ਅਸ-ਸਾਫ਼ਾਤ · 105/182
ਅਨੁਵਾਦ ਉਚਾਰਨ — ਸੂਰਾ ਅਸ-ਸਾਫ਼ਾਤ
قَدْ صَدَّقْتَ الرُّؤْيَا ۚ إِنَّا كَذَٰلِكَ نَجْزِي الْمُحْسِنِينَ ۝١٠٥
Qad saddaqtar ru`yaa; innaa kazaalika najzil muhsineen
📖 ਪੰਜਾਬੀ ਵਿੱਚ
105਼ ਬੇਸ਼ੱਕ ਤੂੰ ਆਪਣਾ ਸੁਪਨਾ ਸੱਚਾ ਕਰ ਕੇ ਵਿਖਾ ਦਿੱਤਾ। ਅਸੀਂ ਨੇਕੀ ਕਰਨ ਵਾਲਿਆਂ ਨੂੰ ਅਜਿਹਾ ਹੀ ਬਦਲਾ ਦਿੰਦੇ ਹਾਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 103-107 — ਸੂਰਾ ਅਸ-ਸਾਫ਼ਾਤ

103فَلَمَّا أَسْلَمَا وَتَلَّهُ لِلْجَبِينِ
103਼ ਅਖ਼ੀਰ ਜਦੋਂ ਦੋਵਾਂ (ਪਿਓ ਪੁੱਤਰ) ਨੇ (ਰੱਬ ਦੇ) ਹੁਕਮ ਅੱਗੇ ਆਪਣੇ ਸੀਸ ਝੁਕਾ ਦਿੱਤੇ ਅਤੇ ਇਬਰਾਹੀਮ ਨੇ ਉਸ (ਪੁੱਤਰ) ਨੂੰ ਪਾਸੇ ਭਾਰ (ਧਰਤੀ ’ਤੇ) ਪਾ ਦਿੱਤਾ।
104وَنَادَيْنَاهُ أَن يَا إِبْرَاهِيمُ
104਼ ਫੇਰ ਅਸੀਂ (ਅੱਲਾਹ ਨੇ ਉਸ ਦਾ ਇਰਾਦਾ ਵੇਖ ਕੇ) ਆਵਾਜ਼ ਦਿੱਤੀ ਕਿ ਹੇ ਇਬਰਾਹੀਮ!
105قَدْ صَدَّقْتَ الرُّؤْيَا ۚ إِنَّا كَذَٰلِكَ نَجْزِي الْمُحْسِنِينَ
105਼ ਬੇਸ਼ੱਕ ਤੂੰ ਆਪਣਾ ਸੁਪਨਾ ਸੱਚਾ ਕਰ ਕੇ ਵਿਖਾ ਦਿੱਤਾ। ਅਸੀਂ ਨੇਕੀ ਕਰਨ ਵਾਲਿਆਂ ਨੂੰ ਅਜਿਹਾ ਹੀ ਬਦਲਾ ਦਿੰਦੇ ਹਾਂ।
106إِنَّ هَٰذَا لَهُوَ الْبَلَاءُ الْمُبِينُ
106਼ ਅਸਲ ਵਿਚ ਇਹ ਇਕ ਸਪਸ਼ਟ ਪਰੀਖਿਆ ਸੀ।
107وَفَدَيْنَاهُ بِذِبْحٍ عَظِيمٍ
107਼ ਅਤੇ ਅਸੀਂ ਇਸ (ਇਸਮਾਈਲ) ਦੇ ਬਦਲੇ ਵਿਚ ਇਕ ਵੱਡਾ ਜਾਨਵਰ ਜ਼ਿਬਹ (ਕੁਰਬਾਨੀ) ਕਰਨ ਲਈ ਬਖ਼ਸ਼ ਦਿੱਤਾ।
ਅਸ-ਸਾਫ਼ਾਤਕੁਰਾਨ ਸੂਚੀ
182ਆਇਤ
MeccanRevelation
105ਆਇਤ

ਅਨੁਵਾਦ — ਅਸ-ਸਾਫ਼ਾਤ 105

ਸੂਰਾ ਅਸ-ਸਾਫ਼ਾਤ ਆਇਤ 105 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 105਼ ਬੇਸ਼ੱਕ ਤੂੰ ਆਪਣਾ ਸੁਪਨਾ ਸੱਚਾ ਕਰ ਕੇ ਵਿਖਾ ਦਿੱਤਾ।…

ਸੂਰਾ ਆਇਤ 105/182 — ਸੂਰਾ ਅਸ-ਸਾਫ਼ਾਤ الصافات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ-ਸਾਫ਼ਾਤ ਸੁਣੋ, ਸੂਰਾ ਅਸ-ਸਾਫ਼ਾਤ ਅਨੁਵਾਦ, ਸੂਰਾ ਅਸ-ਸਾਫ਼ਾਤ mp3, ਸੂਰਾ ਅਸ-ਸਾਫ਼ਾਤ pdf. ਆਇਤ 103–107. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers