਹਨਾਂ ਦੇ ਅਧੀਨ ਕਰ ਛੱਡਿਆ ਹੈ, ਸੋ ਇਹਨਾਂ ਵਿੱਚੋਂ ਕੁੱਝ ਪਸ਼ੂਆਂ (ਘੋੜਾ, ਗਧਾ ਊਂਠ ਆਦਿ) ਦੀ ਤਾਂ ਉਹ ਸਵਾਰੀ ਕਰਦੇ ਹਨ ਅਤੇ ਉਹਨਾਂ ਵਿੱਚੋਂ ਕੁੱਝ (ਪਸ਼ੂਆਂ) ਨੂੰ ਉਹ ਖਾਂਦੇ ਹਨ (ਜਿਵੇਂ ਬਕਰੀ, ਭੈਡ, ਊਂਠ, ਗਊ, ਮੈਸ) ਆਦਿ।
73وَلَهُمْ فِيهَا مَنَافِعُ وَمَشَارِبُ ۖ أَفَلَا يَشْكُرُونَ
73਼ ਉਹਨਾਂ ਲਈ ਉਹਨਾਂ ਪਸ਼ੂਆਂ ਵਿਚ ਹੋਰ ਵੀ ਕਈ ਤਰ੍ਹਾਂ ਦੇ ਲਾਭ ਹਨ, (ਜਿਵੇਂ ਚਮੜੀ, ਵਾਲ, ਉੱਨ ਆਦਿ) ਅਤੇ ਪੀਣ ਲਈ (ਦੁੱਧ) ਹੈ। ਕੀ ਉਹ ਫੇਰ ਵੀ (ਰੱਬ ਦਾ) ਸ਼ੁਕਰ ਅਦਾ ਨਹੀਂ ਕਰਦੇ?
74وَاتَّخَذُوا مِن دُونِ اللَّهِ آلِهَةً لَّعَلَّهُمْ يُنصَرُونَ
74਼ ਅਤੇ ਉਹਨਾਂ (ਕਾਫ਼ਿਰਾਂ) ਨੇ ਅੱਲਾਹ ਨੂੰ ਛੱਡ ਹੋਰਾਂ ਨੂੰ ਇਸ਼ਟ ਬਣਾ ਲਿਆ ਹੈ ਤਾਂ ਜੋ ਉਹਨਾਂ ਦੀ ਮਦਦ ਕਰ ਸਕਣ।
ਯਾਸੀਨਕੁਰਾਨ ਸੂਚੀ
83ਆਇਤ
MeccanRevelation
72ਆਇਤ

ਅਨੁਵਾਦ — ਯਾਸੀਨ 72

ਸੂਰਾ ਯਾਸੀਨ ਆਇਤ 72 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 72਼ ਉਹਨਾਂ (ਪਸ਼ੂਆਂ) ਨੂੰ ਅਸੀਂ ਉਹਨਾਂ ਦੇ ਅਧੀਨ ਕਰ ਛੱਡਿਆ…

ਸੂਰਾ ਆਇਤ 72/83 — ਸੂਰਾ ਯਾਸੀਨ يس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯਾਸੀਨ ਸੁਣੋ, ਸੂਰਾ ਯਾਸੀਨ ਅਨੁਵਾਦ, ਸੂਰਾ ਯਾਸੀਨ mp3, ਸੂਰਾ ਯਾਸੀਨ pdf. ਆਇਤ 70–74. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers