ਅਸ-ਸਾਫ਼ਾਤ · 104/182
ਅਨੁਵਾਦ ਉਚਾਰਨ — ਸੂਰਾ ਅਸ-ਸਾਫ਼ਾਤ
وَنَادَيْنَاهُ أَن يَا إِبْرَاهِيمُ ۝١٠٤
Wa naadainaahu ai yaaaa Ibraheem
📖 ਪੰਜਾਬੀ ਵਿੱਚ
104਼ ਫੇਰ ਅਸੀਂ (ਅੱਲਾਹ ਨੇ ਉਸ ਦਾ ਇਰਾਦਾ ਵੇਖ ਕੇ) ਆਵਾਜ਼ ਦਿੱਤੀ ਕਿ ਹੇ ਇਬਰਾਹੀਮ!

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 102-106 — ਸੂਰਾ ਅਸ-ਸਾਫ਼ਾਤ

102فَلَمَّا بَلَغَ مَعَهُ السَّعْيَ قَالَ يَا بُنَيَّ إِنِّي أَرَىٰ فِي الْمَنَامِ أَنِّي أَذْبَحُكَ فَانظُرْ مَاذَا تَرَىٰ ۚ قَالَ يَا أَبَتِ افْعَلْ مَا تُؤْمَرُ ۖ سَتَجِدُنِي إِن شَاءَ اللَّهُ مِنَ الصَّابِرِينَ
102਼ ਜਦੋਂ ਉਹ (ਪੁੱਤਰ) ਆਪਣੀ ਨੱਠਣ ਭੱਜਣ ਦੀ ਉਮਰ ਨੂੰ ਪਹੁੰਚਿਆ ਤਾਂ ਉਸ (ਪਿਤਾ) ਨੇ (ਪੁੱਤਰ) ਨੂੰ ਆਖਿਆ ਕਿ ਹੇ ਮੇਰੇ ਪੁੱਤਰ! ਮੈਂਨੇ ਇਕ ਸੁਪਨਾ ਵੇਖਿਆ ਹੈ ਕਿ ਮੈਂ ਤੈਨੂੰ ਜ਼ਿਬਹ (ਅੱਲਾਹ ਦੀ ਰਾਹ ਵਿਚ ਕੁਰਬਾਨ) ਕਰ ਰਿਹਾ ਹਾਂ, ਹੁਣ ਤੂੰ ਦੱਸ ਤੇਰਾ ਕੀ ਵਿਚਾਰ ਹੈ ? ਪੁੱਤਰ ਬੋਲਿਆ ਕਿ ਪਿਤਾ ਜੀ, ਜੋ ਵੀ (ਰੱਬ ਵੱਲੋਂ) ਤੁਹਾਨੂੰ ਹੁਕਮ ਹੋਇਆ ਹੈ ਉਸ ਨੂੰ ਪੂਰਾ ਕਰੋ, ਜੇ ਅੱਲਾਹ ਨੇ ਚਾਹਿਆ ਤਾਂ ਤੁਸੀਂ ਮੈਨੂੰ ਸਬਰ ਕਰਨ ਵਾਲਿਆਂ ’ਚੋਂ ਹੀ ਪਾਉਗੇ।
103فَلَمَّا أَسْلَمَا وَتَلَّهُ لِلْجَبِينِ
103਼ ਅਖ਼ੀਰ ਜਦੋਂ ਦੋਵਾਂ (ਪਿਓ ਪੁੱਤਰ) ਨੇ (ਰੱਬ ਦੇ) ਹੁਕਮ ਅੱਗੇ ਆਪਣੇ ਸੀਸ ਝੁਕਾ ਦਿੱਤੇ ਅਤੇ ਇਬਰਾਹੀਮ ਨੇ ਉਸ (ਪੁੱਤਰ) ਨੂੰ ਪਾਸੇ ਭਾਰ (ਧਰਤੀ ’ਤੇ) ਪਾ ਦਿੱਤਾ।
104وَنَادَيْنَاهُ أَن يَا إِبْرَاهِيمُ
104਼ ਫੇਰ ਅਸੀਂ (ਅੱਲਾਹ ਨੇ ਉਸ ਦਾ ਇਰਾਦਾ ਵੇਖ ਕੇ) ਆਵਾਜ਼ ਦਿੱਤੀ ਕਿ ਹੇ ਇਬਰਾਹੀਮ!
105قَدْ صَدَّقْتَ الرُّؤْيَا ۚ إِنَّا كَذَٰلِكَ نَجْزِي الْمُحْسِنِينَ
105਼ ਬੇਸ਼ੱਕ ਤੂੰ ਆਪਣਾ ਸੁਪਨਾ ਸੱਚਾ ਕਰ ਕੇ ਵਿਖਾ ਦਿੱਤਾ। ਅਸੀਂ ਨੇਕੀ ਕਰਨ ਵਾਲਿਆਂ ਨੂੰ ਅਜਿਹਾ ਹੀ ਬਦਲਾ ਦਿੰਦੇ ਹਾਂ।
106إِنَّ هَٰذَا لَهُوَ الْبَلَاءُ الْمُبِينُ
106਼ ਅਸਲ ਵਿਚ ਇਹ ਇਕ ਸਪਸ਼ਟ ਪਰੀਖਿਆ ਸੀ।
ਅਸ-ਸਾਫ਼ਾਤਕੁਰਾਨ ਸੂਚੀ
182ਆਇਤ
MeccanRevelation
104ਆਇਤ

ਅਨੁਵਾਦ — ਅਸ-ਸਾਫ਼ਾਤ 104

ਸੂਰਾ ਅਸ-ਸਾਫ਼ਾਤ ਆਇਤ 104 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 104਼ ਫੇਰ ਅਸੀਂ (ਅੱਲਾਹ ਨੇ ਉਸ ਦਾ ਇਰਾਦਾ ਵੇਖ ਕੇ)…

ਸੂਰਾ ਆਇਤ 104/182 — ਸੂਰਾ ਅਸ-ਸਾਫ਼ਾਤ الصافات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ-ਸਾਫ਼ਾਤ ਸੁਣੋ, ਸੂਰਾ ਅਸ-ਸਾਫ਼ਾਤ ਅਨੁਵਾਦ, ਸੂਰਾ ਅਸ-ਸਾਫ਼ਾਤ mp3, ਸੂਰਾ ਅਸ-ਸਾਫ਼ਾਤ pdf. ਆਇਤ 102–106. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers