ਯਾਸੀਨ · 77/83
ਅਨੁਵਾਦ ਉਚਾਰਨ — ਸੂਰਾ ਯਾਸੀਨ
أَوَلَمْ يَرَ الْإِنسَانُ أَنَّا خَلَقْنَاهُ مِن نُّطْفَةٍ فَإِذَا هُوَ خَصِيمٌ مُّبِينٌ ۝٧٧
Awalam yaral insaanu annaa khalaqnaahu min nutfatin fa-izaa huwa khaseemum mubeen
📖 ਪੰਜਾਬੀ ਵਿੱਚ
77਼ ਕੀ ਮਨੁੱਖ ਇਹ ਵੀ ਨਹੀਂ ਜਾਣਦਾ ਕਿ ਅਸੀਂ ਉਸ ਨੂੰ ਵੀਰਜ ਤੋਂ ਪੈਦਾ ਕੀਤਾ ਹੈ ?ਫੇਰ ਉਹ (ਸਿਆਣਾ ਹੋਣ ’ਤੇ ਸਾਡੇ ਮੁਕਾਬਲੇ ਵਿਚ) ਇਕ ਦਮ ਝਗੜਾਲੂ ਬਣ ਗਿਆ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 75-79 — ਸੂਰਾ ਯਾਸੀਨ

75لَا يَسْتَطِيعُونَ نَصْرَهُمْ وَهُمْ لَهُمْ جُندٌ مُّحْضَرُونَ
75਼ ਜਦੋਂ ਕਿ ਉਹ (ਇਸ਼ਟਾਂ) ਉਹਨਾਂ ਦੀ ਮਦਦ ਨਹੀਂ ਕਰ ਸਕਦੇ ਸਗੋਂ ਇਹ (ਮੁਸ਼ਰਿਕ) ਤਾਂ ਉਲਟੇ ਉਹਨਾਂ (ਬੁਤਾਂ) ਦੀ ਮਦਦ ਕਰਨ ਲਈ ਹਰ ਵੇਲੇ ਹਾਜ਼ਿਰ ਰਹਿੰਦੇ ਹਨ।
76فَلَا يَحْزُنكَ قَوْلُهُمْ ۘ إِنَّا نَعْلَمُ مَا يُسِرُّونَ وَمَا يُعْلِنُونَ
76਼ ਸੋ (ਹੇ ਨਬੀ!) ਤੁਸੀਂ ਇਹਨਾਂ (ਕਾਫ਼ਿਰਾਂ) ਦੀਆਂ ਗੱਲਾਂ ਤੋਂ ਦੁਖੀ ਨਾ ਹੋਵੋ, ਅਸੀਂ ਉਹਨਾਂ (ਕਾਫ਼ਿਰਾਂ) ਦੀਆਂ ਖੁੱਲ੍ਹੀਆਂ ਤੇ ਲੁਕੀਆਂ ਹੋਈਆਂ ਸਾਰੀਆਂ ਗੱਲਾਂ ਦੀ ਜਾਣਕਾਰੀ ਰੱਖਦੇ ਹਾਂ।
77أَوَلَمْ يَرَ الْإِنسَانُ أَنَّا خَلَقْنَاهُ مِن نُّطْفَةٍ فَإِذَا هُوَ خَصِيمٌ مُّبِينٌ
77਼ ਕੀ ਮਨੁੱਖ ਇਹ ਵੀ ਨਹੀਂ ਜਾਣਦਾ ਕਿ ਅਸੀਂ ਉਸ ਨੂੰ ਵੀਰਜ ਤੋਂ ਪੈਦਾ ਕੀਤਾ ਹੈ ?ਫੇਰ ਉਹ (ਸਿਆਣਾ ਹੋਣ ’ਤੇ ਸਾਡੇ ਮੁਕਾਬਲੇ ਵਿਚ) ਇਕ ਦਮ ਝਗੜਾਲੂ ਬਣ ਗਿਆ।
78وَضَرَبَ لَنَا مَثَلًا وَنَسِيَ خَلْقَهُ ۖ قَالَ مَن يُحْيِي الْعِظَامَ وَهِيَ رَمِيمٌ
78਼ ਅਤੇ ਇਸ (ਝਗੜਾਲੂ ਮਨੁੱਖ) ਨੇ ਸਾਡੇ ਲਈ ਉਦਾਹਰਨ ਬਿਆਨ ਕੀਤੀ ਅਤੇ ਆਪਣੀ ਸਿਰਜਣਾ ਨੂੰ ਭੁੱਲ ਗਿਆ। ਆਖਣ ਲੱਗਾ ਕਿ ਉਹਨਾਂ ਗਲੀਆਂ-ਸੜੀਆਂ ਹੱਡੀਆਂ ਨੂੰ ਕੌਣ ਜਿਊਂਦਾ ਕਰ ਸਕਦਾ ਹੈ।
79قُلْ يُحْيِيهَا الَّذِي أَنشَأَهَا أَوَّلَ مَرَّةٍ ۖ وَهُوَ بِكُلِّ خَلْقٍ عَلِيمٌ
79਼ (ਹੇ ਨਬੀ!) ਤੁਸੀਂ ਕਹੋ ਕਿ ਉਹਨਾਂ (ਗਲੀਆਂ ਸੜੀਆਂ ਹੱਡੀਆਂ) ਨੂੰ ਉਹੀ (ਅੱਲਾਹ) ਜਿਊਂਦਾ ਕਰੇਗਾ, ਜਿਨ੍ਹੇ ਉਹਨਾਂ ਨੂੰ ਪਹਿਲੀ ਵਾਰ ਪੈਦਾ ਕੀਤਾ ਹੈ ਅਤੇ ਉਹ ਹਰ ਤਰ੍ਹਾਂ ਦੇ ਪੈਦਾ ਕਰਨ ਨੂੰ ਚੰਗੀ ਤਰ੍ਹਾਂ ਜਾਣਦਾ ਹੈ।
ਯਾਸੀਨਕੁਰਾਨ ਸੂਚੀ
83ਆਇਤ
MeccanRevelation
77ਆਇਤ

ਅਨੁਵਾਦ — ਯਾਸੀਨ 77

ਸੂਰਾ ਯਾਸੀਨ ਆਇਤ 77 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 77਼ ਕੀ ਮਨੁੱਖ ਇਹ ਵੀ ਨਹੀਂ ਜਾਣਦਾ ਕਿ ਅਸੀਂ ਉਸ…

ਸੂਰਾ ਆਇਤ 77/83 — ਸੂਰਾ ਯਾਸੀਨ يس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯਾਸੀਨ ਸੁਣੋ, ਸੂਰਾ ਯਾਸੀਨ ਅਨੁਵਾਦ, ਸੂਰਾ ਯਾਸੀਨ mp3, ਸੂਰਾ ਯਾਸੀਨ pdf. ਆਇਤ 75–79. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers