ਅਸ-ਸਾਫ਼ਾਤ · 107/182
ਅਨੁਵਾਦ ਉਚਾਰਨ — ਸੂਰਾ ਅਸ-ਸਾਫ਼ਾਤ
وَفَدَيْنَاهُ بِذِبْحٍ عَظِيمٍ ۝١٠٧
Wa fadainaahu bizibhin `azeem
📖 ਪੰਜਾਬੀ ਵਿੱਚ
107਼ ਅਤੇ ਅਸੀਂ ਇਸ (ਇਸਮਾਈਲ) ਦੇ ਬਦਲੇ ਵਿਚ ਇਕ ਵੱਡਾ ਜਾਨਵਰ ਜ਼ਿਬਹ (ਕੁਰਬਾਨੀ) ਕਰਨ ਲਈ ਬਖ਼ਸ਼ ਦਿੱਤਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 105-109 — ਸੂਰਾ ਅਸ-ਸਾਫ਼ਾਤ

105قَدْ صَدَّقْتَ الرُّؤْيَا ۚ إِنَّا كَذَٰلِكَ نَجْزِي الْمُحْسِنِينَ
105਼ ਬੇਸ਼ੱਕ ਤੂੰ ਆਪਣਾ ਸੁਪਨਾ ਸੱਚਾ ਕਰ ਕੇ ਵਿਖਾ ਦਿੱਤਾ। ਅਸੀਂ ਨੇਕੀ ਕਰਨ ਵਾਲਿਆਂ ਨੂੰ ਅਜਿਹਾ ਹੀ ਬਦਲਾ ਦਿੰਦੇ ਹਾਂ।
106إِنَّ هَٰذَا لَهُوَ الْبَلَاءُ الْمُبِينُ
106਼ ਅਸਲ ਵਿਚ ਇਹ ਇਕ ਸਪਸ਼ਟ ਪਰੀਖਿਆ ਸੀ।
107وَفَدَيْنَاهُ بِذِبْحٍ عَظِيمٍ
107਼ ਅਤੇ ਅਸੀਂ ਇਸ (ਇਸਮਾਈਲ) ਦੇ ਬਦਲੇ ਵਿਚ ਇਕ ਵੱਡਾ ਜਾਨਵਰ ਜ਼ਿਬਹ (ਕੁਰਬਾਨੀ) ਕਰਨ ਲਈ ਬਖ਼ਸ਼ ਦਿੱਤਾ।
108وَتَرَكْنَا عَلَيْهِ فِي الْآخِرِينَ
108਼ ਅਤੇ ਇਸ ਦੀ ਸ਼ੁਭ ਚਰਚਾ ਅਸੀਂ ਮਗਰੋਂ ਆਉਣ ਵਾਲਿਆਂ (ਨਸਲਾਂ) ਲਈ ਬਾਕੀ ਰੱਖੀ।
109سَلَامٌ عَلَىٰ إِبْرَاهِيمَ
109਼ ਇਬਰਾਹੀਮ ’ਤੇ ਸਲਾਮਤੀ ਹੋਵੇ।
ਅਸ-ਸਾਫ਼ਾਤਕੁਰਾਨ ਸੂਚੀ
182ਆਇਤ
MeccanRevelation
107ਆਇਤ

ਅਨੁਵਾਦ — ਅਸ-ਸਾਫ਼ਾਤ 107

ਸੂਰਾ ਅਸ-ਸਾਫ਼ਾਤ ਆਇਤ 107 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 107਼ ਅਤੇ ਅਸੀਂ ਇਸ (ਇਸਮਾਈਲ) ਦੇ ਬਦਲੇ ਵਿਚ ਇਕ ਵੱਡਾ…

ਸੂਰਾ ਆਇਤ 107/182 — ਸੂਰਾ ਅਸ-ਸਾਫ਼ਾਤ الصافات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ-ਸਾਫ਼ਾਤ ਸੁਣੋ, ਸੂਰਾ ਅਸ-ਸਾਫ਼ਾਤ ਅਨੁਵਾਦ, ਸੂਰਾ ਅਸ-ਸਾਫ਼ਾਤ mp3, ਸੂਰਾ ਅਸ-ਸਾਫ਼ਾਤ pdf. ਆਇਤ 105–109. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers