ਯਾਸੀਨ · 81/83
ਅਨੁਵਾਦ ਉਚਾਰਨ — ਸੂਰਾ ਯਾਸੀਨ
أَوَلَيْسَ الَّذِي خَلَقَ السَّمَاوَاتِ وَالْأَرْضَ بِقَادِرٍ عَلَىٰ أَن يَخْلُقَ مِثْلَهُم ۚ بَلَىٰ وَهُوَ الْخَلَّاقُ الْعَلِيمُ ۝٨١
Awa laisal lazee khalaqas samaawaati wal arda biqaadirin `alaaa ai-yakhluqa mislahum; balaa wa Huwal Khallaaqul `Aleem
📖 ਪੰਜਾਬੀ ਵਿੱਚ
81਼ ਉਹੀ (ਅੱਲਾਹ ਮੁੜ ਪੈਦਾ ਕਰੇਗਾ) ਜਿਸ ਨੇ ਅਕਾਸ਼ਾਂ ਤੇ ਧਰਤੀ ਨੂੰ ਪੈਦਾ ਕੀਤਾ। ਕੀ ਉਹ ਉਹਨਾਂ ਵਰਗਿਆਂ ਨੂੰ (ਮੁੜ) ਪੈਦਾ ਕਰਨ ਦੀ ਸਮਰਥਾ ਨਹੀਂ ਰੱਖਦਾ ? ਨਿਰਸੰਦੇਹ, ਸਮਰਥਾ ਰੱਖਦਾ ਹੈ, ਉਹੀਓ ਤਾਂ ਪੈਦਾ ਕਰਨ ਵਾਲਾ ਤੇ ਗਿਆਨ ਰੱਖਣ ਵਾਲਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 79-83 — ਸੂਰਾ ਯਾਸੀਨ

79قُلْ يُحْيِيهَا الَّذِي أَنشَأَهَا أَوَّلَ مَرَّةٍ ۖ وَهُوَ بِكُلِّ خَلْقٍ عَلِيمٌ
79਼ (ਹੇ ਨਬੀ!) ਤੁਸੀਂ ਕਹੋ ਕਿ ਉਹਨਾਂ (ਗਲੀਆਂ ਸੜੀਆਂ ਹੱਡੀਆਂ) ਨੂੰ ਉਹੀ (ਅੱਲਾਹ) ਜਿਊਂਦਾ ਕਰੇਗਾ, ਜਿਨ੍ਹੇ ਉਹਨਾਂ ਨੂੰ ਪਹਿਲੀ ਵਾਰ ਪੈਦਾ ਕੀਤਾ ਹੈ ਅਤੇ ਉਹ ਹਰ ਤਰ੍ਹਾਂ ਦੇ ਪੈਦਾ ਕਰਨ ਨੂੰ ਚੰਗੀ ਤਰ੍ਹਾਂ ਜਾਣਦਾ ਹੈ।
80الَّذِي جَعَلَ لَكُم مِّنَ الشَّجَرِ الْأَخْضَرِ نَارًا فَإِذَا أَنتُم مِّنْهُ تُوقِدُونَ
80਼ ਉਹੀਓ (ਅੱਲਾਹ ਮੁੜ ਪੈਦਾ ਕਰੇਗਾ) ਜਿਸ ਨੇ ਤੁਹਾਡੇ ਲਈ ਹਰੇ ਭਰੇ ਰੁੱਖ ਤੋਂ ਅੱਗ (ਬਾਲਣ ਲਈ ਲੱਕੜ) ਬਣਾਈ ਜਿਸ ਤੋਂ ਤੁਸੀਂ ਅਚਣਚੇਤ ਅੱਗ ਬਾਲ ਲੈਂਦੇ ਹੋ।
81أَوَلَيْسَ الَّذِي خَلَقَ السَّمَاوَاتِ وَالْأَرْضَ بِقَادِرٍ عَلَىٰ أَن يَخْلُقَ مِثْلَهُم ۚ بَلَىٰ وَهُوَ الْخَلَّاقُ الْعَلِيمُ
81਼ ਉਹੀ (ਅੱਲਾਹ ਮੁੜ ਪੈਦਾ ਕਰੇਗਾ) ਜਿਸ ਨੇ ਅਕਾਸ਼ਾਂ ਤੇ ਧਰਤੀ ਨੂੰ ਪੈਦਾ ਕੀਤਾ। ਕੀ ਉਹ ਉਹਨਾਂ ਵਰਗਿਆਂ ਨੂੰ (ਮੁੜ) ਪੈਦਾ ਕਰਨ ਦੀ ਸਮਰਥਾ ਨਹੀਂ ਰੱਖਦਾ ? ਨਿਰਸੰਦੇਹ, ਸਮਰਥਾ ਰੱਖਦਾ ਹੈ, ਉਹੀਓ ਤਾਂ ਪੈਦਾ ਕਰਨ ਵਾਲਾ ਤੇ ਗਿਆਨ ਰੱਖਣ ਵਾਲਾ ਹੈ।
82إِنَّمَا أَمْرُهُ إِذَا أَرَادَ شَيْئًا أَن يَقُولَ لَهُ كُن فَيَكُونُ
82਼ ਜਦੋਂ ਉਹ (ਅੱਲਾਹ) ਕੁੱਝ ਕਰਨਾ ਚਾਹੁੰਦਾ ਹੈ ਤਾਂ ਉਸ ਦਾ ਕੇਵਲ ਇੱਨਾ ਹੀ ਕਹਿਣਾ ਬਥੇਰਾ ਹੁੰਦਾ ਹੈ ਕਿ ‘ਹੋ ਜਾ’ ਤਾਂ ਉਹ (ਕੰਮ) ਹੋ ਜਾਂਦਾ ਹੈ।
83فَسُبْحَانَ الَّذِي بِيَدِهِ مَلَكُوتُ كُلِّ شَيْءٍ وَإِلَيْهِ تُرْجَعُونَ
83਼ ਪਾਕ ਹੈ ਉਹ ਅੱਲਾਹ ਜਿਸ ਦੇ ਹੱਥ ਵਿਚ ਹਰ ਚੀਜ਼ ਦੀ ਸੰਪੂਰਨ ਸੱਤਾ ਹੈ ਅਤੇ ਤੁਸੀਂ ਸਾਰੇ ਉਸੇ ਵੱਲ ਪਰਤਾਏ ਜਾਵੋਗੇ।
ਯਾਸੀਨਕੁਰਾਨ ਸੂਚੀ
83ਆਇਤ
MeccanRevelation
81ਆਇਤ

ਅਨੁਵਾਦ — ਯਾਸੀਨ 81

ਸੂਰਾ ਯਾਸੀਨ ਆਇਤ 81 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 81਼ ਉਹੀ (ਅੱਲਾਹ ਮੁੜ ਪੈਦਾ ਕਰੇਗਾ) ਜਿਸ ਨੇ ਅਕਾਸ਼ਾਂ ਤੇ…

ਸੂਰਾ ਆਇਤ 81/83 — ਸੂਰਾ ਯਾਸੀਨ يس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯਾਸੀਨ ਸੁਣੋ, ਸੂਰਾ ਯਾਸੀਨ ਅਨੁਵਾਦ, ਸੂਰਾ ਯਾਸੀਨ mp3, ਸੂਰਾ ਯਾਸੀਨ pdf. ਆਇਤ 79–83. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers