ਯਾਸੀਨ · 75/83
ਅਨੁਵਾਦ ਉਚਾਰਨ — ਸੂਰਾ ਯਾਸੀਨ
لَا يَسْتَطِيعُونَ نَصْرَهُمْ وَهُمْ لَهُمْ جُندٌ مُّحْضَرُونَ ۝٧٥
Laa yastatee`oona nasrahum wa hum lahum jundum muhdaroon
📖 ਪੰਜਾਬੀ ਵਿੱਚ
75਼ ਜਦੋਂ ਕਿ ਉਹ (ਇਸ਼ਟਾਂ) ਉਹਨਾਂ ਦੀ ਮਦਦ ਨਹੀਂ ਕਰ ਸਕਦੇ ਸਗੋਂ ਇਹ (ਮੁਸ਼ਰਿਕ) ਤਾਂ ਉਲਟੇ ਉਹਨਾਂ (ਬੁਤਾਂ) ਦੀ ਮਦਦ ਕਰਨ ਲਈ ਹਰ ਵੇਲੇ ਹਾਜ਼ਿਰ ਰਹਿੰਦੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 73-77 — ਸੂਰਾ ਯਾਸੀਨ

73وَلَهُمْ فِيهَا مَنَافِعُ وَمَشَارِبُ ۖ أَفَلَا يَشْكُرُونَ
73਼ ਉਹਨਾਂ ਲਈ ਉਹਨਾਂ ਪਸ਼ੂਆਂ ਵਿਚ ਹੋਰ ਵੀ ਕਈ ਤਰ੍ਹਾਂ ਦੇ ਲਾਭ ਹਨ, (ਜਿਵੇਂ ਚਮੜੀ, ਵਾਲ, ਉੱਨ ਆਦਿ) ਅਤੇ ਪੀਣ ਲਈ (ਦੁੱਧ) ਹੈ। ਕੀ ਉਹ ਫੇਰ ਵੀ (ਰੱਬ ਦਾ) ਸ਼ੁਕਰ ਅਦਾ ਨਹੀਂ ਕਰਦੇ?
74وَاتَّخَذُوا مِن دُونِ اللَّهِ آلِهَةً لَّعَلَّهُمْ يُنصَرُونَ
74਼ ਅਤੇ ਉਹਨਾਂ (ਕਾਫ਼ਿਰਾਂ) ਨੇ ਅੱਲਾਹ ਨੂੰ ਛੱਡ ਹੋਰਾਂ ਨੂੰ ਇਸ਼ਟ ਬਣਾ ਲਿਆ ਹੈ ਤਾਂ ਜੋ ਉਹਨਾਂ ਦੀ ਮਦਦ ਕਰ ਸਕਣ।
75لَا يَسْتَطِيعُونَ نَصْرَهُمْ وَهُمْ لَهُمْ جُندٌ مُّحْضَرُونَ
75਼ ਜਦੋਂ ਕਿ ਉਹ (ਇਸ਼ਟਾਂ) ਉਹਨਾਂ ਦੀ ਮਦਦ ਨਹੀਂ ਕਰ ਸਕਦੇ ਸਗੋਂ ਇਹ (ਮੁਸ਼ਰਿਕ) ਤਾਂ ਉਲਟੇ ਉਹਨਾਂ (ਬੁਤਾਂ) ਦੀ ਮਦਦ ਕਰਨ ਲਈ ਹਰ ਵੇਲੇ ਹਾਜ਼ਿਰ ਰਹਿੰਦੇ ਹਨ।
76فَلَا يَحْزُنكَ قَوْلُهُمْ ۘ إِنَّا نَعْلَمُ مَا يُسِرُّونَ وَمَا يُعْلِنُونَ
76਼ ਸੋ (ਹੇ ਨਬੀ!) ਤੁਸੀਂ ਇਹਨਾਂ (ਕਾਫ਼ਿਰਾਂ) ਦੀਆਂ ਗੱਲਾਂ ਤੋਂ ਦੁਖੀ ਨਾ ਹੋਵੋ, ਅਸੀਂ ਉਹਨਾਂ (ਕਾਫ਼ਿਰਾਂ) ਦੀਆਂ ਖੁੱਲ੍ਹੀਆਂ ਤੇ ਲੁਕੀਆਂ ਹੋਈਆਂ ਸਾਰੀਆਂ ਗੱਲਾਂ ਦੀ ਜਾਣਕਾਰੀ ਰੱਖਦੇ ਹਾਂ।
77أَوَلَمْ يَرَ الْإِنسَانُ أَنَّا خَلَقْنَاهُ مِن نُّطْفَةٍ فَإِذَا هُوَ خَصِيمٌ مُّبِينٌ
77਼ ਕੀ ਮਨੁੱਖ ਇਹ ਵੀ ਨਹੀਂ ਜਾਣਦਾ ਕਿ ਅਸੀਂ ਉਸ ਨੂੰ ਵੀਰਜ ਤੋਂ ਪੈਦਾ ਕੀਤਾ ਹੈ ?ਫੇਰ ਉਹ (ਸਿਆਣਾ ਹੋਣ ’ਤੇ ਸਾਡੇ ਮੁਕਾਬਲੇ ਵਿਚ) ਇਕ ਦਮ ਝਗੜਾਲੂ ਬਣ ਗਿਆ।
ਯਾਸੀਨਕੁਰਾਨ ਸੂਚੀ
83ਆਇਤ
MeccanRevelation
75ਆਇਤ

ਅਨੁਵਾਦ — ਯਾਸੀਨ 75

ਸੂਰਾ ਯਾਸੀਨ ਆਇਤ 75 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 75਼ ਜਦੋਂ ਕਿ ਉਹ (ਇਸ਼ਟਾਂ) ਉਹਨਾਂ ਦੀ ਮਦਦ ਨਹੀਂ ਕਰ…

ਸੂਰਾ ਆਇਤ 75/83 — ਸੂਰਾ ਯਾਸੀਨ يس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯਾਸੀਨ ਸੁਣੋ, ਸੂਰਾ ਯਾਸੀਨ ਅਨੁਵਾਦ, ਸੂਰਾ ਯਾਸੀਨ mp3, ਸੂਰਾ ਯਾਸੀਨ pdf. ਆਇਤ 73–77. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Tuesday, September 29, 2026

Don't forget us in your sincere prayers