ਯਾਸੀਨ · 79/83
ਅਨੁਵਾਦ ਉਚਾਰਨ — ਸੂਰਾ ਯਾਸੀਨ
قُلْ يُحْيِيهَا الَّذِي أَنشَأَهَا أَوَّلَ مَرَّةٍ ۖ وَهُوَ بِكُلِّ خَلْقٍ عَلِيمٌ ۝٧٩
Qul yuh yeehal lazeee ansha ahaaa awwala marrah; wa Huwa bikulli khalqin `Aleem
📖 ਪੰਜਾਬੀ ਵਿੱਚ
79਼ (ਹੇ ਨਬੀ!) ਤੁਸੀਂ ਕਹੋ ਕਿ ਉਹਨਾਂ (ਗਲੀਆਂ ਸੜੀਆਂ ਹੱਡੀਆਂ) ਨੂੰ ਉਹੀ (ਅੱਲਾਹ) ਜਿਊਂਦਾ ਕਰੇਗਾ, ਜਿਨ੍ਹੇ ਉਹਨਾਂ ਨੂੰ ਪਹਿਲੀ ਵਾਰ ਪੈਦਾ ਕੀਤਾ ਹੈ ਅਤੇ ਉਹ ਹਰ ਤਰ੍ਹਾਂ ਦੇ ਪੈਦਾ ਕਰਨ ਨੂੰ ਚੰਗੀ ਤਰ੍ਹਾਂ ਜਾਣਦਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 77-81 — ਸੂਰਾ ਯਾਸੀਨ

77أَوَلَمْ يَرَ الْإِنسَانُ أَنَّا خَلَقْنَاهُ مِن نُّطْفَةٍ فَإِذَا هُوَ خَصِيمٌ مُّبِينٌ
77਼ ਕੀ ਮਨੁੱਖ ਇਹ ਵੀ ਨਹੀਂ ਜਾਣਦਾ ਕਿ ਅਸੀਂ ਉਸ ਨੂੰ ਵੀਰਜ ਤੋਂ ਪੈਦਾ ਕੀਤਾ ਹੈ ?ਫੇਰ ਉਹ (ਸਿਆਣਾ ਹੋਣ ’ਤੇ ਸਾਡੇ ਮੁਕਾਬਲੇ ਵਿਚ) ਇਕ ਦਮ ਝਗੜਾਲੂ ਬਣ ਗਿਆ।
78وَضَرَبَ لَنَا مَثَلًا وَنَسِيَ خَلْقَهُ ۖ قَالَ مَن يُحْيِي الْعِظَامَ وَهِيَ رَمِيمٌ
78਼ ਅਤੇ ਇਸ (ਝਗੜਾਲੂ ਮਨੁੱਖ) ਨੇ ਸਾਡੇ ਲਈ ਉਦਾਹਰਨ ਬਿਆਨ ਕੀਤੀ ਅਤੇ ਆਪਣੀ ਸਿਰਜਣਾ ਨੂੰ ਭੁੱਲ ਗਿਆ। ਆਖਣ ਲੱਗਾ ਕਿ ਉਹਨਾਂ ਗਲੀਆਂ-ਸੜੀਆਂ ਹੱਡੀਆਂ ਨੂੰ ਕੌਣ ਜਿਊਂਦਾ ਕਰ ਸਕਦਾ ਹੈ।
79قُلْ يُحْيِيهَا الَّذِي أَنشَأَهَا أَوَّلَ مَرَّةٍ ۖ وَهُوَ بِكُلِّ خَلْقٍ عَلِيمٌ
79਼ (ਹੇ ਨਬੀ!) ਤੁਸੀਂ ਕਹੋ ਕਿ ਉਹਨਾਂ (ਗਲੀਆਂ ਸੜੀਆਂ ਹੱਡੀਆਂ) ਨੂੰ ਉਹੀ (ਅੱਲਾਹ) ਜਿਊਂਦਾ ਕਰੇਗਾ, ਜਿਨ੍ਹੇ ਉਹਨਾਂ ਨੂੰ ਪਹਿਲੀ ਵਾਰ ਪੈਦਾ ਕੀਤਾ ਹੈ ਅਤੇ ਉਹ ਹਰ ਤਰ੍ਹਾਂ ਦੇ ਪੈਦਾ ਕਰਨ ਨੂੰ ਚੰਗੀ ਤਰ੍ਹਾਂ ਜਾਣਦਾ ਹੈ।
80الَّذِي جَعَلَ لَكُم مِّنَ الشَّجَرِ الْأَخْضَرِ نَارًا فَإِذَا أَنتُم مِّنْهُ تُوقِدُونَ
80਼ ਉਹੀਓ (ਅੱਲਾਹ ਮੁੜ ਪੈਦਾ ਕਰੇਗਾ) ਜਿਸ ਨੇ ਤੁਹਾਡੇ ਲਈ ਹਰੇ ਭਰੇ ਰੁੱਖ ਤੋਂ ਅੱਗ (ਬਾਲਣ ਲਈ ਲੱਕੜ) ਬਣਾਈ ਜਿਸ ਤੋਂ ਤੁਸੀਂ ਅਚਣਚੇਤ ਅੱਗ ਬਾਲ ਲੈਂਦੇ ਹੋ।
81أَوَلَيْسَ الَّذِي خَلَقَ السَّمَاوَاتِ وَالْأَرْضَ بِقَادِرٍ عَلَىٰ أَن يَخْلُقَ مِثْلَهُم ۚ بَلَىٰ وَهُوَ الْخَلَّاقُ الْعَلِيمُ
81਼ ਉਹੀ (ਅੱਲਾਹ ਮੁੜ ਪੈਦਾ ਕਰੇਗਾ) ਜਿਸ ਨੇ ਅਕਾਸ਼ਾਂ ਤੇ ਧਰਤੀ ਨੂੰ ਪੈਦਾ ਕੀਤਾ। ਕੀ ਉਹ ਉਹਨਾਂ ਵਰਗਿਆਂ ਨੂੰ (ਮੁੜ) ਪੈਦਾ ਕਰਨ ਦੀ ਸਮਰਥਾ ਨਹੀਂ ਰੱਖਦਾ ? ਨਿਰਸੰਦੇਹ, ਸਮਰਥਾ ਰੱਖਦਾ ਹੈ, ਉਹੀਓ ਤਾਂ ਪੈਦਾ ਕਰਨ ਵਾਲਾ ਤੇ ਗਿਆਨ ਰੱਖਣ ਵਾਲਾ ਹੈ।
ਯਾਸੀਨਕੁਰਾਨ ਸੂਚੀ
83ਆਇਤ
MeccanRevelation
79ਆਇਤ

ਅਨੁਵਾਦ — ਯਾਸੀਨ 79

ਸੂਰਾ ਯਾਸੀਨ ਆਇਤ 79 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 79਼ (ਹੇ ਨਬੀ!) ਤੁਸੀਂ ਕਹੋ ਕਿ ਉਹਨਾਂ (ਗਲੀਆਂ ਸੜੀਆਂ ਹੱਡੀਆਂ)…

ਸੂਰਾ ਆਇਤ 79/83 — ਸੂਰਾ ਯਾਸੀਨ يس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯਾਸੀਨ ਸੁਣੋ, ਸੂਰਾ ਯਾਸੀਨ ਅਨੁਵਾਦ, ਸੂਰਾ ਯਾਸੀਨ mp3, ਸੂਰਾ ਯਾਸੀਨ pdf. ਆਇਤ 77–81. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers