ਅਸ-ਸਾਫ਼ਾਤ · 114/182
ਅਨੁਵਾਦ ਉਚਾਰਨ — ਸੂਰਾ ਅਸ-ਸਾਫ਼ਾਤ
وَلَقَدْ مَنَنَّا عَلَىٰ مُوسَىٰ وَهَارُونَ ۝١١٤
Wa laqad mananna alaa Moosaa wa Haaroon
📖 ਪੰਜਾਬੀ ਵਿੱਚ
114਼ ਬੇਸ਼ੱਕ ਅਸਾਂ ਮੂਸਾ ਤੇ ਹਾਰੂਨ ’ਤੇ ਵੀ ਉਪਕਾਰ ਕੀਤਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 112-116 — ਸੂਰਾ ਅਸ-ਸਾਫ਼ਾਤ

112وَبَشَّرْنَاهُ بِإِسْحَاقَ نَبِيًّا مِّنَ الصَّالِحِينَ
112਼ ਅਤੇ ਅਸੀਂ ਉਸ (ਇਬਰਾਹੀਮ) ਨੂੰ ਇਸਹਾਕ (ਪੁੱਤਰ) ਦੀ ਖ਼ੁਸ਼ਖ਼ਬਰੀ ਦਿੱਤੀ, ਜਿਹੜਾ ਨੇਕ ਲੋਕਾਂ ਵਿੱਚੋਂ ਇਕ ਨਬੀ ਹੋਵੇਗਾ।
113وَبَارَكْنَا عَلَيْهِ وَعَلَىٰ إِسْحَاقَ ۚ وَمِن ذُرِّيَّتِهِمَا مُحْسِنٌ وَظَالِمٌ لِّنَفْسِهِ مُبِينٌ
113਼ ਅਸੀਂ ਉਸ (ਇਬਰਾਹੀਮ) ਅਤੇ ਇਸਹਾਕ ’ਤੇ ਬਰਕਤਾਂ ਨਾਜ਼ਿਲ ਕੀਤੀਆਂ ਅਤੇ ਉਹਨਾਂ ਦੀ ਔਲਾਦ ਵਿੱਚੋਂ ਕੁੱਝ ਤਾਂ ਨੇਕੀ ਕਰਨ ਵਾਲੇ ਹਨ ਅਤੇ ਕੁੱਝ ਆਪਣੇ ਆਪ ਉੱਤੇ ਜ਼ੁਲਮ ਕਰਨ ਵਾਲੇ ਹਨ।
114وَلَقَدْ مَنَنَّا عَلَىٰ مُوسَىٰ وَهَارُونَ
114਼ ਬੇਸ਼ੱਕ ਅਸਾਂ ਮੂਸਾ ਤੇ ਹਾਰੂਨ ’ਤੇ ਵੀ ਉਪਕਾਰ ਕੀਤਾ।
115وَنَجَّيْنَاهُمَا وَقَوْمَهُمَا مِنَ الْكَرْبِ الْعَظِيمِ
115਼ ਅਸੀਂ ਉਹਨਾਂ ਦੋਵਾਂ ਨੂੰ ਅਤੇ ਉਹਨਾਂ ਦੀ ਕੌਮ ਨੂੰ ਇਕ ਵੱਡੀ ਕਠਿਨਾਈ ਤੋਂ ਮੁਕਤੀ ਦਿੱਤੀ।
116وَنَصَرْنَاهُمْ فَكَانُوا هُمُ الْغَالِبِينَ
116਼ ਅਤੇ ਅਸੀਂ ਉਹਨਾਂ ਦੀ ਸਹਾਇਤਾ ਕੀਤੀ ਅਤੇ ਉਹੀਓ ਭਾਰੂ ਰਹੇ।
ਅਸ-ਸਾਫ਼ਾਤਕੁਰਾਨ ਸੂਚੀ
182ਆਇਤ
MeccanRevelation
114ਆਇਤ

ਅਨੁਵਾਦ — ਅਸ-ਸਾਫ਼ਾਤ 114

ਸੂਰਾ ਅਸ-ਸਾਫ਼ਾਤ ਆਇਤ 114 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 114਼ ਬੇਸ਼ੱਕ ਅਸਾਂ ਮੂਸਾ ਤੇ ਹਾਰੂਨ ’ਤੇ ਵੀ ਉਪਕਾਰ ਕੀਤਾ।

ਸੂਰਾ ਆਇਤ 114/182 — ਸੂਰਾ ਅਸ-ਸਾਫ਼ਾਤ الصافات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ-ਸਾਫ਼ਾਤ ਸੁਣੋ, ਸੂਰਾ ਅਸ-ਸਾਫ਼ਾਤ ਅਨੁਵਾਦ, ਸੂਰਾ ਅਸ-ਸਾਫ਼ਾਤ mp3, ਸੂਰਾ ਅਸ-ਸਾਫ਼ਾਤ pdf. ਆਇਤ 112–116. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Sunday, October 4, 2026

Don't forget us in your sincere prayers