ਅਸ-ਸਾਫ਼ਾਤ · 101/182
ਅਨੁਵਾਦ ਉਚਾਰਨ — ਸੂਰਾ ਅਸ-ਸਾਫ਼ਾਤ
فَبَشَّرْنَاهُ بِغُلَامٍ حَلِيمٍ ۝١٠١
Fabashsharnaahu bighulaamin haleem
📖 ਪੰਜਾਬੀ ਵਿੱਚ
101਼ ਅਸੀਂ ਉਸ ਨੂੰ ਇਕ ਸਹਿਨਸ਼ੀਲ ਪੁੱਤਰ ਦੀ ਖ਼ੁਸ਼ਖ਼ਬਰੀ ਦਿੱਤੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 99-103 — ਸੂਰਾ ਅਸ-ਸਾਫ਼ਾਤ

99وَقَالَ إِنِّي ذَاهِبٌ إِلَىٰ رَبِّي سَيَهْدِينِ
99਼ ਅਤੇ ਉਸ (ਇਬਰਾਹੀਮ) ਨੇ (ਆਪਣੀ ਕੌਮ ਦਾ ਵਤੀਰਾ ਵੇਖ ਕੇ) ਕਿਹਾ ਕਿ ਮੈਂ ਤਾਂ ਆਪਣੇ ਰੱਬ ਵੱਲ ਜਾਂਦਾ ਹੈ, ਉਹੀਓ ਮੈਂ ਨੂੰ ਰਾਹ ਵਿਖਾਵੇਗਾ।
100رَبِّ هَبْ لِي مِنَ الصَّالِحِينَ
100਼ (ਇਬਰਾਹੀਮ ਨੇ ਦੁਆ ਕੀਤੀ ਕਿ) ਹੇ ਮੇਰੇ ਰੱਬਾ! ਮੈਨੂੰ ਇਕ ਪੁੱਤਰ ਦੀ ਦਾਤ ਬਖ਼ਸ਼, ਜਿਹੜਾ ਨੇਕ ਲੋਕਾਂ ਵਿੱਚੋਂ ਹੋਵੇ।
101فَبَشَّرْنَاهُ بِغُلَامٍ حَلِيمٍ
101਼ ਅਸੀਂ ਉਸ ਨੂੰ ਇਕ ਸਹਿਨਸ਼ੀਲ ਪੁੱਤਰ ਦੀ ਖ਼ੁਸ਼ਖ਼ਬਰੀ ਦਿੱਤੀ।
102فَلَمَّا بَلَغَ مَعَهُ السَّعْيَ قَالَ يَا بُنَيَّ إِنِّي أَرَىٰ فِي الْمَنَامِ أَنِّي أَذْبَحُكَ فَانظُرْ مَاذَا تَرَىٰ ۚ قَالَ يَا أَبَتِ افْعَلْ مَا تُؤْمَرُ ۖ سَتَجِدُنِي إِن شَاءَ اللَّهُ مِنَ الصَّابِرِينَ
102਼ ਜਦੋਂ ਉਹ (ਪੁੱਤਰ) ਆਪਣੀ ਨੱਠਣ ਭੱਜਣ ਦੀ ਉਮਰ ਨੂੰ ਪਹੁੰਚਿਆ ਤਾਂ ਉਸ (ਪਿਤਾ) ਨੇ (ਪੁੱਤਰ) ਨੂੰ ਆਖਿਆ ਕਿ ਹੇ ਮੇਰੇ ਪੁੱਤਰ! ਮੈਂਨੇ ਇਕ ਸੁਪਨਾ ਵੇਖਿਆ ਹੈ ਕਿ ਮੈਂ ਤੈਨੂੰ ਜ਼ਿਬਹ (ਅੱਲਾਹ ਦੀ ਰਾਹ ਵਿਚ ਕੁਰਬਾਨ) ਕਰ ਰਿਹਾ ਹਾਂ, ਹੁਣ ਤੂੰ ਦੱਸ ਤੇਰਾ ਕੀ ਵਿਚਾਰ ਹੈ ? ਪੁੱਤਰ ਬੋਲਿਆ ਕਿ ਪਿਤਾ ਜੀ, ਜੋ ਵੀ (ਰੱਬ ਵੱਲੋਂ) ਤੁਹਾਨੂੰ ਹੁਕਮ ਹੋਇਆ ਹੈ ਉਸ ਨੂੰ ਪੂਰਾ ਕਰੋ, ਜੇ ਅੱਲਾਹ ਨੇ ਚਾਹਿਆ ਤਾਂ ਤੁਸੀਂ ਮੈਨੂੰ ਸਬਰ ਕਰਨ ਵਾਲਿਆਂ ’ਚੋਂ ਹੀ ਪਾਉਗੇ।
103فَلَمَّا أَسْلَمَا وَتَلَّهُ لِلْجَبِينِ
103਼ ਅਖ਼ੀਰ ਜਦੋਂ ਦੋਵਾਂ (ਪਿਓ ਪੁੱਤਰ) ਨੇ (ਰੱਬ ਦੇ) ਹੁਕਮ ਅੱਗੇ ਆਪਣੇ ਸੀਸ ਝੁਕਾ ਦਿੱਤੇ ਅਤੇ ਇਬਰਾਹੀਮ ਨੇ ਉਸ (ਪੁੱਤਰ) ਨੂੰ ਪਾਸੇ ਭਾਰ (ਧਰਤੀ ’ਤੇ) ਪਾ ਦਿੱਤਾ।
ਅਸ-ਸਾਫ਼ਾਤਕੁਰਾਨ ਸੂਚੀ
182ਆਇਤ
MeccanRevelation
101ਆਇਤ

ਅਨੁਵਾਦ — ਅਸ-ਸਾਫ਼ਾਤ 101

ਸੂਰਾ ਅਸ-ਸਾਫ਼ਾਤ ਆਇਤ 101 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 101਼ ਅਸੀਂ ਉਸ ਨੂੰ ਇਕ ਸਹਿਨਸ਼ੀਲ ਪੁੱਤਰ ਦੀ ਖ਼ੁਸ਼ਖ਼ਬਰੀ ਦਿੱਤੀ।

ਸੂਰਾ ਆਇਤ 101/182 — ਸੂਰਾ ਅਸ-ਸਾਫ਼ਾਤ الصافات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ-ਸਾਫ਼ਾਤ ਸੁਣੋ, ਸੂਰਾ ਅਸ-ਸਾਫ਼ਾਤ ਅਨੁਵਾਦ, ਸੂਰਾ ਅਸ-ਸਾਫ਼ਾਤ mp3, ਸੂਰਾ ਅਸ-ਸਾਫ਼ਾਤ pdf. ਆਇਤ 99–103. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers