ਯਾਸੀਨ · 9/83
ਅਨੁਵਾਦ ਉਚਾਰਨ — ਸੂਰਾ ਯਾਸੀਨ
وَجَعَلْنَا مِن بَيْنِ أَيْدِيهِمْ سَدًّا وَمِنْ خَلْفِهِمْ سَدًّا فَأَغْشَيْنَاهُمْ فَهُمْ لَا يُبْصِرُونَ ۝٩
Wa ja`alnaa mim baini aydeehim saddanw-wa min khalfihim saddan fa aghshai naahum fahum laa yubsiroon
📖 ਪੰਜਾਬੀ ਵਿੱਚ
9਼ ਅਤੇ ਅਸੀਂ ਉਹਨਾਂ ਦੇ ਅੱਗੇ (ਨਫ਼ਰਤ ਦੀ) ਇਕ ਕੰਧ ਖੜ੍ਹੀ ਕਰ ਛੱਡੀ ਹੈ ਅਤੇ ਇਕ ਕੰਧ ਉਹਨਾਂ ਦੇ ਪਿੱਛੇ, ਜਿਸ ਨਾਲ ਅਸੀਂ ਉਹਨਾਂ ਦੀਆਂ ਅੱਖਾਂ ਨੂੰ ਢੱਕ ਦਿੱਤਾ ਹੈ, ਹੁਣ ਉਹ (ਹੱਕ ਸੱਚ) ਵੇਖ ਨਹੀਂ ਸਕਦੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 7-11 — ਸੂਰਾ ਯਾਸੀਨ

7لَقَدْ حَقَّ الْقَوْلُ عَلَىٰ أَكْثَرِهِمْ فَهُمْ لَا يُؤْمِنُونَ
7਼ ਨਿਰਸੰਦੇਹ, ਉਹਨਾਂ ਦੀ ਬਹੁ ਗਿਣਤੀ ਅੱਲਾਹ ਦੇ ਫ਼ੈਸਲੇ (ਭਾਵ ਅਜ਼ਾਬ) ਦੀ ਭਾਗੀ ਬਣ ਚੁੱਕੀ ਹੈ, ਸੋ ਇਹ ਈਮਾਨ ਨਹੀਂ ਲਿਆਉਣਗੇ।
8إِنَّا جَعَلْنَا فِي أَعْنَاقِهِمْ أَغْلَالًا فَهِيَ إِلَى الْأَذْقَانِ فَهُم مُّقْمَحُونَ
8਼ ਅਸਾਂ ਉਹਨਾਂ ਦੇ ਗਲਾਂ ਵਿਚ ਸੰਗਲ ਪਾ ਛੱਡੇ ਹਨ, ਜਿਹੜੇ ਉਹਨਾਂ ਦੀਆਂ ਠੋਡੀਆਂ ਤੀਕ ਹਨ ਇਸ ਲਈ ਉਹ ਸਿਰ ਚੁੱਕੀਂ ਖੜ੍ਹੇ ਹਨ।
9وَجَعَلْنَا مِن بَيْنِ أَيْدِيهِمْ سَدًّا وَمِنْ خَلْفِهِمْ سَدًّا فَأَغْشَيْنَاهُمْ فَهُمْ لَا يُبْصِرُونَ
9਼ ਅਤੇ ਅਸੀਂ ਉਹਨਾਂ ਦੇ ਅੱਗੇ (ਨਫ਼ਰਤ ਦੀ) ਇਕ ਕੰਧ ਖੜ੍ਹੀ ਕਰ ਛੱਡੀ ਹੈ ਅਤੇ ਇਕ ਕੰਧ ਉਹਨਾਂ ਦੇ ਪਿੱਛੇ, ਜਿਸ ਨਾਲ ਅਸੀਂ ਉਹਨਾਂ ਦੀਆਂ ਅੱਖਾਂ ਨੂੰ ਢੱਕ ਦਿੱਤਾ ਹੈ, ਹੁਣ ਉਹ (ਹੱਕ ਸੱਚ) ਵੇਖ ਨਹੀਂ ਸਕਦੇ।
10وَسَوَاءٌ عَلَيْهِمْ أَأَنذَرْتَهُمْ أَمْ لَمْ تُنذِرْهُمْ لَا يُؤْمِنُونَ
10਼ (ਹੇ ਨਬੀ!) ਤੁਸੀਂ ਭਾਵੇਂ ਉਹਨਾਂ ਨੂੰ ਡਰਾਓ ਜਾਂ ਨਾ ਡਰਾਓ, ਉਹਨਾਂ ਲਈ ਇਕ ਬਰਾਬਰ ਹੈ। ਉਹ ਈਮਾਨ ਨਹੀਂ ਲਿਆਉਣਗੇ।
11إِنَّمَا تُنذِرُ مَنِ اتَّبَعَ الذِّكْرَ وَخَشِيَ الرَّحْمَٰنَ بِالْغَيْبِ ۖ فَبَشِّرْهُ بِمَغْفِرَةٍ وَأَجْرٍ كَرِيمٍ
11਼ (ਹੇ ਨਬੀ!) ਤੁਸੀਂ ਤਾਂ ਕੇਵਲ ਉਸੇ ਵਿਅਕਤੀ ਨੂੰ ਹੀ ਡਰਾ ਸਕਦੇ ਹੋ ਜਿਹੜਾ ਨਸੀਹਤ (.ਕੁਰਆਨ) ਦੀ ਪੈਰਵੀ ਕਰੇ ਤੇ ਬਿਨਾਂ ਵੇਖੇ ਰਹਿਮਾਨ ਤੋਂ ਡਰੇ, ਸੋ ਤੁਸੀਂ ਉਸ ਵਿਅਕਤੀ ਨੂੰ ਬਖ਼ਸ਼ਿਸ਼ ਤੇ ਮਾਨ-ਸਨਮਾਨ ਵਾਲੇ ਬਦਲੇ (ਭਾਵ ਜੰਨਤ) ਦੀਆਂ ਖ਼ੁਸ਼ਖ਼ਬਰੀਆਂ ਸੁਣਾ ਦਿਓ।
ਯਾਸੀਨਕੁਰਾਨ ਸੂਚੀ
83ਆਇਤ
MeccanRevelation
9ਆਇਤ

ਅਨੁਵਾਦ — ਯਾਸੀਨ 9

ਸੂਰਾ ਯਾਸੀਨ ਆਇਤ 9 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 9਼ ਅਤੇ ਅਸੀਂ ਉਹਨਾਂ ਦੇ ਅੱਗੇ (ਨਫ਼ਰਤ ਦੀ) ਇਕ ਕੰਧ…

ਸੂਰਾ ਆਇਤ 9/83 — ਸੂਰਾ ਯਾਸੀਨ يس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯਾਸੀਨ ਸੁਣੋ, ਸੂਰਾ ਯਾਸੀਨ ਅਨੁਵਾਦ, ਸੂਰਾ ਯਾਸੀਨ mp3, ਸੂਰਾ ਯਾਸੀਨ pdf. ਆਇਤ 7–11. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers