ਅਸ-ਸਾਫ਼ਾਤ · 11/182
ਅਨੁਵਾਦ ਉਚਾਰਨ — ਸੂਰਾ ਅਸ-ਸਾਫ਼ਾਤ
فَاسْتَفْتِهِمْ أَهُمْ أَشَدُّ خَلْقًا أَم مَّنْ خَلَقْنَا ۚ إِنَّا خَلَقْنَاهُم مِّن طِينٍ لَّازِبٍ ۝١١
Fastaftihim ahum ashaddu khalqan am man khalaqnaa; innaa khalaqnaahum min teenil laazib
📖 ਪੰਜਾਬੀ ਵਿੱਚ
11਼ (ਹੇ ਨਬੀ!) ਇਹਨਾਂ (ਕਾਫ਼ਿਰਾਂ) ਤੋਂ ਪੁੱਛੋ, ਕੀ ਉਹਨਾਂ ਨੂੰ ਪੈਦਾ ਕਰਨਾ ਵਧੇਰੇ ਔਖਾ ਹੈ ਜਾਂ ਜੋ ਅਸੀਂ ਪੈਦਾ ਕਰ ਚੁੱਕੇ ਹਾਂ ? ਬੇਸ਼ੱਕ ਅਸੀਂ ਇਹਨਾਂ (ਮਨੁੱਖਾਂ ਨੂੰ) ਇਕ ਲੇਸਦਾਰ ਚੀਕਣੀ ਮਿੱਟੀ ਤੋਂ ਪੈਦਾ ਕੀਤਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 9-13 — ਸੂਰਾ ਅਸ-ਸਾਫ਼ਾਤ

9دُحُورًا ۖ وَلَهُمْ عَذَابٌ وَاصِبٌ
9਼ (ਇਹ ਤਾਰੇ) ਉਹਨਾਂ ਨੂੰ ਨਠਾਉਣ ਲਈ ਸੁੱਟੇ ਜਾਂਦੇ ਹਨ ਅਤੇ ਉਹਨਾਂ ਲਈ ਸਦੀਵੀ ਅਜ਼ਾਬ ਹੈ।
10إِلَّا مَنْ خَطِفَ الْخَطْفَةَ فَأَتْبَعَهُ شِهَابٌ ثَاقِبٌ
10਼ ਪਰ ਜੇ ਕੋਈ (ਸ਼ੈਤਾਨ) ਉੱਥਿਓਂ ਇਕ ਅੱਧ ਗੱਲ ਸੁਣ ਕੇ ਨੱਸ ਵੀ ਜਾਵੇ ਤਾਂ ਉਹ ਦਾ ਪਿੱਛਾ ਇਕ ਦਹਕਦਾ ਹੋਇਆ ਅੰਗਿਆਰਾ ਕਰਦਾ ਹੈ।
11فَاسْتَفْتِهِمْ أَهُمْ أَشَدُّ خَلْقًا أَم مَّنْ خَلَقْنَا ۚ إِنَّا خَلَقْنَاهُم مِّن طِينٍ لَّازِبٍ
11਼ (ਹੇ ਨਬੀ!) ਇਹਨਾਂ (ਕਾਫ਼ਿਰਾਂ) ਤੋਂ ਪੁੱਛੋ, ਕੀ ਉਹਨਾਂ ਨੂੰ ਪੈਦਾ ਕਰਨਾ ਵਧੇਰੇ ਔਖਾ ਹੈ ਜਾਂ ਜੋ ਅਸੀਂ ਪੈਦਾ ਕਰ ਚੁੱਕੇ ਹਾਂ ? ਬੇਸ਼ੱਕ ਅਸੀਂ ਇਹਨਾਂ (ਮਨੁੱਖਾਂ ਨੂੰ) ਇਕ ਲੇਸਦਾਰ ਚੀਕਣੀ ਮਿੱਟੀ ਤੋਂ ਪੈਦਾ ਕੀਤਾ ਹੈ।
12بَلْ عَجِبْتَ وَيَسْخَرُونَ
12਼ (ਹੇ ਨਬੀ!) ਤੁਸੀਂ ਤਾਂ (ਪਰਲੋਕ ਦੇ ਇਨਕਾਰ ਕਰਨ ’ਤੇ) ਰੁਰਾਨ ਹੁੰਦੇ ਹੋ, ਜਦ ਕਿ ਉਹ ਇਸ ਦਾ ਮਖੌਲ ਕਰਦੇ ਹਨ।
13وَإِذَا ذُكِّرُوا لَا يَذْكُرُونَ
13਼ ਜਦੋਂ ਉਹਨਾਂ ਨੂੰ ਸਮਝਾਇਆ ਜਾਂਦਾ ਹੈ ਤਾਂ ਵੀ ਨਹੀਂ ਸਮਝਦੇ।
ਅਸ-ਸਾਫ਼ਾਤਕੁਰਾਨ ਸੂਚੀ
182ਆਇਤ
MeccanRevelation
11ਆਇਤ

ਅਨੁਵਾਦ — ਅਸ-ਸਾਫ਼ਾਤ 11

ਸੂਰਾ ਅਸ-ਸਾਫ਼ਾਤ ਆਇਤ 11 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 11਼ (ਹੇ ਨਬੀ!) ਇਹਨਾਂ (ਕਾਫ਼ਿਰਾਂ) ਤੋਂ ਪੁੱਛੋ, ਕੀ ਉਹਨਾਂ ਨੂੰ…

ਸੂਰਾ ਆਇਤ 11/182 — ਸੂਰਾ ਅਸ-ਸਾਫ਼ਾਤ الصافات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ-ਸਾਫ਼ਾਤ ਸੁਣੋ, ਸੂਰਾ ਅਸ-ਸਾਫ਼ਾਤ ਅਨੁਵਾਦ, ਸੂਰਾ ਅਸ-ਸਾਫ਼ਾਤ mp3, ਸੂਰਾ ਅਸ-ਸਾਫ਼ਾਤ pdf. ਆਇਤ 9–13. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers