ਯਾਸੀਨ · 8/83
ਅਨੁਵਾਦ ਉਚਾਰਨ — ਸੂਰਾ ਯਾਸੀਨ
إِنَّا جَعَلْنَا فِي أَعْنَاقِهِمْ أَغْلَالًا فَهِيَ إِلَى الْأَذْقَانِ فَهُم مُّقْمَحُونَ ۝٨
Innaa ja`alnaa feee a`naaqihim aghlaalan fahiya ilal azqaani fahum muqmahoon
📖 ਪੰਜਾਬੀ ਵਿੱਚ
8਼ ਅਸਾਂ ਉਹਨਾਂ ਦੇ ਗਲਾਂ ਵਿਚ ਸੰਗਲ ਪਾ ਛੱਡੇ ਹਨ, ਜਿਹੜੇ ਉਹਨਾਂ ਦੀਆਂ ਠੋਡੀਆਂ ਤੀਕ ਹਨ ਇਸ ਲਈ ਉਹ ਸਿਰ ਚੁੱਕੀਂ ਖੜ੍ਹੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 6-10 — ਸੂਰਾ ਯਾਸੀਨ

6لِتُنذِرَ قَوْمًا مَّا أُنذِرَ آبَاؤُهُمْ فَهُمْ غَافِلُونَ
6਼ ਤਾਂ ਜੋ ਤੁਸੀਂ ਉਹਨਾਂ ਲੋਕਾਂ ਨੂੰ (ਕਿਆਮਤ ਤੋਂ) ਡਰਾਵੋ ਜਿਨ੍ਹਾਂ ਦੇ ਪਿਓ ਦਾਦਿਆਂ ਨੂੰ ਡਰਾਇਆ ਨਹੀਂ ਗਿਆ ਸੀ, ਇਸੇ ਕਾਰਨ ਉਹ ਵੀ (ਨਕਰ ਤੋਂ) ਬੇਪਰਵਾਹ ਹਨ।
7لَقَدْ حَقَّ الْقَوْلُ عَلَىٰ أَكْثَرِهِمْ فَهُمْ لَا يُؤْمِنُونَ
7਼ ਨਿਰਸੰਦੇਹ, ਉਹਨਾਂ ਦੀ ਬਹੁ ਗਿਣਤੀ ਅੱਲਾਹ ਦੇ ਫ਼ੈਸਲੇ (ਭਾਵ ਅਜ਼ਾਬ) ਦੀ ਭਾਗੀ ਬਣ ਚੁੱਕੀ ਹੈ, ਸੋ ਇਹ ਈਮਾਨ ਨਹੀਂ ਲਿਆਉਣਗੇ।
8إِنَّا جَعَلْنَا فِي أَعْنَاقِهِمْ أَغْلَالًا فَهِيَ إِلَى الْأَذْقَانِ فَهُم مُّقْمَحُونَ
8਼ ਅਸਾਂ ਉਹਨਾਂ ਦੇ ਗਲਾਂ ਵਿਚ ਸੰਗਲ ਪਾ ਛੱਡੇ ਹਨ, ਜਿਹੜੇ ਉਹਨਾਂ ਦੀਆਂ ਠੋਡੀਆਂ ਤੀਕ ਹਨ ਇਸ ਲਈ ਉਹ ਸਿਰ ਚੁੱਕੀਂ ਖੜ੍ਹੇ ਹਨ।
9وَجَعَلْنَا مِن بَيْنِ أَيْدِيهِمْ سَدًّا وَمِنْ خَلْفِهِمْ سَدًّا فَأَغْشَيْنَاهُمْ فَهُمْ لَا يُبْصِرُونَ
9਼ ਅਤੇ ਅਸੀਂ ਉਹਨਾਂ ਦੇ ਅੱਗੇ (ਨਫ਼ਰਤ ਦੀ) ਇਕ ਕੰਧ ਖੜ੍ਹੀ ਕਰ ਛੱਡੀ ਹੈ ਅਤੇ ਇਕ ਕੰਧ ਉਹਨਾਂ ਦੇ ਪਿੱਛੇ, ਜਿਸ ਨਾਲ ਅਸੀਂ ਉਹਨਾਂ ਦੀਆਂ ਅੱਖਾਂ ਨੂੰ ਢੱਕ ਦਿੱਤਾ ਹੈ, ਹੁਣ ਉਹ (ਹੱਕ ਸੱਚ) ਵੇਖ ਨਹੀਂ ਸਕਦੇ।
10وَسَوَاءٌ عَلَيْهِمْ أَأَنذَرْتَهُمْ أَمْ لَمْ تُنذِرْهُمْ لَا يُؤْمِنُونَ
10਼ (ਹੇ ਨਬੀ!) ਤੁਸੀਂ ਭਾਵੇਂ ਉਹਨਾਂ ਨੂੰ ਡਰਾਓ ਜਾਂ ਨਾ ਡਰਾਓ, ਉਹਨਾਂ ਲਈ ਇਕ ਬਰਾਬਰ ਹੈ। ਉਹ ਈਮਾਨ ਨਹੀਂ ਲਿਆਉਣਗੇ।
ਯਾਸੀਨਕੁਰਾਨ ਸੂਚੀ
83ਆਇਤ
MeccanRevelation
8ਆਇਤ

ਅਨੁਵਾਦ — ਯਾਸੀਨ 8

ਸੂਰਾ ਯਾਸੀਨ ਆਇਤ 8 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 8਼ ਅਸਾਂ ਉਹਨਾਂ ਦੇ ਗਲਾਂ ਵਿਚ ਸੰਗਲ ਪਾ ਛੱਡੇ ਹਨ,…

ਸੂਰਾ ਆਇਤ 8/83 — ਸੂਰਾ ਯਾਸੀਨ يس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯਾਸੀਨ ਸੁਣੋ, ਸੂਰਾ ਯਾਸੀਨ ਅਨੁਵਾਦ, ਸੂਰਾ ਯਾਸੀਨ mp3, ਸੂਰਾ ਯਾਸੀਨ pdf. ਆਇਤ 6–10. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers