ਯਾਸੀਨ · 83/83
ਅਨੁਵਾਦ ਉਚਾਰਨ — ਸੂਰਾ ਯਾਸੀਨ
فَسُبْحَانَ الَّذِي بِيَدِهِ مَلَكُوتُ كُلِّ شَيْءٍ وَإِلَيْهِ تُرْجَعُونَ ۝٨٣
Fa Subhaanal lazee biyadihee malakootu kulli shai-inw-wa ilaihi turja`oon
📖 ਪੰਜਾਬੀ ਵਿੱਚ
83਼ ਪਾਕ ਹੈ ਉਹ ਅੱਲਾਹ ਜਿਸ ਦੇ ਹੱਥ ਵਿਚ ਹਰ ਚੀਜ਼ ਦੀ ਸੰਪੂਰਨ ਸੱਤਾ ਹੈ ਅਤੇ ਤੁਸੀਂ ਸਾਰੇ ਉਸੇ ਵੱਲ ਪਰਤਾਏ ਜਾਵੋਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 81-83 — ਸੂਰਾ ਯਾਸੀਨ

81أَوَلَيْسَ الَّذِي خَلَقَ السَّمَاوَاتِ وَالْأَرْضَ بِقَادِرٍ عَلَىٰ أَن يَخْلُقَ مِثْلَهُم ۚ بَلَىٰ وَهُوَ الْخَلَّاقُ الْعَلِيمُ
81਼ ਉਹੀ (ਅੱਲਾਹ ਮੁੜ ਪੈਦਾ ਕਰੇਗਾ) ਜਿਸ ਨੇ ਅਕਾਸ਼ਾਂ ਤੇ ਧਰਤੀ ਨੂੰ ਪੈਦਾ ਕੀਤਾ। ਕੀ ਉਹ ਉਹਨਾਂ ਵਰਗਿਆਂ ਨੂੰ (ਮੁੜ) ਪੈਦਾ ਕਰਨ ਦੀ ਸਮਰਥਾ ਨਹੀਂ ਰੱਖਦਾ ? ਨਿਰਸੰਦੇਹ, ਸਮਰਥਾ ਰੱਖਦਾ ਹੈ, ਉਹੀਓ ਤਾਂ ਪੈਦਾ ਕਰਨ ਵਾਲਾ ਤੇ ਗਿਆਨ ਰੱਖਣ ਵਾਲਾ ਹੈ।
82إِنَّمَا أَمْرُهُ إِذَا أَرَادَ شَيْئًا أَن يَقُولَ لَهُ كُن فَيَكُونُ
82਼ ਜਦੋਂ ਉਹ (ਅੱਲਾਹ) ਕੁੱਝ ਕਰਨਾ ਚਾਹੁੰਦਾ ਹੈ ਤਾਂ ਉਸ ਦਾ ਕੇਵਲ ਇੱਨਾ ਹੀ ਕਹਿਣਾ ਬਥੇਰਾ ਹੁੰਦਾ ਹੈ ਕਿ ‘ਹੋ ਜਾ’ ਤਾਂ ਉਹ (ਕੰਮ) ਹੋ ਜਾਂਦਾ ਹੈ।
83فَسُبْحَانَ الَّذِي بِيَدِهِ مَلَكُوتُ كُلِّ شَيْءٍ وَإِلَيْهِ تُرْجَعُونَ
83਼ ਪਾਕ ਹੈ ਉਹ ਅੱਲਾਹ ਜਿਸ ਦੇ ਹੱਥ ਵਿਚ ਹਰ ਚੀਜ਼ ਦੀ ਸੰਪੂਰਨ ਸੱਤਾ ਹੈ ਅਤੇ ਤੁਸੀਂ ਸਾਰੇ ਉਸੇ ਵੱਲ ਪਰਤਾਏ ਜਾਵੋਗੇ।
ਯਾਸੀਨਕੁਰਾਨ ਸੂਚੀ
83ਆਇਤ
MeccanRevelation
83ਆਇਤ

ਅਨੁਵਾਦ — ਯਾਸੀਨ 83

ਸੂਰਾ ਯਾਸੀਨ ਆਇਤ 83 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 83਼ ਪਾਕ ਹੈ ਉਹ ਅੱਲਾਹ ਜਿਸ ਦੇ ਹੱਥ ਵਿਚ ਹਰ…

ਸੂਰਾ ਆਇਤ 83/83 — ਸੂਰਾ ਯਾਸੀਨ يس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯਾਸੀਨ ਸੁਣੋ, ਸੂਰਾ ਯਾਸੀਨ ਅਨੁਵਾਦ, ਸੂਰਾ ਯਾਸੀਨ mp3, ਸੂਰਾ ਯਾਸੀਨ pdf. ਆਇਤ 81–83. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers