ਯਾਸੀਨ · 76/83
ਅਨੁਵਾਦ ਉਚਾਰਨ — ਸੂਰਾ ਯਾਸੀਨ
فَلَا يَحْزُنكَ قَوْلُهُمْ ۘ إِنَّا نَعْلَمُ مَا يُسِرُّونَ وَمَا يُعْلِنُونَ ۝٧٦
Falaa yahzunka qawluhum; innaa na`lamu maa yusirroona wa maa yu`linoon
📖 ਪੰਜਾਬੀ ਵਿੱਚ
76਼ ਸੋ (ਹੇ ਨਬੀ!) ਤੁਸੀਂ ਇਹਨਾਂ (ਕਾਫ਼ਿਰਾਂ) ਦੀਆਂ ਗੱਲਾਂ ਤੋਂ ਦੁਖੀ ਨਾ ਹੋਵੋ, ਅਸੀਂ ਉਹਨਾਂ (ਕਾਫ਼ਿਰਾਂ) ਦੀਆਂ ਖੁੱਲ੍ਹੀਆਂ ਤੇ ਲੁਕੀਆਂ ਹੋਈਆਂ ਸਾਰੀਆਂ ਗੱਲਾਂ ਦੀ ਜਾਣਕਾਰੀ ਰੱਖਦੇ ਹਾਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 74-78 — ਸੂਰਾ ਯਾਸੀਨ

74وَاتَّخَذُوا مِن دُونِ اللَّهِ آلِهَةً لَّعَلَّهُمْ يُنصَرُونَ
74਼ ਅਤੇ ਉਹਨਾਂ (ਕਾਫ਼ਿਰਾਂ) ਨੇ ਅੱਲਾਹ ਨੂੰ ਛੱਡ ਹੋਰਾਂ ਨੂੰ ਇਸ਼ਟ ਬਣਾ ਲਿਆ ਹੈ ਤਾਂ ਜੋ ਉਹਨਾਂ ਦੀ ਮਦਦ ਕਰ ਸਕਣ।
75لَا يَسْتَطِيعُونَ نَصْرَهُمْ وَهُمْ لَهُمْ جُندٌ مُّحْضَرُونَ
75਼ ਜਦੋਂ ਕਿ ਉਹ (ਇਸ਼ਟਾਂ) ਉਹਨਾਂ ਦੀ ਮਦਦ ਨਹੀਂ ਕਰ ਸਕਦੇ ਸਗੋਂ ਇਹ (ਮੁਸ਼ਰਿਕ) ਤਾਂ ਉਲਟੇ ਉਹਨਾਂ (ਬੁਤਾਂ) ਦੀ ਮਦਦ ਕਰਨ ਲਈ ਹਰ ਵੇਲੇ ਹਾਜ਼ਿਰ ਰਹਿੰਦੇ ਹਨ।
76فَلَا يَحْزُنكَ قَوْلُهُمْ ۘ إِنَّا نَعْلَمُ مَا يُسِرُّونَ وَمَا يُعْلِنُونَ
76਼ ਸੋ (ਹੇ ਨਬੀ!) ਤੁਸੀਂ ਇਹਨਾਂ (ਕਾਫ਼ਿਰਾਂ) ਦੀਆਂ ਗੱਲਾਂ ਤੋਂ ਦੁਖੀ ਨਾ ਹੋਵੋ, ਅਸੀਂ ਉਹਨਾਂ (ਕਾਫ਼ਿਰਾਂ) ਦੀਆਂ ਖੁੱਲ੍ਹੀਆਂ ਤੇ ਲੁਕੀਆਂ ਹੋਈਆਂ ਸਾਰੀਆਂ ਗੱਲਾਂ ਦੀ ਜਾਣਕਾਰੀ ਰੱਖਦੇ ਹਾਂ।
77أَوَلَمْ يَرَ الْإِنسَانُ أَنَّا خَلَقْنَاهُ مِن نُّطْفَةٍ فَإِذَا هُوَ خَصِيمٌ مُّبِينٌ
77਼ ਕੀ ਮਨੁੱਖ ਇਹ ਵੀ ਨਹੀਂ ਜਾਣਦਾ ਕਿ ਅਸੀਂ ਉਸ ਨੂੰ ਵੀਰਜ ਤੋਂ ਪੈਦਾ ਕੀਤਾ ਹੈ ?ਫੇਰ ਉਹ (ਸਿਆਣਾ ਹੋਣ ’ਤੇ ਸਾਡੇ ਮੁਕਾਬਲੇ ਵਿਚ) ਇਕ ਦਮ ਝਗੜਾਲੂ ਬਣ ਗਿਆ।
78وَضَرَبَ لَنَا مَثَلًا وَنَسِيَ خَلْقَهُ ۖ قَالَ مَن يُحْيِي الْعِظَامَ وَهِيَ رَمِيمٌ
78਼ ਅਤੇ ਇਸ (ਝਗੜਾਲੂ ਮਨੁੱਖ) ਨੇ ਸਾਡੇ ਲਈ ਉਦਾਹਰਨ ਬਿਆਨ ਕੀਤੀ ਅਤੇ ਆਪਣੀ ਸਿਰਜਣਾ ਨੂੰ ਭੁੱਲ ਗਿਆ। ਆਖਣ ਲੱਗਾ ਕਿ ਉਹਨਾਂ ਗਲੀਆਂ-ਸੜੀਆਂ ਹੱਡੀਆਂ ਨੂੰ ਕੌਣ ਜਿਊਂਦਾ ਕਰ ਸਕਦਾ ਹੈ।
ਯਾਸੀਨਕੁਰਾਨ ਸੂਚੀ
83ਆਇਤ
MeccanRevelation
76ਆਇਤ

ਅਨੁਵਾਦ — ਯਾਸੀਨ 76

ਸੂਰਾ ਯਾਸੀਨ ਆਇਤ 76 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 76਼ ਸੋ (ਹੇ ਨਬੀ!) ਤੁਸੀਂ ਇਹਨਾਂ (ਕਾਫ਼ਿਰਾਂ) ਦੀਆਂ ਗੱਲਾਂ ਤੋਂ…

ਸੂਰਾ ਆਇਤ 76/83 — ਸੂਰਾ ਯਾਸੀਨ يس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯਾਸੀਨ ਸੁਣੋ, ਸੂਰਾ ਯਾਸੀਨ ਅਨੁਵਾਦ, ਸੂਰਾ ਯਾਸੀਨ mp3, ਸੂਰਾ ਯਾਸੀਨ pdf. ਆਇਤ 74–78. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers