ਯਾਸੀਨ · 74/83
ਅਨੁਵਾਦ ਉਚਾਰਨ — ਸੂਰਾ ਯਾਸੀਨ
وَاتَّخَذُوا مِن دُونِ اللَّهِ آلِهَةً لَّعَلَّهُمْ يُنصَرُونَ ۝٧٤
Wattakhazoo min doonil laahi aalihatal la`allahum yunsaroon
📖 ਪੰਜਾਬੀ ਵਿੱਚ
74਼ ਅਤੇ ਉਹਨਾਂ (ਕਾਫ਼ਿਰਾਂ) ਨੇ ਅੱਲਾਹ ਨੂੰ ਛੱਡ ਹੋਰਾਂ ਨੂੰ ਇਸ਼ਟ ਬਣਾ ਲਿਆ ਹੈ ਤਾਂ ਜੋ ਉਹਨਾਂ ਦੀ ਮਦਦ ਕਰ ਸਕਣ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 72-76 — ਸੂਰਾ ਯਾਸੀਨ

72وَذَلَّلْنَاهَا لَهُمْ فَمِنْهَا رَكُوبُهُمْ وَمِنْهَا يَأْكُلُونَ
72਼ ਉਹਨਾਂ (ਪਸ਼ੂਆਂ) ਨੂੰ ਅਸੀਂ ਉਹਨਾਂ ਦੇ ਅਧੀਨ ਕਰ ਛੱਡਿਆ ਹੈ, ਸੋ ਇਹਨਾਂ ਵਿੱਚੋਂ ਕੁੱਝ ਪਸ਼ੂਆਂ (ਘੋੜਾ, ਗਧਾ ਊਂਠ ਆਦਿ) ਦੀ ਤਾਂ ਉਹ ਸਵਾਰੀ ਕਰਦੇ ਹਨ ਅਤੇ ਉਹਨਾਂ ਵਿੱਚੋਂ ਕੁੱਝ (ਪਸ਼ੂਆਂ) ਨੂੰ ਉਹ ਖਾਂਦੇ ਹਨ (ਜਿਵੇਂ ਬਕਰੀ, ਭੈਡ, ਊਂਠ, ਗਊ, ਮੈਸ) ਆਦਿ।
73وَلَهُمْ فِيهَا مَنَافِعُ وَمَشَارِبُ ۖ أَفَلَا يَشْكُرُونَ
73਼ ਉਹਨਾਂ ਲਈ ਉਹਨਾਂ ਪਸ਼ੂਆਂ ਵਿਚ ਹੋਰ ਵੀ ਕਈ ਤਰ੍ਹਾਂ ਦੇ ਲਾਭ ਹਨ, (ਜਿਵੇਂ ਚਮੜੀ, ਵਾਲ, ਉੱਨ ਆਦਿ) ਅਤੇ ਪੀਣ ਲਈ (ਦੁੱਧ) ਹੈ। ਕੀ ਉਹ ਫੇਰ ਵੀ (ਰੱਬ ਦਾ) ਸ਼ੁਕਰ ਅਦਾ ਨਹੀਂ ਕਰਦੇ?
74وَاتَّخَذُوا مِن دُونِ اللَّهِ آلِهَةً لَّعَلَّهُمْ يُنصَرُونَ
74਼ ਅਤੇ ਉਹਨਾਂ (ਕਾਫ਼ਿਰਾਂ) ਨੇ ਅੱਲਾਹ ਨੂੰ ਛੱਡ ਹੋਰਾਂ ਨੂੰ ਇਸ਼ਟ ਬਣਾ ਲਿਆ ਹੈ ਤਾਂ ਜੋ ਉਹਨਾਂ ਦੀ ਮਦਦ ਕਰ ਸਕਣ।
75لَا يَسْتَطِيعُونَ نَصْرَهُمْ وَهُمْ لَهُمْ جُندٌ مُّحْضَرُونَ
75਼ ਜਦੋਂ ਕਿ ਉਹ (ਇਸ਼ਟਾਂ) ਉਹਨਾਂ ਦੀ ਮਦਦ ਨਹੀਂ ਕਰ ਸਕਦੇ ਸਗੋਂ ਇਹ (ਮੁਸ਼ਰਿਕ) ਤਾਂ ਉਲਟੇ ਉਹਨਾਂ (ਬੁਤਾਂ) ਦੀ ਮਦਦ ਕਰਨ ਲਈ ਹਰ ਵੇਲੇ ਹਾਜ਼ਿਰ ਰਹਿੰਦੇ ਹਨ।
76فَلَا يَحْزُنكَ قَوْلُهُمْ ۘ إِنَّا نَعْلَمُ مَا يُسِرُّونَ وَمَا يُعْلِنُونَ
76਼ ਸੋ (ਹੇ ਨਬੀ!) ਤੁਸੀਂ ਇਹਨਾਂ (ਕਾਫ਼ਿਰਾਂ) ਦੀਆਂ ਗੱਲਾਂ ਤੋਂ ਦੁਖੀ ਨਾ ਹੋਵੋ, ਅਸੀਂ ਉਹਨਾਂ (ਕਾਫ਼ਿਰਾਂ) ਦੀਆਂ ਖੁੱਲ੍ਹੀਆਂ ਤੇ ਲੁਕੀਆਂ ਹੋਈਆਂ ਸਾਰੀਆਂ ਗੱਲਾਂ ਦੀ ਜਾਣਕਾਰੀ ਰੱਖਦੇ ਹਾਂ।
ਯਾਸੀਨਕੁਰਾਨ ਸੂਚੀ
83ਆਇਤ
MeccanRevelation
74ਆਇਤ

ਅਨੁਵਾਦ — ਯਾਸੀਨ 74

ਸੂਰਾ ਯਾਸੀਨ ਆਇਤ 74 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 74਼ ਅਤੇ ਉਹਨਾਂ (ਕਾਫ਼ਿਰਾਂ) ਨੇ ਅੱਲਾਹ ਨੂੰ ਛੱਡ ਹੋਰਾਂ ਨੂੰ…

ਸੂਰਾ ਆਇਤ 74/83 — ਸੂਰਾ ਯਾਸੀਨ يس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯਾਸੀਨ ਸੁਣੋ, ਸੂਰਾ ਯਾਸੀਨ ਅਨੁਵਾਦ, ਸੂਰਾ ਯਾਸੀਨ mp3, ਸੂਰਾ ਯਾਸੀਨ pdf. ਆਇਤ 72–76. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers