ਯਾਸੀਨ · 78/83
ਅਨੁਵਾਦ ਉਚਾਰਨ — ਸੂਰਾ ਯਾਸੀਨ
وَضَرَبَ لَنَا مَثَلًا وَنَسِيَ خَلْقَهُ ۖ قَالَ مَن يُحْيِي الْعِظَامَ وَهِيَ رَمِيمٌ ۝٧٨
Wa daraba lanaa maslanw-wa nasiya khalqahoo qaala mai-yuhyil`izaama wa hiya rameem
📖 ਪੰਜਾਬੀ ਵਿੱਚ
78਼ ਅਤੇ ਇਸ (ਝਗੜਾਲੂ ਮਨੁੱਖ) ਨੇ ਸਾਡੇ ਲਈ ਉਦਾਹਰਨ ਬਿਆਨ ਕੀਤੀ ਅਤੇ ਆਪਣੀ ਸਿਰਜਣਾ ਨੂੰ ਭੁੱਲ ਗਿਆ। ਆਖਣ ਲੱਗਾ ਕਿ ਉਹਨਾਂ ਗਲੀਆਂ-ਸੜੀਆਂ ਹੱਡੀਆਂ ਨੂੰ ਕੌਣ ਜਿਊਂਦਾ ਕਰ ਸਕਦਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 76-80 — ਸੂਰਾ ਯਾਸੀਨ

76فَلَا يَحْزُنكَ قَوْلُهُمْ ۘ إِنَّا نَعْلَمُ مَا يُسِرُّونَ وَمَا يُعْلِنُونَ
76਼ ਸੋ (ਹੇ ਨਬੀ!) ਤੁਸੀਂ ਇਹਨਾਂ (ਕਾਫ਼ਿਰਾਂ) ਦੀਆਂ ਗੱਲਾਂ ਤੋਂ ਦੁਖੀ ਨਾ ਹੋਵੋ, ਅਸੀਂ ਉਹਨਾਂ (ਕਾਫ਼ਿਰਾਂ) ਦੀਆਂ ਖੁੱਲ੍ਹੀਆਂ ਤੇ ਲੁਕੀਆਂ ਹੋਈਆਂ ਸਾਰੀਆਂ ਗੱਲਾਂ ਦੀ ਜਾਣਕਾਰੀ ਰੱਖਦੇ ਹਾਂ।
77أَوَلَمْ يَرَ الْإِنسَانُ أَنَّا خَلَقْنَاهُ مِن نُّطْفَةٍ فَإِذَا هُوَ خَصِيمٌ مُّبِينٌ
77਼ ਕੀ ਮਨੁੱਖ ਇਹ ਵੀ ਨਹੀਂ ਜਾਣਦਾ ਕਿ ਅਸੀਂ ਉਸ ਨੂੰ ਵੀਰਜ ਤੋਂ ਪੈਦਾ ਕੀਤਾ ਹੈ ?ਫੇਰ ਉਹ (ਸਿਆਣਾ ਹੋਣ ’ਤੇ ਸਾਡੇ ਮੁਕਾਬਲੇ ਵਿਚ) ਇਕ ਦਮ ਝਗੜਾਲੂ ਬਣ ਗਿਆ।
78وَضَرَبَ لَنَا مَثَلًا وَنَسِيَ خَلْقَهُ ۖ قَالَ مَن يُحْيِي الْعِظَامَ وَهِيَ رَمِيمٌ
78਼ ਅਤੇ ਇਸ (ਝਗੜਾਲੂ ਮਨੁੱਖ) ਨੇ ਸਾਡੇ ਲਈ ਉਦਾਹਰਨ ਬਿਆਨ ਕੀਤੀ ਅਤੇ ਆਪਣੀ ਸਿਰਜਣਾ ਨੂੰ ਭੁੱਲ ਗਿਆ। ਆਖਣ ਲੱਗਾ ਕਿ ਉਹਨਾਂ ਗਲੀਆਂ-ਸੜੀਆਂ ਹੱਡੀਆਂ ਨੂੰ ਕੌਣ ਜਿਊਂਦਾ ਕਰ ਸਕਦਾ ਹੈ।
79قُلْ يُحْيِيهَا الَّذِي أَنشَأَهَا أَوَّلَ مَرَّةٍ ۖ وَهُوَ بِكُلِّ خَلْقٍ عَلِيمٌ
79਼ (ਹੇ ਨਬੀ!) ਤੁਸੀਂ ਕਹੋ ਕਿ ਉਹਨਾਂ (ਗਲੀਆਂ ਸੜੀਆਂ ਹੱਡੀਆਂ) ਨੂੰ ਉਹੀ (ਅੱਲਾਹ) ਜਿਊਂਦਾ ਕਰੇਗਾ, ਜਿਨ੍ਹੇ ਉਹਨਾਂ ਨੂੰ ਪਹਿਲੀ ਵਾਰ ਪੈਦਾ ਕੀਤਾ ਹੈ ਅਤੇ ਉਹ ਹਰ ਤਰ੍ਹਾਂ ਦੇ ਪੈਦਾ ਕਰਨ ਨੂੰ ਚੰਗੀ ਤਰ੍ਹਾਂ ਜਾਣਦਾ ਹੈ।
80الَّذِي جَعَلَ لَكُم مِّنَ الشَّجَرِ الْأَخْضَرِ نَارًا فَإِذَا أَنتُم مِّنْهُ تُوقِدُونَ
80਼ ਉਹੀਓ (ਅੱਲਾਹ ਮੁੜ ਪੈਦਾ ਕਰੇਗਾ) ਜਿਸ ਨੇ ਤੁਹਾਡੇ ਲਈ ਹਰੇ ਭਰੇ ਰੁੱਖ ਤੋਂ ਅੱਗ (ਬਾਲਣ ਲਈ ਲੱਕੜ) ਬਣਾਈ ਜਿਸ ਤੋਂ ਤੁਸੀਂ ਅਚਣਚੇਤ ਅੱਗ ਬਾਲ ਲੈਂਦੇ ਹੋ।
ਯਾਸੀਨਕੁਰਾਨ ਸੂਚੀ
83ਆਇਤ
MeccanRevelation
78ਆਇਤ

ਅਨੁਵਾਦ — ਯਾਸੀਨ 78

ਸੂਰਾ ਯਾਸੀਨ ਆਇਤ 78 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 78਼ ਅਤੇ ਇਸ (ਝਗੜਾਲੂ ਮਨੁੱਖ) ਨੇ ਸਾਡੇ ਲਈ ਉਦਾਹਰਨ ਬਿਆਨ…

ਸੂਰਾ ਆਇਤ 78/83 — ਸੂਰਾ ਯਾਸੀਨ يس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯਾਸੀਨ ਸੁਣੋ, ਸੂਰਾ ਯਾਸੀਨ ਅਨੁਵਾਦ, ਸੂਰਾ ਯਾਸੀਨ mp3, ਸੂਰਾ ਯਾਸੀਨ pdf. ਆਇਤ 76–80. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers